‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ ਉਸਾਰੀਆਂ ਢਹਿ-ਢੇਰੀ
* ਨਸਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ ਰੱਖਿਆ ਜਾਵੇਗਾ ਗੁਪਤ ਮਾਲੇਰਕੋਟਲਾ, 20 ਅਪ੍ਰੈਲ Bol Punjab De, Buero ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡੀ.ਐਸ.ਪੀ. ਮਾਨਵਜੀਤ ਸਿੰਘ ਦੀ ਅਗਵਾਈ…