Headlines

ਕੁਲਵਿੰਦਰ ਸਿੰਘ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ– ਸਮਾਜ ਸੇਵਾ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀ ਕੌਮਾਂਤਰੀ ਪੱਧਰ ਦੀ ਸੰਸਥਾ ਲਾਇਨਜ ਕਲੱਬ ਰਾਇਲਜ ਸੁਨਾਮ ਦਾ ਕੁਲਵਿੰਦਰ ਸਿੰਘ ਨਾਮਧਾਰੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਿੰਦਰ ਸਿੰਘ ਜਾਰਜ਼ ਨੇ ਦੱਸਿਆ ਕਿ ਕਲੱਬ ਵੱਲੋਂ ਕੁਲਵਿੰਦਰ ਸਿੰਘ ਨਾਮਧਾਰੀ ਨੂੰ ਪ੍ਰਧਾਨਗੀ ਦਾ ਜ਼ਿੰਮਾ ਸੌਂਪਿਆ…

Read More

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

** ਅੰਮ੍ਰਿਤ ਵੇਲੇ ਸੰਗਤਾਂ ਦਾ ਉਮੜਿਆ ਸੈਲਾਬ,  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਮਨੁੱਖੀ ਅਧਿਕਾਰਾਂ ਦੇ ਰਾਖੇ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 405ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੁਨਾਮ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ…

Read More

ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 22 ਅਪ੍ਰੈਲ ਤੋਂ 28 ਅਪ੍ਰੈਲ ਤੱਕ 55 ਦੋਸ਼ੀ ਕਾਬੂ – ਐਸ.ਐਸ.ਪੀ

-ਨਸ਼ਿਆਂ ਦੇ ਆਦੀ 04 ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੱਡਣ ਦਾ ਇਲਾਜ ਸ਼ੁਰੂ ਕਰਵਾਇਆ-ਚਾਹਲ ਭਵਾਨੀਗੜ੍ਹ, 29 ਅਪ੍ਰੈਲ Bol Punjab De, Buero  ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਸਬ ਡਵੀਜਨ ਭਵਾਨੀਗੜ ਦੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਚਲਾਈ ਮੁਹਿੰਮ ਦੋਰਾਨ ਕਾਰਵਾਈ ਕਰਦੇ ਹੋਏ 22 ਅਪ੍ਰੈਲ 2026 ਤੋਂ ਅੱਜ ਤੱਕ…

Read More

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ

-ਨਸ਼ਿਆਂ ਦੀ ਰੋਕਥਾਮ ਲਈ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੀ ਭੂਮਿਕਾ ਅਹਿਮ, ਲੋਕਾਂ ਨੂੰ ਅੱਗੇ ਆਉਣ ਦੀ ਅਪੀਲ -ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਵੱਲੋਂ  ‘ਯੁੱਧ ਨਸ਼ਿਆਂ ਵਿਰੁੱਧ’ ਦਾ ਜਾਇਜ਼ਾ  ਸੰਗਰੂਰ, 28 ਅਪ੍ਰੈਲ Bol Punjab De, Buero  ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਪੰਜਾਬ ਸਰਕਾਰ ਵੱਲੋਂ ਅਰੰਭੀ…

Read More

ਸੁਨਾਮ ਚ, ਬਿਜਲੀ ਕੱਟਾਂ ਖ਼ਿਲਾਫ਼ ਧਰਨਾ 30 ਨੂੰ 

** ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ ਚ, ਹੋਈ ਫੇਲ੍ਹ– ਗੋਲਡੀ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਵੱਲੋਂ ਹਲਕੇ ਅੰਦਰ ਲੱਗ ਰਹੇ ਭਾਰੀ ਬਿਜਲੀ ਕੱਟਾਂ ਦੇ ਖਿਲਾਫ 30 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ ਦਸ ਵਜੇ ਐਸ ਡੀ ਐਮ ਦਫਤਰ ਸੁਨਾਮ ਦੇ ਬਾਹਰ ਰੋਸ ਧਰਨਾ ਲਗਾਇਆ ਜਾਵੇਗਾ।ਇਸ ਧਰਨੇ ਬਾਰੇ…

Read More

ਸ਼ੇਰਪੁਰ ਵਿਖੇ ਗੁਰਦੁਆਰਾ ਸਾਹਿਬ ਚੋ ਦਿਨ ਦਿਹਾੜੇ ਮੋਟਰਸਾਈਕਲ ਚੋਰੀ

ਸ਼ੇਰਪੁਰ, 28 ਅਪ੍ਰੈਲ (ਬਲਜੀਤ ਸਿੰਘ ਟਿੱਬਾ ) ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਚੋਂ ਬੀਤੀ ਕੱਲ ਇੱਕ ਮੋਟਰਸਾਈਕਲ ਚੋਰੀ ਹੋ ਜਾਣ ਦੇ ਸਮਾਂਚਾਰ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸਤਰੀ ਗੁਰਪ੍ਰੀਤ ਸਿੰਘ ਪੁੱਤਰ ਨਾਥ ਸਿੰਘ ਖੁੱਡੀ ਕਲਾਂ ਜੋ ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਵਿਖੇ ਲਿਫਟ ਲਗਾਉਣ ਦਾ ਕੰਮ ਕਰਦੇ ਹਨ, ਨੇ ਦੱਸਿਆ ਕਿ ਮੇਰਾ ਮੋਟਰਸਾਈਕਲ ਰੋਜ਼ਾਨਾ ਦੀ ਤਰ੍ਹਾਂ…

Read More

ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਖੇਡ ਗਤੀਵਿਧੀਆਂ ਰਾਹੀਂ ਜਾਗਰੂਕਤਾ ਅਭਿਆਨ ਜਾਰੀ

* ਖੇਡ ਗਤੀਵਿਧੀਆਂ ਰਾਹੀ ਨੌਜਵਾਨਾਂ ਵਿੱਚ ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਨੂੰ ਮਿਲੇਗਾ ਪ੍ਰੋਤਸਾਹਨ ਮਾਲੇਰਕੋਟਲਾ, 28 ਅਪ੍ਰੈਲ Bol Punjab De, Buero  ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਾ ਮੁਕਤ ਪੰਜਾਬ” ਮੁਹਿੰਮ ਦੇ ਅਧੀਨ ਜ਼ਿਲ੍ਹੇ ਵਿੱਚ ਖੇਡ ਵਿਭਾਗ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਖ-ਵੱਖ ਖੇਡ ਅਤੇ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਖੇਡ ਅਫਸਰ ਹਰਪਿੰਦਰ…

Read More

ਝੋਨੇ ਦੀ ਸਿੱਧੀ ਬਿਜਾਈ ‘ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਲੈਣ ਲਈ ਰਜਿਸਟ੍ਰੇਸ਼ਨ ਲਾਜਮੀ

ਮਾਲੇਰਕੋਟਲਾ, 28 ਅਪ੍ਰੈਲ Bol Punjab De, Buero  ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਾਲ 2026-27 ਦੌਰਾਨ ਝੋਨੇ ਦੀ ਸਿੱਧੀ ਬਿਜਾਈ (Direct Seeding of Rice – DSR) ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ। ਇਸ ਯੋਜਨਾ ਅਧੀਨ ਝੋਨੇ ਦੀ ਸਿੱਧੀ ਬਿਜਾਈ…

Read More

ਪੜ੍ਹਾਈ ਚ, ਅੱਵਲ ਬੱਚਿਆਂ ਨੂੰ ਕੀਤਾ ਸਨਮਾਨਤ 

** ਕਿਹਾ ਮੁਕਾਬਲੇ ਦੇ ਯੁੱਗ ਚ, ਸਖ਼ਤ ਮਿਹਨਤ ਦੀ ਲੋੜ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸਰਕਾਰੀ ਪ੍ਰਾਇਮਰੀ ਸਕੂਲ ਵਾਲਮੀਕਿ ਮੁਹੱਲਾ ਸੁਨਾਮ ਵਿਖੇ ਪੜ੍ਹਾਈ ਵਿੱਚ ਅੱਵਲ ਰਹੇ ਵਿਦਿਆਰਥੀਆਂ ਨੂੰ ਵਾਲਮੀਕਿ ਨਿਊ ਨੌਜਵਾਨ ਵੈੱਲਫੇਅਰ ਸਭਾ ਸੁਨਾਮ ਦੇ ਸਹਿਯੋਗ ਗੁਰਸੇਵਕ ਸਿੰਘ ਬਿਗੜਵਾਲ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਵੱਲੋਂ ਸਨਮਾਨਿਤ…

Read More