ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦੇ ਤੀਜੇ ਪੜਾਅ ਤਹਿਤ ਇੰਟਰਨਸ਼ਿਪ ਅਪਲਾਈ ਕਰਨ ਸਬੰਧੀ।
ਸੰਗਰੂਰ, 23 ਅਪ੍ਰੈਲ: Bol Punjab De, Buero ਸੰਗਰੂਰ ਦੇ ਜ਼ਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਦੇ ਮੰਤਰਾਲੇ ਕਾਰਪੋਰੇਟ ਅਫੇਅਰਜ਼ ਵੱਲੋਂ ਵਿੱਤੀ ਸਾਲ 2026-2027 ਵਿੱਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਤੀਜੇ ਪੜਾਅ ਵਿੱਚ ਕੁਝ ਸੋਧਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਸ ਵਿੱਚ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ…