Headlines

ਉੱਘੇ ਸਾਹਿਤਕਾਰ ਕ੍ਰਿਸ਼ਨ ਬੇਤਾਬ ਦੇ ਸਸਕਾਰ ਮੌਕੇ ਵੱਡੀ ਗਿਣਤੀ ਵਿੱਚ ਸਾਹਿਤਕਾਰ ਸ਼ਾਮਲ

ਸੰਗਰੂਰ, 25 ਅਪ੍ਰੈਲ Bol Punjab De, Buero  ਉੱਘੇ ਸਾਹਿਤਾਕਰ ਕ੍ਰਿਸ਼ਨ ਬੇਤਾਬ ਦਾ ਅੱਜ ਸੰਗਰੂਰ ਸਥਿੱਤ ਸ਼ਮਸ਼ਾਨ ਘਾਟ ਵਿਖੇ ਧਾਰਮਿਕ ਰਸਮਾਂ ਮੁਤਾਬਿਕ ਸਸਕਾਰ ਕੀਤਾ ਗਿਆ। ਬੀਤੇ ਕੱਲ੍ਹ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ਅਧਿਆਪਕ ਵਜੋਂ ਸੇਵਾਮੁਕਤ ਹੋਏ ਕ੍ਰਿਸ਼ਨ ਬੇਤਾਬ ਲੱਗਭੱਗ ਤਿਰੰਨਵੇਂ ਸਾਲ ਦੇ ਸਨ ਅਤੇ ਉਹ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੇ ਆਪਣੀ…

Read More

ਦਾਮਨ ਬਾਜਵਾ ਮਹਿਲਾਵਾਂ ਨਾਲ ਚੰਡੀਗੜ੍ਹ ਧਰਨੇ ਲਈ ਹੋਏ ਰਵਾਨਾ 

** ਕਿਹਾ ਕਾਂਗਰਸ ਨੇ ਨਾਰੀ ਸ਼ਕਤੀ ਨਾਲ ਕੀਤਾ ਧੋਖਾ  ਦਰਸ਼ਨ ਸਿੰਘ ਚੌਹਾਨ, Bol Punjab De,Buero  ਸੁਨਾਮ — ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਵਿਖੇ ਭਾਜਪਾ ਮਹਿਲਾ ਮੋਰਚਾ ਵੱਲੋਂ ਦਿੱਤੇ ਜਾਣ ਵਾਲੇ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਵੱਡੀ ਗਿਣਤੀ ਮਹਿਲਾਵਾਂ ਨਾਲ ਰਵਾਨਾ ਹੋਏ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ…

Read More

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਅਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ

ਸੰਗਰੂਰ, 25 ਅਪ੍ਰੈਲ Bol Punjab De, Buero  ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਅੱਜ ਸੰਗਰੂਰ ਡਿਪੂ ਅਤੇ ਸਥਾਨਕ ਬੱਸ ਅੱਡੇ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਡਿਪੂ ਦੇ ਕਰਮਚਾਰੀਆਂ ਨਾਲ ਸਮੁੱਚੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ, ਜਿਸ ਵਿੱਚ ਨਵੇਂ ਰੂਟਾਂ ਦੀ ਸ਼ੁਰੂਆਤ, ਰੋਜ਼ਾਨਾ ਆਮਦਨ ਅਤੇ ਕੇ.ਐੱਮ.ਪੀ.ਐੱਲ. ਕਿਲੋਮੀਟਰ…

Read More

ਬਿਨਾਂ ਰਜਿਸਟ੍ਰੇਸ਼ਨ ਵਾਲੇ ਈ-ਰਿਕਸ਼ਿਆਂ ‘ਤੇ ਸ਼ਿਕੰਜਾ, 15 ਚਾਲਕਾਂ ਦੇ ਕੱਟੇ ਚਲਾਨ

• ਟਰੈਫਿਕ ਨਿਯਮਾਂ ਦੀ ਪਾਲਣਾ ਲਈ ਆਰ.ਟੀ.ਓ. ਅਤੇ ਪੁਲਿਸ ਵੱਲੋਂ ਸਾਂਝੀ ਇੰਨਫੋਰਸਮੈਂਟ ਡਰਾਇਵ ਮਾਲੇਰਕੋਟਲਾ,25 ਅਪ੍ਰੈਲ Bol Punjab De, Buero  ਉਪ ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ ਕਨੂ ਗਰਗ ਦੀਆਂ ਹਦਾਇਤਾਂ ਤਹਿਤ ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ ਸ਼ਹਿਨਾਜ ਪ੍ਰਵੀਨ ਵੱਲੋਂ ਸਥਾਨਕ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਮਹੱਤਵਪੂਰਨ ਸਥਾਨਾਂ ਜਿਵੇਂ ਕਿ ਦਿੱਲੀ ਗੇਟ, ਟਰੱਕ ਯੂਨੀਅਨ ਅਤੇ ਗਰੇਵਾਲ ਚੌਕ…

Read More

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ 

-ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ – 03 ਦੋਸ਼ੀ ਕਾਬੂ, ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ ਵੀ ਬ੍ਰਾਮਦ” ਸੰਗਰੂਰ, 24 ਅਪ੍ਰੈਲ Bol Punjab De, Buero  ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ…

Read More

ਡੀ.ਆਈ.ਜੀ. ਕੁਲਦੀਪ ਚਾਹਲ ਵੱਲੋਂ ਕ੍ਰਾਈਮ ਰਿਵਿਊ ਮੀਟਿੰਗ

ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਮਾਲੇਰਕੋਟਲਾ 24 ਅਪ੍ਰੈਲ ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਚਾਹਲ ਵੱਲੋਂ ਰੇਂਜ ਦੇ ਜ਼ਿਲ੍ਹੇ ਮਾਲੇਰਕੋਟਲਾ, ਪਟਿਆਲਾ, ਸੰਗਰੂਰ, ਅਤੇ ਬਰਨਾਲਾ ਦੇ ਸੀਨੀਅਰ ਕਪਤਾਨ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਅਪਰਾਧ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਨੂੰ…

Read More

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਡਿਪੂਆਂ ਦੀ ਅਚਨਚੇਤੀ ਚੈਕਿੰਗ

• ਮਿਡ ਡੇ ਮੀਲ ਦੀ ਗੁਣਵੱਤਾ, ਸਫਾਈ ਅਤੇ ਪੀਣ ਵਾਲੇ ਪਾਣੀ ਦੇ ਮਾਪਦੰਡਾਂ ‘ਤੇ ਦਿੱਤਾ ਖਾਸ ਧਿਆਨ • ਹੈਲਪਲਾਈਨ ਨੰਬਰ ਜਾਰੀ ਕਰਕੇ ਲੋਕਾਂ ਨੂੰ ਸਿੱਧੀ ਸ਼ਿਕਾਇਤ ਦਰਜ ਕਰਨ ਲਈ ਪ੍ਰੇਰਿਤ ਅਮਰਗੜ੍ਹ/ਮਾਲੇਰਕੋਟਲਾ, 24 ਅਪ੍ਰੈਲ Bol Punjab De, Buero                   ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ…

Read More

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਦੂਜਾ ਪੜਾਅ  ਦੌਰਾਨ ਵਿਧਾਨ ਸਭਾ ਹਲਕਾ ਅਮਰਗੜ੍ਹ ਵਿਖੇ 5 ਮਈ ਤੋਂ ਰਜਿਸਟ੍ਰੇਸ਼ਨ ਸ਼ੁਰੂ- ਵਿਰਾਜ ਐਸ.ਤਿੜਕੇ

· 287 ਆਗਣਵਾੜੀ ਕੇਂਦਰਾਂ ਅਤੇ 5 ਸੇਵਾ ਕੇਂਦਰਾਂ ‘ਤੇ ਹੋਵੇਗੀ ਰਜਿਸਟ੍ਰੇਸ਼ਨ ਪ੍ਰਕਿਰਿਆ-ਡਿਪਟੀ ਕਮਿਸ਼ਨਰ ਮਾਲੇਰਕੋਟਲਾ, 24 ਅਪ੍ਰੈਲ Bol Punjab De, Buero  ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਦੂਜੇ ਪੜਾਅ ਤਹਿਤ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ 5 ਮਈ ਤੋਂ ਸ਼ੁਰੂ ਕੀਤੀ ਜਾਵੇਗੀ। ਅਗੇਤੇ ਪ੍ਰਬੰਧਾ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਡਿਪਟੀ ਕਮਿਸ਼ਨਰ ਵਿਰਾਜ…

Read More

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਦੀ ਮੰਗਿਆ 

** ਫੁੱਟ ਓਵਰ ਬ੍ਰਿਜ ਬਣਾਉਣ ਦੀ ਵੀ ਕੀਤੀ ਮੰਗ   ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਤੇ ਕਈ ਰੇਲ ਗੱਡੀਆਂ ਦਾ ਠਹਿਰਾਓ ਨਾ ਹੋਣ ਕਾਰਨ ਇਥੋਂ ਦੇ ਬਸ਼ਿੰਦਿਆਂ ਖਾਸ ਕਰਕੇ ਵਪਾਰੀ ਵਰਗ ਵਿੱਚ ਭਾਰੀ ਰੋਸ ਹੈ। ਸ਼ਹਿਰ ਵਾਸੀਆਂ ਵੱਲੋਂ ਲਗਾਤਾਰ ਇਹ…

Read More

*ਧੂਰੀ ਦੇ ਵਾਰਡ ਨੰਬਰ 7 ’ਚ 1.54 ਕਰੋੜ ਰੁਪਏ ਦੇ ਚੱਲ ਰਹੇ ਨੇ ਵਿਕਾਸ ਕਾਰਜ: ਓ.ਐਸ.ਡੀ. ਸੁਖਵੀਰ ਸਿੰਘ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਨੇ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ: ਸੁਖਵੀਰ ਸਿੰਘ* *ਵਾਰਡ ਨੰਬਰ 7 ਦੇ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ* *ਨਗਰ ਕੌਂਸਲ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਕੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕਰਨ ਦੀ ਅਪੀਲ* ਧੂਰੀ, 24 ਅਪ੍ਰੈਲBol Punjab De,…

Read More