ਭਾਜਪਾਈਆਂ ਨੇ ਸੁਣੀ ਪੀਐਮ ਦੇ ਮਨ ਕੀ ਬਾਤ
** ਕਿਹਾ ਬੂਥ ਪੱਧਰ ਤੇ ਪਹੁੰਚਣਾ ਚਾਹੀਦਾ ਮਨ ਕੀ ਬਾਤ ਪ੍ਰੋਗਰਾਮ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ ** ਭਾਜਪਾਈਆਂ ਨੇ ਐਤਵਾਰ ਨੂੰ ਸੁਨਾਮ ਵਿਖੇ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਅਸ਼ੋਕ ਗੋਇਲ ਦੇ ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਕੀ ਬਾਤ ਸੁਣੀ। ਪ੍ਰਧਾਨ ਮੰਤਰੀ ਉਕਤ ਪ੍ਰੋਗਰਾਮ ਤਹਿਤ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ…