Headlines

ਸੁਨਾਮ ਵਿਖੇ ਕੌਂਸਲਰ ਕੁਲਵੀਰ ਭੰਗੂ ਨੂੰ ਕੀਤਾ ਸਨਮਾਨਤ 

** ਸਮੱਸਿਆਵਾਂ ਦੇ ਹੱਲ ਲਈ ਯਤਨ ਕਰਨ ਦਾ ਦਿੱਤਾ ਭਰੋਸਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ ** ਨਗਰ ਕੌਂਸਲ ਸੁਨਾਮ ਦੇ ਵਾਰਡ ਨੰਬਰ 14 ਤੋਂ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੀਰ ਸਿੰਘ ਭੰਗੂ ਦਾ ਤਾਜ ਸਿਟੀ ਕਲੋਨੀ ਵਿਖੇ ਸਨਮਾਨ ਕੀਤਾ ਗਿਆ। ਇਸ ਮੌਕੇ ਹਾਜ਼ਰ ਪਤਵੰਤਿਆਂ ਨੇ ਕਲੋਨੀ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ…

Read More

ਪੀਰ ਬਾਬਾ ਚਿਰੰਗੀ ਸ਼ਾਹ ਜੀ ਦਾ ਗੋਲਡਨ ਜੁਬਲੀ ਵਿਸ਼ਾਲ ਮੇਲਾ 18 ਨੂੰ

** ਫਰੀ ਟੈਸਟ ਅਤੇ ਵਿਸ਼ਾਲ ਮੈਡੀਕਲ ਚੈਕ ਅੱਪ ਕੈਂਪ 14 ਨੂੰ  ** ਕੈਬਨਿਟ ਮੰਤਰੀ ਅਮਨ ਅਰੋੜਾ ਹੋਣਗੇ ਮੁੱਖ ਮਹਿਮਾਨ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਪੀਰ ਬਾਬਾ ਚਿਰੰਗੀ ਸ਼ਾਹ ਸੰਮਤੀ ਸੁਨਾਮ ਅਤੇ ਇਲਾਕਾ ਨਿਵਾਸੀਆਂ ਵੱਲੋਂ ਪੀਰ ਬਾਬਾ ਚਿਰੰਗੀ ਸ਼ਾਹ ਜੀ ਦਾ 50ਵਾਂ ਵਿਸ਼ਾਲ ਮੇਲਾ 18 ਜੂਨ ਦਿਨ ਵੀਰਵਾਰ ਨੂੰ ਪੀਰ ਬਾਬਾ ਜੀ…

Read More

ਐੱਸ.ਆਈ.ਆਰ.-2026 ਸਬੰਧੀ ਸਵੀਪ ਟੀਮ ਵੱਲੋਂ ‘ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਆਂਗਣਵਾੜੀ ਸੈਂਟਰ ਇਲਿਆਸ ਖਾਂ ਵਿਖੇ ਨਾਗਰਿਕਾਂ ਨੂੰ ਵੋਟਰ ਸੂਚੀ ਸੁਧਾਈ ਪ੍ਰਕਿਰਿਆ ਬਾਰੇ ਕੀਤਾ ਜਾਗਰੂਕ ਮਾਲੇਰਕੋਟਲਾ, 12 ਜੂਨ Bol Punjab De, Buero                  ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਨੂੰ ਸਫਲ ਬਣਾਉਣ ਅਤੇ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਸ ਪ੍ਰਕਿਰਿਆ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਤੇ ਸਵੀਪ ਨੋਡਲ ਅਫਸਰ (ਕਾਲਜਾਂ) ਮੁੰਹਮਦ ਇਰਫਾਨ ਫਾਰੂਕੀ ਦੀ ਅਗਵਾਈ ਹੇਠ ਸਵੀਪ ਟੀਮ ਮਾਲੇਰਕੋਟਲਾ ਵੱਲੋਂ ‘ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।                  ਇਸ ਮੁਹਿੰਮ ਤਹਿਤ ਸਵੀਪ ਟੀਮ ਵੱਲੋਂ ਸਥਾਨਕ ਵਿਦਿਅਕ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿਖੇ ਪਹੁੰਚ ਕਰਕੇ ਵਿਦਿਆਰਥੀਆਂ, ਮਾਪਿਆਂ ਅਤੇ ਆਮ ਨਾਗਰਿਕਾਂ ਨੂੰ ਐੱਸ.ਆਈ.ਆਰ.-2026 ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਟੀਮ ਨੇ ਵੱਖ-ਵੱਖ ਮੁਹੱਲਿਆਂ, ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਜਾ ਕੇ ਲੋਕਾਂ ਨੂੰ ਵੋਟਰ ਸੂਚੀ ਸੁਧਾਈ ਮੁਹਿੰਮ ਬਾਰੇ ਜਾਗਰੂਕ ਕੀਤਾ।             ਸਹਾਇਕ ਸਵੀਪ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਦੱਸਿਆ ਕਿ ਐੱਸ.ਆਈ.ਆਰ.-2026 ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣਾ ਹੈ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਸੰਵਿਧਾਨਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ, ਗਣਨਾ ਫਾਰਮ ਧਿਆਨ ਨਾਲ ਭਰਨ, ਨਵੀਨਤਮ ਫੋਟੋ ਮੁਹੱਈਆ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਜਮ੍ਹਾਂ ਕਰਵਾਉਣ।            ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ.-2026 ਤਹਿਤ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ। ਇਸ ਉਪਰੰਤ 03 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ 03 ਅਗਸਤ ਤੋਂ 02 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ 01 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ।            ਸਵੀਪ ਟੀਮ ਨੇ ਨਾਗਰਿਕਾਂ ਨੂੰ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ  ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਸਿਰਫ਼ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਅਧਿਕਾਰਤ ਜਾਣਕਾਰੀ ’ਤੇ ਹੀ ਭਰੋਸਾ ਕਰਨ ਦੀ ਅਪੀਲ ਵੀ ਕੀਤੀ।

Read More

ਸੁਨਾਮ ਵਿਖੇ ਅੰਡਰ ਬਰਿਜ ਚ, ਭਰਿਆ ਬਰਸਾਤੀ ਪਾਣੀ 

** ਰਾਹਗੀਰਾਂ ਨੂੰ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ  ** ਦੋ ਦਿਨਾਂ ਬਾਅਦ ਵੀ ਨਹੀਂ ਕੱਢਿਆ ਗਿਆ ਪਾਣੀ  ** ਬੈਰੀਗੇਟਿੰਗ ਕਰਕੇ ਰਸਤਾ ਕੀਤਾ ਬੰਦ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸ਼ਹੀਦ ਊਧਮ ਸਿੰਘ ਸਟੇਡੀਅਮ ਦੇ ਨਜ਼ਦੀਕ ਬਣੇ ਰੇਲਵੇ ਅੰਡਰ ਬਰਿਜ ਵਿੱਚ ਭਰੇ ਬਰਸਾਤੀ ਪਾਣੀ ਕਾਰਨ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ…

Read More

ਦਾਮਨ ਬਾਜਵਾ ਦੀ ਅਗਵਾਈ ਹੇਠ ਫੜਿਆ ਭਾਜਪਾ ਦਾ ਕਮਲ 

** ਕਿਹਾ ਪੰਜਾਬੀਆਂ ਨੂੰ ਹੁਣ ਭਾਜਪਾ ਤੇ ਟੇਕ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸ਼ੇਰਵਿੰਦਰ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਪਿੰਡ ਨੰਗਲਾ ਦੇ ਜਗਸੀਰ ਸਿੰਘ ਪੰਚ, ਹਰਦੀਪ ਸਿੰਘ ਪੰਚ ਅਤੇ ਸਤਗੁਰ ਸਿੰਘ ਪੰਚ ਨੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦਾ…

Read More

ਸੁਨਾਮ ਵਿਖੇ ਪੀਰ ਬਾਬਾ ਚਿਰੰਗੀ ਸ਼ਾਹ ਕਮੇਟੀ ਵੱਲੋਂ ਪੀਰ ਬਾਬਾ ਚਿਰੰਗੀ ਸ਼ਾਹ ਜੀ ਦੀ ਪਾਵਨ ਯਾਦ ਨੂੰ ਸਮਰਪਿਤ 50ਵੀਂ ਗੋਲਡ ਜੁਬਲੀ ਸਮਾਗਮ ਦਾ ਸੱਦਾ ਪੱਤਰ ਕਮੇਟੀ ਦੇ ਪ੍ਰਧਾਨ ਸੁਰੇਸ਼ ਕੁਮਾਰ ਜਿੰਦਲ ਤੇ ਹੋਰ ਮੈਂਬਰ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੂੰ ਸੌਂਪਦੇ ਹੋਏ। ਇਸ ਮੌਕੇ ਹਰਮਨਦੇਵ ਸਿੰਘ ਬਾਜਵਾ ਵੀ ਹਾਜ਼ਰ ਸਨ।

Bol Punjab De, Buero 

Read More

ਪੀ.ਜੀ.ਡੀ.ਸੀ.ਏ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

Bol Punjab De, Buero  ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ, ਮਹਿਲਾਂ ਚੌਕ ਦੇਪੀ.ਜੀ.ਡੀ.ਸੀ.ਏ ਸਮੈਸਟਰ ਪਹਿਲਾ ਸੈਸ਼ਨ ਦਸੰਬਰ 2025 ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਰਮਨਿੰਦਰ ਕੌਰ ਸਪੁੱਤਰੀ ਕੁਲਵੰਤ ਸਿੰਘ 86.4 ਪ੍ਰਤੀਸ਼ਤ ਨੇ ਪਹਿਲਾ ਸਥਾਨ,ਲਵਪ੍ਰੀਤ ਸਿੰਘ ਸਪੁੱਤਰ ਕੇਸਰ ਸਿੰਘ 86 ਪ੍ਰਤੀਸ਼ਤ ਦੂਜਾ ਸਥਾਨ ਅਤੇ ਗਗਨਦੀਪ ਕੌਰ ਸਪੁੱਤਰੀਲਾਭ ਸਿੰਘ 85 ਪ੍ਰਤੀਸ਼ਤ ਨੇ…

Read More

ਭਾਰਤ-ਅਫਗਾਨਿਸਤਾਨ ਪਹਿਲਾ ਵਨਡੇ ਅੱਜ: 2027 ਵਰਲਡ ਕੱਪ ਦੀਆਂ ਤਿਆਰੀਆਂ ਦਾ ਅਹਿਮ ਅਧਿਆਇ

Bol Punjab De, Buero  ਧਰਮਸ਼ਾਲਾ ਦੇ ਸੁੰਦਰ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ (HPCA) ਸਟੇਡੀਅਮ ਵਿੱਚ ਅੱਜ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਖੇਡਿਆ ਜਾ ਰਿਹਾ ਹੈ। ਇਹ ਮੈਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ ਅਤੇ ਦੋਵਾਂ ਟੀਮਾਂ ਲਈ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਭਾਰਤੀ ਟੀਮ ਲਈ ਇਹ ਸੀਰੀਜ਼ ਸਿਰਫ਼ ਜਿੱਤ…

Read More

ਪੰਜਾਬ ਵਿੱਚ ਮੌਸਮ ਨੇ ਬਦਲੀ ਕਰਵਟ, ਗਰਮੀ ਤੋਂ ਰਾਹਤ ਪਰ ਤੂਫ਼ਾਨ ਅਤੇ ਬਾਰਿਸ਼ ਦਾ ਅਲਰਟ

Bol Punjab De, Buero , 13 ਜੂਨ: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਅਤੇ ਲੂ ਤੋਂ ਲੋਕਾਂ ਨੂੰ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਸੂਬੇ ਦੇ ਕਈ ਹਿੱਸਿਆਂ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਬੱਦਲਵਾਈ, ਤੇਜ਼ ਹਵਾਵਾਂ, ਗਰਜ-ਚਮਕ ਅਤੇ ਛਿਟਪੁੱਟ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਮੌਸਮੀ ਤਬਦੀਲੀ…

Read More

ਭਾਰਤ-ਚੀਨ ਪ੍ਰਸੰਗ ‘ਤੇ ਅਮਰੀਕਾ ਦਾ ਅਹਿਮ ਬਿਆਨ, ਭਾਰਤ ਨੂੰ ਦੱਸਿਆ ਏਸ਼ੀਆ ਦੀ ਸਥਿਰਤਾ ਦਾ ਮੁੱਖ ਸਤੰਭ

Bol Punjab De, Buero : ਭਾਰਤ ਦੀ ਵਧਦੀ ਵਿਸ਼ਵ ਪੱਧਰੀ ਭੂਮਿਕਾ ਨੂੰ ਇੱਕ ਹੋਰ ਵੱਡੀ ਮਾਨਤਾ ਦਿੰਦਿਆਂ ਅਮਰੀਕਾ ਨੇ ਕਿਹਾ ਹੈ ਕਿ ਭਾਰਤ ਏਸ਼ੀਆ ਖੇਤਰ ਵਿੱਚ ਸਥਿਰਤਾ, ਸੁਰੱਖਿਆ ਅਤੇ ਆਰਥਿਕ ਵਿਕਾਸ ਲਈ ਇੱਕ ਅਹਿਮ ਤਾਕਤ ਬਣ ਚੁੱਕਾ ਹੈ। ਅਮਰੀਕੀ ਰੱਖਿਆ ਮੰਤਰੀ Pete Hegseth ਨੇ ਆਪਣੇ ਤਾਜ਼ਾ ਬਿਆਨ ਵਿੱਚ ਕਿਹਾ ਕਿ ਭਾਰਤ ਇੱਕ ਖੁਦਮੁਖਤਿਆਰ ਦੇਸ਼ ਹੈ ਅਤੇ…

Read More