ਭਾਜਪਾ ਨੇ ਨਗਰ ਕੌਂਸਲ ਚੋਣਾਂ ਲਈ ਵਿੱਢੀ ਤਿਆਰੀ
** ਭਾਜਪਾ ਪੂਰੀ ਦ੍ਰਿੜਤਾ ਨਾਲ ਲੜੇਗੀ ਕੌਂਸਲ ਚੋਣਾਂ– ਦਾਮਨ ਬਾਜਵਾ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਸੂਬੇ ਅੰਦਰ ਨੇੜ ਭਵਿੱਖ ਵਿੱਚ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਭਾਜਪਾ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਵੀਰਵਾਰ ਨੂੰ ਸੁਨਾਮ ਵਿਖੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਪਾਰਟੀ ਵੱਲੋਂ ਨਿਯੁਕਤ…