ਪਰਮਿੰਦਰ ਸਿੰਘ ਢੀਂਡਸਾ ਪਰਸ਼ੂਰਾਮ ਜੈਯੰਤੀ ਮੌਕੇ ਹੋਏ ਨਤਮਸਤਕ
** ਕਿਹਾ ਪੁਰਖਿਆਂ ਦੀਆਂ ਸਿਖਿਆਵਾਂ ਤੇ ਚੱਲਣ ਦੀ ਲੋੜ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਅਕਸ਼ੈ ਤ੍ਰਿਤੀਆ ਦੇ ਪਵਿੱਤਰ ਤਿਉਹਾਰ ਮੌਕੇ ਸੁਨਾਮ ਸ਼ਹਿਰ ਦੇ ਪ੍ਰਾਚੀਨ ਸਤੀ ਸ਼ਿਵਾਲਾ ਮੰਦਿਰ ਵਿਖੇ ਮੰਦਿਰ ਕਮੇਟੀ ਦੇ ਪ੍ਰਧਾਨ ਠੇਕੇਦਾਰ ਨਰਿੰਦਰ ਸਿੰਘ ਕਣਕਵਾਲ ਦੀ ਅਗਵਾਈ ਹੇਠ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ…