Headlines

ਪੈਨਸ਼ਨਰਾਂ ਨੇ ਸੂਬਾ ਸਰਕਾਰ ਤੋਂ ਮੰਗਿਆ ਬਕਾਇਆ 

— ਕਿਹਾ ਡੀਏ ਦੇਣ ਚ, ਟਾਲਮਟੋਲ ਕਰ ਰਹੀ ਹੈ ਸਰਕਾਰ  ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਦੀ ਮੀਟਿੰਗ ਪ੍ਰਧਾਨ ਰਾਮ ਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਪੈਨਸ਼ਨ ਭਵਨ ਤਹਿਸੀਲ ਕੰਪਲੈਕਸ ਸੁਨਾਮ ਵਿਖੇ ਹੋਈ । ਮੀਟਿੰਗ ਵਿੱਚ ਹਾਜ਼ਰ ਸਦੀਵੀ ਵਿਛੋੜਾ ਦੇ ਗਏ ਪੈਨਸ਼ਨਰਜ਼ ਸਾਥੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ…

Read More
ਵਪਾਰੀ ਆਗੂ ਘਣਸ਼ਿਆਮ ਕਾਂਸਲ ਤੇ ਹੋਰ ਅਮਨਬੀਰ ਸਿੰਘ ਚੈਰੀ ਨੂੰ ਸਨਮਾਨਿਤ ਕਰਦੇ ਹੋਏ।

ਸੁਨਾਮ ਚ, ਦੁਕਾਨਦਾਰਾਂ ਨੇ ਕਰਾਇਆ ਰਮਾਇਣ ਦਾ ਪਾਠ 

** ਮਨੁੱਖਤਾ ਦੇ ਭਲੇ ਲਈ ਕੀਤੀ ਅਰਦਾਸ   — ਰਾਜਨੀਤਕ ਆਗੂਆਂ ਨੇ ਕੀਤੀ ਸ਼ਿਰਕਤ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸਦੀਵੀ ਸ਼ਾਂਤੀ ਅਤੇ ਮਨੁੱਖਤਾ ਦੀ ਭਲਾਈ ਲਈ ਸੁਨਾਮ ਵਿਖੇ ਪੁਰਾਣੀ ਅਨਾਜ਼ ਮੰਡੀ ਦੇ ਦੁਕਾਨਦਾਰਾਂ ਵੱਲੋਂ ਸਮੂਹਿਕ ਤੌਰ ਸ਼੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ, ਭਜਨ ਮੰਡਲੀ ਵੱਲੋਂ ਕੀਰਤਨ ਕੀਤਾ ਗਿਆ, ਉਪਰੰਤ…

Read More

ਸਿਆਸਤ ਦਾ ‘ਰਿਵਰਸ ਸਵਿੰਗ’: ਜਦੋਂ ਮਹੰਤ ਜੀ ਨੇ ਉਤਾਰਿਆ ਚਮਚੇ ਦਾ ਭੂਤ!

ਘਟਨਾ ਦੀ ਚਰਚਾ ਪੂਰੇ ਇਲਾਕੇ ਵਿੱਚ ਅਤੇ ਚਮਚਾ ਆਪਣੀ ਬੇਇੱਜ਼ਤੀ ਨੂੰ ਹਜ਼ਮ ਨਹੀਂ ਕਰ ਪਾ ਰਿਹਾ। ਦਰਸ਼ਨ ਸਿੰਘ ਚੌਹਾਨ, Bol Punjab De, Buero, ਸੁਨਾਮ ਬੇਸ਼ੱਕ ਅਜੇ ਸੂਬੇ ਦੀ ਸਰਕਾਰ ਵੱਲੋਂ ਪੰਜਾਬ ਅੰਦਰ ਨਗਰ ਕੌਂਸਲ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ, ਪਰੰਤੂ ਚੋਣ ਸਰਗਰਮੀਆਂ ਦੇ ਨਵੇਂ ਰੂਪ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਅਜਿਹਾ ਹੀ…

Read More

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ 

** 20.32 ਕਰੋੜ ਰੁਪਏ ਦੀ ਆਵੇਗੀ ਲਾਗਤ  – ਮਾਨ ਸਰਕਾਰ ਬਿਨ੍ਹਾਂ ਵਿਤਕਰੇ ਕਰ ਰਹੀ ਹੈ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ : ਅਮਨ ਅਰੋੜਾ ਦਰਸ਼ਨ ਸਿੰਘ ਚੌਹਾਨ, Bol Punjab De, Beuro, ਸੁਨਾਮ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਦੂਜੇ ਦਿਨ ਲਗਾਤਾਰ ਆਪਣੇ ਹਲਕੇ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ…

Read More

ਨੈਸ਼ਨਲ ਨਰਸਿੰਗ ਇੰਸਟੀਚਿਊਟ ਵਿੱਚ ਟੀਕਾਕਰਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਟੀਕਾਕਰਨ ਨਾਲ ਅਸੀਂ ਛੋਟੇ ਬੱਚਿਆਂ ਨੂੰ 30 ਤੋਂ ਜਿਆਦਾ ਬਿਮਾਰੀਆਂ ਤੋਂ ਸਹਿਜੇ ਹੀ ਬਚਾ ਸਕਦੇ ਹਾਂ : ਡਾ: ਵੀ ਕੇ.ਆਹੂਜਾ Bol Punjab De, Buero ਸੰਗਰੂਰ, 24 ਅਪਰੈਲ ਅੱਜ ਨੈਸ਼ਨਲ ਨਰਸਿੰਗ ਇੰਸਟੀਚਿਊਟ ਸੰਗਰੂਰ ਵਿਖੇ ਛੋਟੇ ਬੱਚਿਆਂ ਦੇ ਟੀਕਾਕਰਨ ਸੰਬੰਧੀ ਇੱਕ  ਜਾਗਰੂਕਤਾ ਸੈਮੀਨਾਰ ਕਰਵਾਇਆ ਜਿਸ ਵਿੱਚ ਵਿਸ਼ੇਸ਼ ਤੌਰ ਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ ਵੀ.ਕੇ ਆਹੂਜਾ…

Read More

” ਆਪ ” ਸਾਂਸਦਾਂ ਦੀ ਮੈਂਬਰਸ਼ਿਪ ਰੱਦ ਕਰਾਉਣ ਲਈ ਕਰਾਂਗੇ ਕਾਨੂੰਨੀ ਕਾਰਵਾਈ — ਅਮਨ ਅਰੋੜਾ 

— ਕਿਹਾ ਰਾਜ ਸਭਾ ਸੰਸਦ ਮੈਂਬਰਾਂ ਦਾ ਭਾਜਪਾ ਵਿੱਚ ਰਲੇਵਾਂ ‘ਮੰਦਭਾਗਾ’ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਰਲੇਵੇਂ ਨੂੰ “ਨਿੰਦਣਯੋਗ” ਕ਼ਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਵਿੱਚ ਸ਼ਾਮਿਲ ਹੋਏ ਸੱਤ ਰਾਜ…

Read More

ਮੰਤਰੀ ਅਮਨ ਅਰੋੜਾ ਨੇ ਸੜਕਾਂ ਦਾ ਨਵੀਨੀਕਰਨ ਅਰੰਭਿਆ 

** 15.65 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਸੁਧਰੇਗੀ ਦਸ਼ਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — 
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਨਿਚਰਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਨੂੰ ਜੋੜਦੀਆਂ 28.5 ਕਿਲੋਮੀਟਰ 12 ਸੜਕਾਂ ਦੇ 15.65 ਕਰੋੜ ਰੁਪਏ ਦੀ ਲਾਗਤ ਨਾਲ…

Read More

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਿਤੀ 18.04.2026 ਤੋਂ 24.04.2026 ਤੱਕ ਕੀਤੀ ਗਈ ਕਾਰਗੁਜਾਰੀ”

-ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 34 ਮੁਕੱਦਮੇਂ ਦਰਜ, 52 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ  ➢ ਮਿਤੀ 18.04.2026 ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ 04 ਨਸ਼ਾ ਤਸਕਰ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਸ਼ਹਿਰ ਸੰਗਰੂਰ ਵਿਖੇ ਬਣਾਈ ਗੈਰਕਾਨੂੰਨੀ ਪ੍ਰਾਪਰਟੀ, ਬੁਲਡੋਜਰ ਚਲਾ ਕੇ ਢਾਹ ਦਿੱਤੀ। ➢ ਥਾਣਾ ਸਿਟੀ ਧੂਰੀ ਦੇ ਏਰੀਆ ਵਿੱਚ ਰਿਹਾਇਸ਼ੀ ਮਕਾਨ ਵਿੱਚ ਕੱਚ ਦੀ ਬੋਤਲ…

Read More

ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ- ਹਰਪਾਲ ਜੁਨੇਜਾ

* ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਨੇ ਜ਼ਿਲ੍ਹਾ ਨਿਵਾਸੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤੀ ਵਧਾਈ, ਚੇਅਰਮੈਨ ਹਰਪਾਲ ਜੁਨੇਜਾ ਦਾ ਕੀਤਾ ਧੰਨਵਾਦ * ਮਾਲੇਰਕੋਟਲਾ- ਪਟਿਆਲਾ- ਚੰਡੀਗੜ੍ਹ, ਮਾਲੇਰਕੋਟਲਾ- ਸੰਗਰੂਰ  ਰੂਟ ‘ਤੇ ਏ.ਸੀ. ਬੱਸਾਂ ਚਲਾਉਣ ਦੀ ਵੀ ਮੰਗ ਮਾਲੇਰਕੋਟਲਾ 25 ਅਪ੍ਰੈਲ Bol Punjab De, Buero  ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਅਤੇ ਕੁਆਡੀਨੇਟਰ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਸਾਹਿਦ ਜੂਬੈਰੀ ਵੱਲੋਂ ਪੰਜਾਬ ਰੋਡਵੇਜ਼ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਬੇੜੇ ਵਿੱਚ ਨਵੀਆਂ ਬੱਸਾਂ ਦੇ ਸ਼ਾਮਲ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਵਧਾਈ ਦਿੱਤੀ ਗਈ।  ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਲੋਕਾਂ ਨੂੰ ਸੁਵਿਧਾਜਨਕ ਅਤੇ ਬਿਹਤਰ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਵੱਲ ਇਕ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਮਸ਼ਾਦ ਝੋਕ ,ਜਗਜੀਤ ਸਿੰਘ ,ਖਾਲਿਦ,ਪਿਆਰਾ ਸਿੰਘ,ਰਮਨ ਚੱਢਾ,ਵਰਿੰਦਰ ਸਿੰਘ,ਵਿਸ਼ਾਲ ਟਾਂਕ,ਅਕਰਮ ਬੱਗਾ,ਮੁਹੰਮਦ ਸ਼ਰੀਫ ਅਤੇ ਆਸਿਫ ਰਤਨ ਤੋਂ ਇਲਾਵਾ ਪਾਰਟੀ ਵਲੰਟੀਅਰ ਵੀ ਮੌਜੂਦ ਸਨ ।                   ਉਨ੍ਹਾਂ ਕਿਹਾ ਕਿ ਆਮ ਲੋਕਾਂ, ਡੇਲੀ ਪੈਸੈਂਜਰਾਂ ਅਤੇ ਸਰਕਾਰੀ ਮੁਲਾਜਮਾਂ ਵੱਲੋਂ ਲੰਬੇ ਸਮੇਂ ਤੋਂ ਬੱਸਾਂ ਦੀ ਘਾਟ ਅਤੇ ਰੂਟਾਂ ਵਿੱਚ ਵਾਧੇ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਦਾ ਟੈਲੀਫੋਨਿਕ ਮਾਧਿਆਮ ਨਾਲ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੇ ਯਤਨਾਂ ਨਾਲ ਇਹ ਸੁਵਿਧਾ ਸੰਭਵ ਹੋਈ ਹੈ। ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ ਹੈ। ਪੀ.ਆਰ.ਟੀ.ਸੀ. ਦੀ ਤਰੱਕੀ ਤੇ ਬੇਹਤਰੀ ਅਤੇ…

Read More

ਮਲੇਰੀਏ ਤੋਂ ਬਚਣ ਲਈ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ 

ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਵਿਸ਼ਵ ਮਲੇਰੀਆ ਦਿਵਸ ਦੇ ਮੌਕੇ ਸਿਹਤ ਵਿਭਾਗ ਵੱਲੋਂ ਸੂਬੇ ਅੰਦਰ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸੇ ਲੜੀ ਤਹਿਤ ਸਿਵਲ ਸਰਜਨ ਸੰਗਰੂਰ ਡਾਕਟਰ ਅਮਰਜੀਤ ਕੌਰ , ਸੀਨੀਅਰ ਮੈਡੀਕਲ ਅਫਸਰ ਪੀ ਐਚ ਸੀ ਕੌਹਰੀਆਂ ਡਾਕਟਰ ਬਲਜਿੰਦਰ ਕੋਰ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਸੈਂਟਰ ਲਖਮੀਰਵਾਲਾ ਦੇ ਸਰਕਾਰੀ ਮਿਡਲ…

Read More