ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮੌਕੇ ਸੰਖਿਆਤਮਕ ਵਿਕਾਸ ਬਾਰੇ ਮਾਪਿਆਂ ਨੂੰ ਕੀਤਾ ਗਿਆ ਜਾਗਰੂਕ
* ਬੱਚਿਆਂ ਵਿੱਚ ਛੋਟੀ ਉਮਰ ਤੋਂ ਗਿਣਤੀ ਅਤੇ ਤਰਕਸ਼ੀਲ ਸੋਚ ਦੇ ਵਿਕਾਸ ’ਤੇ ਜ਼ੋਰ ਦੇਣਾ ਲਾਜ਼ਮੀ ਮਾਲੇਰਕੋਟਲਾ, 11 ਅਪ੍ਰੈਲ Bol Punjab De, Buero ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ 545 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਸਰਵਾਂਗੀਣ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਮੁੱਢਲੀ ਸਿੱਖਿਆ…