Headlines

ਸੁਨਾਮ ਚ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਦਾ ਕੀਤਾ ਅਗਾਜ਼ 

** ਲਾਭਪਾਤਰੀਆਂ ਨੂੰ ਜੁਲਾਈ ਤੋਂ ਮਿਲੇਗਾ ਲਾਭ– ਅਮਨ ਅਰੋੜਾ  ** ਦਲਿਤ ਔਰਤਾਂ ਨੂੰ 1,500 ਤੇ ਹੋਰ ਵਰਗਾਂ ਨੂੰ ਮਿਲਣਗੇ 1,000 ਰੁਪਏ ਪ੍ਰਤੀ ਮਹੀਨਾ  ਦਰਸ਼ਨ ਸਿੰਘ ਚੌਹਾਨ Bol Punjab De, Buero  ਸੁਨਾਮ, ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾਵਾਂ ਲਈ ਸ਼ੁਰੂ ਕੀਤੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ…

Read More

ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿਖੇ ਨਵੀਂ ਸਿੱਖਿਆ ਨੀਤੀ ਅਧਾਰਿਤ ਸੈਮੀਨਾਰ ਕਰਵਾਇਆ

ਸੰਗਰੂਰ, 15 ਅਪ੍ਰੈਲ Bol Punjab De, Buero  ਸੰਗਰੂਰ, ਸੁਨਾਮ ਰੋਡ ਸਥਿਤ ਪ੍ਰਸਿੱਧ ਵਿਦਿਅਕ ਸੰਸਥਾ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿਖੇ ਨਵੀਂ ਸਿੱਖਿਆ ਨੀਤੀ (ਐਨ.ਈ.ਪੀ.-2020) ਅਧਾਰਿਤ ਇੱਕ ਵਿਸ਼ਾਲ ਅਤੇ ਗਿਆਨਵਰਧਕ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸਕੂਲ  ਪ੍ਰਿੰਸੀਪਲ ਮਨਦੀਪ ਕੌਰ ਛੰਨਾ ਦੀ ਯੋਗ ਅਗਵਾਈ ਹੇਠ ਸੰਪੰਨ ਹੋਇਆ, ਜਿਸ ਵਿੱਚ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੇ ਅਧਿਆਪਕਾਂ ਦੇ ਨਾਲ-ਨਾਲ ਪੰਜਾਬ ਨੈਸ਼ਨਲ ਸਕੂਲ ਦੇ…

Read More

ਐੱਸ.ਯੂ.ਐੱਸ ਕਾਲਜ ਦੇ ਐਜੂਕੇਸ਼ਨ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ

Bol Punjab De, Buero  ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜੂਕੇਸ਼ਨ ਅਤੇ ਐਲੀਮੈਂਟਰੀ ਟੀਚਰ ਟ੍ਰੇਨਿੰਗ ਇੰਸਟੀਟਿਊਟ ਮਹਿਲਾਂ ਚੌਂਕ ਵਿਖੇ ਮਿਤੀ 11.04.2026 ਨੂੰ ਵਿਦਾਇਗੀ ਪਾਰਟੀ ਆਯੋਜਿਤ ਕੀਤੀ ਗਈ। ਸੰਸਥਾ ਦੇ ਚੇਅਰਮੈਨ ਸ਼੍ਰੀ ਰਾਓਵਿੰਦਰ ਸਿੰਘ ਜੀ ਅਤੇ ਵਾਈਸ ਚੇਅਰਮੈਨ ਸ਼੍ਰੀ ਕੌਰ ਸਿੰਘ ਡੁੱਲਟ ਜੀ ਦੀ ਅਗਵਾਈ ਵਿੱਚ ਸਵੇਰੇ ਬੀ.ਐੱਡ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ…

Read More

  ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਜਾਰੀ

* ਸੇਫ ਸਕੂਲ ਵਾਹਨ ਪਾਲਿਸੀ” ਅਧੀਨ 22 ਬੱਸਾਂ ਦੀ ਜਾਂਚ, 1 ਬੱਸ ਦਾ ਕੀਤਾ ਚਲਾਨ ਮਾਲੇਰਕੋਟਲਾ, 16 ਅਪ੍ਰੈਲ Bol Punjab De, Buero  ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਬਾਲ ਸੁਰੱਖਿਆ ਵਿਭਾਗ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ “ਸੇਫ ਸਕੂਲ…

Read More

ਮਾਲੇਰਕੋਟਲਾ ਦੇ ਵਿਕਾਸ ਲਈ ਸਿਆਸਤਦਾਨ ਗੰਭੀਰ ਨਹੀਂ : ਜ਼ਾਹਿਦਾ ਸੁਲੇਮਾਨ

ਕਿਹਾ, ਵਿਕਾਸ ਦੇ ਪ੍ਰੋਗਰਾਮ ਉਲੀਕਣ ਦੀ ਥਾਂ ਨਿੱਜੀ ਕਿੜਾਂ ਕੱਢਣ ਵਿਚ ਲੱਗੀਆਂ ਸਿਆਸੀ ਪਾਰਟੀਆਂ ਅਸ਼ਰਫ ਅਨਸਾਰੀ, ਮਾਲੇਰਕੋਟਲਾ, 15 ਅਪ੍ਰੈਲ Bol Punjab De, Buero  ਮਾਲੇਰਕੋਟਲਾ ਹਲਕੇ ਦੀ ਸਿਆਸਤ ਮੁੱਦਾ-ਹੀਣ ਹੋ ਚੁੱਕੀ ਹੈ ਅਤੇ ਇਥੋਂ ਦੇ ਸਿਆਸਤਦਾਨ ਸ਼ਹਿਰ ਦੇ ਵਿਕਾਸ ਸਬੰਧੀ ਗੰਭੀਰ ਨਹੀਂ ਹਨ। ਸਿਆਸਤਦਾਨਾਂ ਨੂੰ ਲੋਕਾਂ ਦੀ ਫ਼ਿਕਰ ਘੱਟ ਹੈ ਜਦਕਿ ਅਪਣੇ ਨਿੱਜੀ ਮੁਫ਼ਾਦਾਂ ਦੀ ਚਿੰਤਾ…

Read More

ਵੈਨ ਪ੍ਰਚਾਰ ਜ਼ਰੀਏ ਕਿਸਾਨਾਂ ਨੂੰ ਕੀਤਾ ਲਾਮਬੰਦ 

** ਕਿਹਾ ਕਣਕ ਦੀ ਖਰੀਦ ਨੂੰ ਯਕੀਨੀ ਬਣਾਵੇ ਸੂਬੇ ਦੀ ਸਰਕਾਰ ** ਦਰਸ਼ਨ ਸਿੰਘ ਚੌਹਾਨ,Bol Punjab De, Buero   ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਣਕ ਦੇ ਮਾਜੂ ਹੋਏ ਦਾਣੇ ਦਾ ਬਹਾਨਾ ਬਣਾਕੇ ਖਰੀਦ ਨਾ ਕੀਤੇ ਜਾਣ ਦੇ ਰੋਸ ਵਜੋਂ  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 16 ਅਪਰੈਲ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ…

Read More

ਨਸ਼ਾ ਤਸਕਰੀ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ, ਵੱਖ-ਵੱਖ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ

* ਕਾਰਡਨ ਅਤੇ ਸਰਚ ਅਭਿਆਨ ਦੌਰਾਨ 2 ਸ਼ੱਕੀ ਵਿਅਕਤੀ ਰਾਊਂਡ ਅੱਪ ਮਾਲੇਰਕੋਟਲਾ, 15 ਅਪ੍ਰੈਲ-Bol Punjab De, Buero                                 ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ…

Read More

ਸੁਨਾਮ ‘ਚ ਕਣਕ ਦੀ ਖੜੀ ਫ਼ਸਲ ਨੂੰ ਲੱਗੀ ਅੱਗ 

** ਸਾਢੇ ਛੇ ਏਕੜ ਕਣਕ ਸੜਕੇ ਹੋਈ ਸੁਆਹ  ** ਛੇ ਏਕੜ ਕਣਕ ਦਾ ਨਾੜ ਵੀ ਮੱਚਿਆ  ** ਸ਼ਾਰਟ ਸਰਕਟ ਨਾਲ ਅੱਗ ਲੱਗਣ ਦਾ ਖਦਸ਼ਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਖਮੀਰਵਾਲਾ ਰੋਡ ‘ਤੇ ਸਥਿਤ ਗੁਰੂ ਨਾਨਕ ਦੇਵ ਡੈਂਟਲ ਕਾਲਜ ਸੁਨਾਮ ਦੇ ਪਿਛਲੇ ਪਾਸੇ ਖੇਤਾਂ ਵਿੱਚ ਬੁੱਧਵਾਰ ਨੂੰ ਦੁਪਹਿਰ ਬਾਅਦ ਕਣਕ ਦੀ ਖੜੀ ਫ਼ਸਲ ਨੂੰ ਅੱਗ…

Read More

ਗਿਆਨ ਭਾਰਤਮ ਮਿਸ਼ਨ ਤਹਿਤ  ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

*ਪੁਰਾਤਨ ਹੱਥ-ਲਿਖਤ, ਪਾਂਡੂਲਿਪੀਆਂ ਤੇ ਵਿਰਾਸਤੀ ਧਰੋਹਰ ਦੇ ਸਰਵੇ ਨੂੰ ਮਿਲੇਗੀ ਰਫ਼ਤਾਰ- ਡਿਪਟੀ ਕਮਿਸ਼ਨਰ* ਨਾਗਰਿਕਾਂ ਨੂੰ “Gyan Bharatam Mission” “ਗਿਆਨ ਭਾਰਤਮ ਮਿਸ਼ਨ” ਐਪ ਡਾਊਨਲੋਡ ਕਰਕੇ ਆਪਣੀ ਵਿਰਾਸਤ ਸਾਂਝੀ ਕਰਨ ਦੀ ਅਪੀਲ ਮਾਲੇਰਕੋਟਲਾ, 15 ਅਪ੍ਰੈਲ: Bol Punjab De, Buero  ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਚੰਡੀਗੜ੍ਹ ਵੱਲੋਂ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਦੇ ਸਹਿਯੋਗ…

Read More

ਸਬ ਡਵੀਜਨ ਕੰਪਲੈਕਸ, ਅਹਿਮਦਗੜ੍ਹ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 16 ਅਪ੍ਰੈਲ ਨੂੰ

ਅਹਿਮਦਗੜ੍ਹ/ਮਾਲੇਰਕੋਟਲਾ 15 ਅਪ੍ਰੈਲ -Bol Punjab De, Buero  ਉਪ ਮੰਡਲ ਮੈਜਿਸਟਰੇਟ, ਅਹਿਮਦਗੜ੍ਹ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਾਲ 2026- 27 ਲਈ ਸਬ ਡਵੀਜਨ ਕੰਪਲੈਕਸ, ਅਹਿਮਦਗੜ੍ਹ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 16 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਸਬ ਡਵੀਜਨਲ ਕੰਪਲੈਕਸ, ਅਹਿਮਦਗੜ੍ਹ ਵਿਖੇ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ ਵੱਲੋਂ ਕਰਵਾਈ  ਜਾਵੇਗੀ। ਜੇਕਰ ਉਕਤ ਮਿਤੀ…

Read More