April 2026
ਭਗਵਾਨ ਪਰਸ਼ੂਰਾਮ ਜੈਯੰਤੀ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ
ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਭਗਵਾਨ ਪਰਸ਼ੂਰਾਮ ਜਯੰਤੀ ਮੌਕੇ ਸਤੀ ਸਿ਼ਵਾਲਯਾ ਮੰਦਰ ਕਮੇਟੀ ਵੱਲੋਂ ਨਰਿੰਦਰ ਸਿੰਘ ਕਣਕਵਾਲ ਦੀ ਅਗਵਾਈ ਹੇਠ ਸ਼ਹਿਰ ਵਿਚੋਂ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਜਿਸ ਵਿੱਚ ਬ੍ਰਾਹਮਣ ਸਭਾ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।ਇਹ ਸ਼ੋਭਾ ਯਾਤਰਾ ਸਥਾਨਕ ਜਖੇਪਲ ਰੋਡ ਤੇ ਸਥਿਤ ਸਤੀ…
ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ
** ਸੌ ਫ਼ੀਸਦੀ ਰਿਹਾ ਸਕੂਲ ਦਾ ਨਤੀਜਾ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੁਨਾਮ ਦੇ ਸੀਬੀਐਸਈ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਮੋਹਰੀ ਰਹੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਆਰੰਭ ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਨਾਲ ਕੀਤਾ ਗਿਆ । ਸਕੂਲ…
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ
*ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਦੇ ਵਾਰਡ ਨੰਬਰ 17 ‘ਚ 47.86 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ* *ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ* ਧੂਰੀ ਸ਼ਹਿਰ ਦੇ ਜ਼ਿਆਦਾਤਰ ਵਿਕਾਸ ਕਾਰਜ 30 ਮਈ ਤੱਕ ਮੁਕੰਮਲ ਕਰਨ ਦਾ ਟੀਚਾ ਧੂਰੀ, 17 ਅਪ੍ਰੈਲ: Bol Punjab De, Buero ਮੁੱਖ ਮੰਤਰੀ ਸ. ਭਗਵੰਤ…
ਤਹਿਸੀਲਦਾਰ ਅਮਿਤ ਸ਼ਰਮਾ ਦਾ ਕੀਤਾ ਸਵਾਗਤ
— ਤਹਿਸੀਲਦਾਰ ਪਦ ਉਨਤ ਹੋਣ ਉਪਰੰਤ ਹੋਈ ਨਿਯੁਕਤੀ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਸੁਨਾਮ ਤਹਿਸੀਲ ਵਿੱਚ ਤਰੱਕੀ ਪ੍ਰਾਪਤ ਨਵ-ਨਿਯੁਕਤ ਤਹਿਸੀਲਦਾਰ ਅਮਿਤ ਸ਼ਰਮਾ ਦਾ ਸਥਾਨਕ ਨਿਵਾਸੀਆਂ ਅਤੇ ਵੱਖ-ਵੱਖ ਸਮਾਜਿਕ ਸੰਗਠਨਾਂ ਨੇ ਨਿੱਘਾ ਸਵਾਗਤ ਕੀਤਾ। ਸ਼ੁੱਕਰਵਾਰ ਨੂੰ ਕੋਰਟ ਕੰਪਲੈਕਸ ਵਿਖੇ ਆਯੋਜਿਤ ਇੱਕ ਵਿਸ਼ੇਸ਼ ਇਕੱਠ ਦੌਰਾਨ, ਭੱਦਰ ਕਾਲੀ ਮੰਦਰ ਕਮੇਟੀ ਅਤੇ ਮੁਹੱਲਾ ਕੈਲਾਸ਼ ਪਰਬਤ…
ਡਿਪਟੀ ਕਮਿਸ਼ਨਰ ਨੇ ‘ਜਲ ਸ਼ਕਤੀ ਅਭਿਆਨ’ ਤਹਿਤ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ
* ਪਾਣੀ ਦੀ ਬੱਚਤ ਤੇ ਇਸ ਦੀ ਸੁਚੱਜੀ ਵਰਤੋਂ ਸਬੰਧੀ ਕੀਤੇ ਗਏ ਕਾਰਜਾਂ ਦੀ ਕੀਤੀ ਸਮੀਖਿਆ ਮਾਲੇਰਕੋਟਲਾ, 17 ਅਪ੍ਰੈਲ Bol Punjab De, Buero ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ‘‘ਜਲ ਸ਼ਕਤੀ ਅਭਿਆਨ’’ ਦੇ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਅੰਦਰ ਪਾਣੀ ਨਿਕਾਸੀ, ਪਾਣੀ ਦੀ ਬੱਚਤ ਤੇ ਇਸ ਦੀ…
ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੀ ਮੀਟਿੰਗ ਦੌਰਾਨ ਸਮੱਸਿਆਵਾਂ ਸੁਣੀਆਂ
* ਪਛਾਣ ਪੱਤਰ ਤੇ ਵੋਟਰ ਕਾਰਡ ਬਣਵਾਉਣਾ ਬਹੁਤ ਜ਼ਰੂਰੀ – ਡਿਪਟੀ ਕਮਿਸ਼ਨਰ * ਕਿਸੇ ਵੀ ਸਿੱਖਿਆ ਸੰਸਥਾ ਵੱਲੋਂ ਟਰਾਂਸਜੈਂਡਰ ਬੱਚਿਆਂ ਦੇ ਦਾਖਲੇ ਤੋਂ ਇਨਕਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਮਾਲੇਰਕੋਟਲਾ, 17 ਅਪ੍ਰੈਲ :Bol Punjab De, Buero ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਸਬੰਧਤ ਮਸਲਿਆਂ ਅਤੇ ਸਮੱਸਿਆਵਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ…
ਕੇਂਦਰ ਨੇ ਕਣਕ ਦੇ ਖ਼ਰੀਦ ਮਾਪਦੰਡਾਂ ਚ, ਦਿੱਤੀ ਰਾਹਤ
** ਸੁਨਾਮ ਮੰਡੀ ਪਹੁੰਚੀ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ** ਕਿਹਾ ਸੂਬਾ ਸਰਕਾਰ ਦੀ ਲਾਪ੍ਰਵਾਹੀ ਨੇ ਕਿਸਾਨ ਕੀਤੇ ਪ੍ਰੇਸ਼ਾਨ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਣਕ ਦੀ ਕੁਆਲਿਟੀ ਵਿੱਚ ਆਏ ਖ਼ਰਾਬੇ ਕਾਰਨ ਖਰੀਦ ਵਿੱਚ ਆ ਰਹੀਆਂ ਰੁਕਾਵਟਾਂ ਦੂਰ ਕਰਦਿਆਂ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਣਕ ਖਰੀਦ ਦੇ…
ਵਧੀਕ ਡਿਪਟੀ ਕਮਿਸ਼ਨਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿਸ਼ਾ ਦਿੱਤੇ ਨਿਰਦੇਸ਼
* ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਵਪਾਰੀਆਂ ਨਾਲ ਸਬੰਧਿਤ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ * ਕਿਹਾ, ਲੋਕ ਸਹੂਲਤਾਂ ਸੰਬੰਧੀ ਮਾਮਲਿਆਂ ਵਿੱਚ ਕੋਈ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ ਅਤੇ ਅਧਿਕਾਰੀ ਆਪਣੀਆਂ ਡਿਊਟੀਆਂ ਤੇ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ। ਮਾਲੇਰਕੋਟਲਾ, 17 ਅਪ੍ਰੈਲ Bol Punjab De, Buero ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀ ਵਰਗ ਨਾਲ ਜੁੜੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਗੰਭੀਰਤਾ ਨਾਲ ਕਦਮ…
ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਬੋਰਡ ਵਿੱਚ ਸ਼ਾਨਦਾਰ ਨਤੀਜਾ, 100 ਫੀਸਦੀ
ਸੰਗਰੂਰ, 17 ਅਪ੍ਰੈਲ Bol Punjab De, Buero ਸੁਨਾਮ ਰੋਡ: ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੁਨਾਮ ਰੋਡ, ਸੰਗਰੂਰ ਨੇ ਸੀ.ਬੀ.ਐਸ.ਈ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ 100 ਫੀਸਦੀ ਨਤੀਜਾ ਹਾਸਲ ਕਰਕੇ ਇੱਕ ਵਾਰ ਫਿਰ ਆਪਣੀ ਕਾਬਲੀਅਤ ਸਾਬਤ ਕੀਤੀ ਹੈ। ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ…