ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ
ਦਰਸ਼ਨ ਸਿੰਘ ਚੌਹਾਨ,Bol Punjab De, Buero ਕੌਮਾਂਤਰੀ ਪੱਧਰ ਦੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਸੁਨਾਮ ਦਾ ਰਾਜਨ ਸਿੰਗਲਾ ਨੂੰ ਸਾਲ 2027-28 ਲਈ ਪ੍ਰਧਾਨ ਚੁਣਿਆ ਗਿਆ ਹੈ। ਪ੍ਰਧਾਨਗੀ ਅਹੁਦੇ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਾਰੀਖ ਤੱਕ ਕਿਸੇ ਹੋਰ ਚਾਹਵਾਨ ਨੇ ਕਾਗਜ਼ ਦਾਖਲ ਨਹੀਂ ਕੀਤੇ। ਰੋਟਰੀ ਕਲੱਬ ਸੁਨਾਮ ਦਾ ਬਿਨਾਂ ਮੁਕਾਬਲੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ…