ਰਾਜਿੰਦਰ ਦੀਪਾ ਨੇ ਕਿਸਾਨਾਂ ਦੇ ਹੱਕ ਚ ਮਾਰਿਆ ਹਾਅ ਦਾ ਨਾਅਰਾ
** ਕਿਹਾ ਮੁੱਖ ਮੰਤਰੀ ਦੇ ਦੌਰੇ ਮੌਕੇ ਕਿਸਾਨਾਂ ਨਾਲ ਖਿੱਚਧੂਹ ਕਰਨਾ ਸ਼ਰਮਨਾਕ ਕਾਰਾ — ਮੁੱਖ ਮੰਤਰੀ ਤੋਂ ਸਵਾਲ ਪੁੱਛਣੇ ਲੋਕਾਂ ਦਾ ਜਮਹੂਰੀ ਹੱਕ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਅਤੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਕਿਸਾਨਾਂ ਦੇ ਹੱਕ…