ਸੁਨਾਮ ਵਿਖੇ ਮਾਤਾ ਮਹਿੰਦਰ ਕੌਰ ਦੀ ਯਾਦ ਚ ਬਣਿਆ ਚੌਕ
** ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਉਦਘਾਟਨ ** ਕਿਹਾ ਟਰੈਫਿਕ ਸੁਧਾਰ ਵਿਚ ਹੋਵੇਗਾ ਸਹਾਈ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਸਾਬਕਾ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਦੇ ਮਾਤਾ ਮਹਿੰਦਰ ਕੌਰ ਦੀ ਯਾਦ ਵਿੱਚ ਨਵੇਂ ਉਸਾਰੇ ਗਏ ਚੌਕ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ…