Headlines

ਜਸਵਿੰਦਰ ਸਿੰਘ ਦੀਦਾਰਗੜ੍ਹ ਸਰਕਲ ਅਕਾਲੀ ਜਥਾ ਸ਼ੇਰਪੁਰ ਦੇ ਪ੍ਰਧਾਨ ਨਿਯੁਕਤ 

ਸ਼ੇਰਪੁਰ : 31 ਮਾਰਚ (ਬਲਜੀਤ ਸਿੰਘ ਟਿੱਬਾ) Bol Punjab De,Buero: ਪੰਜਾਬ ਵਿਚ ਜੰਗਲ ਦਾ ਰਾਜ ਹੈ ਅਤੇ ਅਮਨ ਕਾਨੂੰਨ ਖੰਭ ਲਾ ਕੇ ਉੱਡ ਗਿਆ ਹੈ। ਪੰਜਾਬ ਵਿੱਚ ਹਰ ਇਕ ਵਿਅਕਤੀ ਬਹੁਤ ਹੀ ਡਰ ਦੇ ਮਹੌਲ ਵਿਚੋਂ ਲੰਘ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ਼ ਜਥੇਦਾਰ ਨਾਥ ਸਿੰਘ ਹਮੀਦੀ ਨੇ ਸਰਕਲ…

Read More

ਲਾਇਨਜ ਕਲੱਬ ਸ਼ੇਰਪੁਰ ਦੇ ਪਰਮਿੰਦਰ ਸਿੰਘ ਚਹਿਲ ਪ੍ਰਧਾਨ ਅਤੇ ਰਾਕੇਸ਼ ਕੁਮਾਰ ਭੋਲਾ ਚੇਅਰਮੈਨ ਚੁਣੇ

ਸ਼ੇਰਪੁਰ, 31 ਮਾਰਚ (ਬਲਜੀਤ ਸਿੰਘ ਟਿੱਬਾ) Bol Punjab De, Buero: ਇਲਾਕਾ ਸ਼ੇਰਪੁਰ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਲਾਇਨਜ ਕਲੱਬ ਸ਼ੇਰਪੁਰ ਦੀ ਅਹਿਮ ਮੀਟਿੰਗ ਕਲੱਬ ਦੇ ਚੇਅਰਮੈਨ ਬਲਜਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਗਲੋਬਲ ਮੈਕਓਵਰ ਸ਼ੇਰਪੁਰ ਵਿਖੇ ਹੋਈ। ਜਿਸ ਵਿੱਚ ਪਿਛਲੇ ਸਾਲ ਦਾ ਲੇਖਾ ਜੋਖਾ ਕਲੱਬ ਦੇ ਖਜ਼ਾਨਚੀ ਠੇਕੇਦਾਰ ਸੰਜੇ ਸਿੰਗਲਾ ਵੱਲੋਂ ਰੱਖਿਆ ਗਿਆ ਅਤੇ ਹਾਜ਼ਰ…

Read More

ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ

ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਮਾਲੇਰਕੋਟਲਾ Bol Punjab De, Buero: ਜਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ…

Read More

ਆਬਾਨ ਪਬਲਿਕ ਸਕੂਲ ਦਾ 5ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਅਸ਼ਰਫ ਅਨਸਾਰੀ, ਮਾਲੇਰਕੋਟਲਾ Bol Punjab De, Buero ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ 5ਵੀਂ ਜਮਾਤ ਦਾ ਆਬਾਨ ਪਬਲਿਕ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੀ ਪ੍ਰਿੰਸੀਪਲ ਰੁਖਸਾਨਾ ਪਰਵੀਨ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਿਦਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ। ਰਬੀਨਾ ਪ੍ਰਵੀਨ ਪੁੱਤਰੀ ਮੁਹੱਮਦ ਨਜ਼ੀਰ ਨੇ 493/500 (98.6%) ਨੰਬਰ ਲੈ ਕੇ ਸਕੂਲ ਵਿੱਚੋਂ…

Read More

ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਰਹਿੰਦ- ਖੂੰਹਦ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਮਾਲੇਰਕੋਟਲਾ ਮਾਲੇਰਕੋਟਲਾ, 31 ਮਾਰਚ Bol Punjab De,Buero: ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163  ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਰਹਿੰਦ- ਖੂੰਹਦ (ਨਾੜ) ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਈ ਗਈ ਹੈ।                          ਜ਼ਿਲ੍ਹਾ ਮੈਜਿਸਟਰੇਟ ਨੇ ਹਦਾਇਤ ਕਰਦਿਆਂ ਕਿਹਾ ਕਿ…

Read More

ਬਰਕਤ ਕੁਟੀਆ ਕਾਲਾਬੂਲਾ ਵਿਖੇ ਸ਼੍ਰੀ ਸੁਤੇ ਸਿੱਧ ਮਹਾਰਾਜ ਜੀ ਦੀ 37ਵੀਂ ਬਰਸੀ ਮੌਕੇ ਲਗਾਏ ਲੰਗਰ

Bol Punjab De, Buero,ਸ਼ੇਰਪੁਰ (ਫੋਟੋ- ਬਰਕਤ ਕੁਟੀਆ ਕਾਲਾਬੂਲਾ ਵਿਖੇ ਮਹੰਤ ਸੁਤੇ ਪ੍ਰਕਾਸ਼ ਜੀ ਸੰਗਤਾਂ ਨੂੰ ਪ੍ਰਸੰਗ ਸੁਣਾਉਦੇ ਹੋਏ।) ਨੇੜਲੇ ਪਿੰਡ ਕਾਲਾਬੂਲਾ ਵਿਖੇ ਇਤਿਹਾਸਕ ਅਸਥਾਨ ਬਰਕਤ ਕੁਟੀਆ ਕਾਲਾਬੂਲਾ  ਸ੍ਰੀ ਸ੍ਰੀ 1008 ਚਰਨ ਕਮਲ ਪੂਜ ਪਾਦ ਸਰਵ ਉਪਮਾ ਯੋਗ ਸਰਵ ਸ਼ਕਤੀਮਾਨ ਬ੍ਰਹਮਜੋਤ ਪ੍ਰਕਾਸ਼ਤਮ ਪੂਜਨੀਕ ਬ੍ਰਹਮਲੀਨ ਸ਼੍ਰੀ ਸੁਤੇ  ਸਿੱਧ ਮਹਾਰਾਜ ਜੀ ਦੀ 37ਵੀ ਬਰਸੀ ਮੌਕੇ ਹਰ ਸਾਲ ਦੀ…

Read More

ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ 601.57 ਲੱਖ ਰੁਪਏ ਦੀ ਲਾਗਤ ਵਾਲੇ ਸੜਕ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਮਾਲੇਰਕੋਟਲਾ, 30 ਮਾਰਚ Bol Punjab De,Buero: ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਪੈਸ਼ਲ ਅਸਿਸਟੈਂਸ ਫੇਜ਼-2 ਸਕੀਮ ਅਧੀਨ 601.57 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮਾਲੇਰਕੋਟਲਾ-ਜਰਗ ਖੰਨਾ  ਤੋਂ ਆਦਮਵਾਲ  ਤੱਕ ਦੇ ਕੱਚੇ ਰਸਤੇ ਦੀ ਉਸਾਰੀ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਗੱਜਣਮਾਜਰਾ ਨੇ ਦੱਸਿਆ ਕਿ 5.60 ਕਿਲੋਮੀਟਰ ਲੰਬੀ ਇਹ ਸੜਕ ਮਾਲੇਰਕੋਟਲਾ ਬਾਈਪਾਸ ਦੇ ਤੌਰ ਤੇ ਮਾਲੇਰਕੋਟਲਾ-ਆਦਮਵਾਲ ਰੋਡ, ਮਾਲੇਰਕੋਟਲਾ-ਧੁਰੀ ਰੋਡ, ਮਾਲੇਰਕੋਟਲਾ –ਨਾਭਾ ਰੋੜ ਅਤੇ ਮਾਲੇਰਕੋਟਲਾ-ਜਰਗ ਖੰਨਾ ਰੋਡ ਨੂੰ ਜੋੜਦੀਆਂ ਰਾਣਵਾਂ ਨੂੰ ਸਿੱਧੇ ਤੌਰ ਤੇ ਜੋੜੇਗੀ । ਇਸ ਸੜਕ ਦੇ ਨਿਰਮਾਣ ਨਾਲ ਮਾਲੇਰਕੋਟਲਾ ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਨਿਜਾਤ ਮਿਲੇਗੀ । ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਖੇਤਰ ਦੀ ਕਨੈਕਟਿਵਿਟੀ ਵਿੱਚ ਮਹੱਤਵਪੂਰਨ ਸੁਧਾਰ ਆਵੇਗਾ। ਵਿਧਾਇਕ ਅਮਰਗੜ੍ਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਵਿਸ਼ਾਲ ਨੈੱਟਵਰਕ ਤਿਆਰ ਕਰ ਰਹੀ ਹੈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੀ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਦੇ ਕੰਮ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੀ ਆੜ ਹੇਠ ਬਣਦੀਆਂ ਘਟੀਆ ਮਿਆਰ ਵਾਲੀਆਂ ਸੜਕਾਂ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ ਅਤੇ ਮੌਜੂਦਾ ਸਰਕਾਰ ਵੱਲੋਂ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਨੇ ਰਵਾਇਤੀ ਪਾਰਟੀਆਂ ਦੇ 70 ਸਾਲਾਂ ਦੇ ਕਾਰਜਕਾਲ ਨਾਲੋਂ ਵੱਧ ਵਿਕਾਸੀ ਕੰਮ ਕਰਕੇ ਦਿਖਾਏ ਹਨ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਵਿਧਾਇਕ ਗੱਜਣਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੰਪਰਕ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਲਈ ਵੱਡਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਪੰਜਾਬ ਵਿੱਚ ਕਰੀਬ 43 ਹਜ਼ਾਰ ਕਿਲੋਮੀਟਰ ਸੰਪਰਕ ਸੜਕਾਂ ਹਨ ਅਤੇ ਉਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵਿਸ਼ੇਸ਼ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਉਨ੍ਹਾਂ ਦਾ ਰੱਖ-ਰਖਾਵ ਵੀ ਯਕੀਨੀ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਹਲਕੇ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਵੱਡੇ ਪੱਧਰ ’ਤੇ ਵਿਕਾਸੀ ਬਦਲਾਅ ਦੇਖਣ ਨੂੰ ਮਿਲੇ ਹਨ। ਨਹਿਰੀ ਪਾਣੀ ਹੁਣ ਉਹਨਾਂ ਖੇਤਰਾਂ ਤੱਕ ਪਹੁੰਚ ਗਿਆ ਹੈ ਜਿੱਥੇ ਪਿਛਲੇ 50-60 ਸਾਲਾਂ ਤੋਂ ਨਹੀਂ ਪਹੁੰਚ ਰਿਹਾ ਸੀ।               ਵਿਧਾਇਕ ਨੇ ਕਿਹਾ ਕਿ ਇਨ੍ਹਾਂ ਸੜਕ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ਤੱਕ ਪਹੁੰਚਾਉਣ ਵਿੱਚ ਵੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪਿੰਡ ਅਤੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ।ਇਸ ਮੌਕੇ ਐਸ.ਡੀ.ਓ. ਇੰਜੀਨੀਅਰ ਬਲਪ੍ਰੀਤ ਸਿੰਘ, ਰਾਜੀਵ,ਗੁਰਪ੍ਰੀਤ…

Read More

ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ

ਮਾਲੇਰਕੋਟਲਾ, 30 ਮਾਰਚ Bol Punjab De,Buero: ਉਪ-ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਮਾਨਵਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸਿਵਲ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਨਸ਼ਾ ਤਸਕਰਾਂ ਦੁਆਰਾ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਨਸ਼ਟ ਕੀਤਾ ਗਿਆ।   …

Read More

ਸਪੋਰਟਸ ਵਿੰਗ ਸਕਾਲਰਸ਼ਿਪ ਸਕੀਮ 2026-27 ਤਹਿਤ ਟਰਾਇਲ 4 ਤੋਂ 6 ਅਪ੍ਰੈਲ ਨੂੰ

ਮਾਲੇਰਕੋਟਲਾ, 30 ਮਾਰਚ Bol Punjab De,Buero: ਖੇਡ ਵਿਭਾਗ, ਪੰਜਾਬ ਵੱਲੋਂ ਸਾਲ 2026-27 ਦੌਰਾਨ ਸਪੋਰਟਸ ਵਿੰਗ ਸਕਾਲਰਸ਼ਿਪ ਸਕੀਮ ਤਹਿਤ ਜਿਲ੍ਹਾ ਮਾਲੇਰਕੋਟਲਾ ਵਿੱਚ ਖਿਡਾਰੀਆਂ ਦੀ ਚੋਣ ਲਈ 04 ਅਪ੍ਰੈਲ ਤੋਂ 06 ਅਪ੍ਰੈਲ ਤੱਕ ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਟਰਾਇਲ ਕਰਵਾਏ ਜਾ ਰਹੇ ਹਨ।                 ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਹ…

Read More

ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਅਤੇ ਸਿਹਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਮਾਲੇਰਕੋਟਲਾ, 30 ਮਾਰਚ Bol Punjab De,Buero: ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਅਭਿਆਨ, ਕਮਿਊਨਿਟੀ ਬੇਸਡ ਇਵੈਂਟਸ (CBE), ਗੋਦ ਭਰਾਈ ਅਤੇ ਅੰਨਪੂਰਣਾ ਦਿਵਸ ਮਨਾਇਆ ਗਿਆ।  ਇਸੇ ਤਹਿਤ ਪਿੰਡ ਕੇਲੋਂ, ਮੁਬਾਰਿਕਪੁਰ, ਬਾਠਾਂ, ਢਢੋਗਲ, ਝੱਲ, ਸੰਗਾਲਾ, ਰੁਸਤਮਗੜ੍ਹ, ਭੂਦਨ, ਅਬਦੁਲਾਪੁਰ, ਸ਼ੇਰਗੜ੍ਹ, ਸੁਲਤਾਨਪੁਰ ਅਤੇ ਹਕੀਮਪੁਰ ਦੇ ਆਂਗਣਵਾੜੀ ਸੈਂਟਰਾਂ ਵਿੱਚ ਵਿਸ਼ੇਸ਼ ਪ੍ਰੋਗਰਾਮ…

Read More