ਸੇਵਾ ਮੁਕਤ ਡੀਆਈਜੀ ਮਨਦੀਪ ਸਿੱਧੂ ਵੱਲੋਂ ਸਮਾਜ ਸੇਵਾ ਨਿਰੰਤਰ ਜਾਰੀ ਰੱਖਣ ਦਾ ਅਹਿਦ
** ਕਿਹਾ ਕਿਸੇ ਧੀ ਦਾ ਭਵਿੱਖ ਹਨੇਰੇ ਚ, ਨਹੀਂ ਡੁੱਬਣ ਦਿਆਂਗੇ ** ‘ਪੜ੍ਹੋ ਪੰਜਾਬ – ਖੇਲੋ ਪੰਜਾਬ’ ਕੁੜੀਆਂ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਰੌਸ਼ਨ ਕਰਦੈ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਸੇਵਾਮੁਕਤ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਸਮਾਜ ਸੇਵਾ ਨਿਰੰਤਰ ਜਾਰੀ ਰੱਖਣ ਦਾ ਅਹਿਦ ਕਰਦਿਆਂ ਕਿਹਾ ਕਿ ਵਿੱਤੀ ਸਾਧਨਾਂ ਦੀ ਘਾਟ ਕਾਰਨ ਕਿਸੇ…