Headlines

ਯੂਕਰੇਨ ਜੰਗ ‘ਤੇ ਨਵੀਂ ਚਿੰਤਾ: ਕੀ ਸੰਘਰਸ਼ ਹੋਰ ਲੰਮਾ ਖਿੱਚੇਗਾ?

Bol Punjab De, Buero  ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਹੁਣ ਚਾਰ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ, ਪਰ ਇਸ ਸੰਘਰਸ਼ ਦੇ ਖ਼ਤਮ ਹੋਣ ਦੇ ਆਸਾਰ ਹਾਲੇ ਵੀ ਧੁੰਦਲੇ ਨਜ਼ਰ ਆ ਰਹੇ ਹਨ। ਯੂਰਪ ਅਤੇ NATO ਦੇਸ਼ਾਂ ਵਿੱਚ ਇਸ ਗੱਲ ਨੂੰ ਲੈ ਕੇ ਚਿੰਤਾ ਵਧ ਰਹੀ ਹੈ ਕਿ ਜੰਗ ਹੋਰ ਲੰਮਾ ਸਮਾਂ…

Read More

ਨਗਰ ਨਿਗਮ ਚੋਣਾਂ ਵਿੱਚ AAP ਦੀ ਵੱਡੀ ਜਿੱਤ, ਪੰਜਾਬ ਦੀ ਸਿਆਸਤ ਵਿੱਚ ਨਵਾਂ ਸੰਦੇਸ਼

30 ਮਈ Bol Punjab De, Buero  ਪੰਜਾਬ ਦੀਆਂ 102 ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਨਤੀਜਿਆਂ ਨੇ ਸੂਬੇ ਦੀ ਸਿਆਸਤ ਵਿੱਚ ਇੱਕ ਨਵਾਂ ਸੰਦੇਸ਼ ਦਿੱਤਾ ਹੈ। ਹੁਣ ਤੱਕ ਸਾਹਮਣੇ ਆਏ ਨਤੀਜਿਆਂ ਅਨੁਸਾਰ ਆਮ ਆਦਮੀ ਪਾਰਟੀ (AAP) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 900 ਤੋਂ ਵੱਧ ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ ਅਤੇ ਸਥਾਨਕ…

Read More

ਪਹਿਲੀ ਜੂਨ ਨੂੰ ਚੰਡੀਗੜ੍ਹ ਚ, ਰਜਿਸਟਰਾਰ ਦਾ ਕਰਾਂਗੇ ਘਿਰਾਓ – ਚੱਠਾ 

*ਬੈਂਕਾਂ ਅੱਗੇ ਚੱਲ ਰਹੇ ਪੱਕੇ ਮੋਰਚੇ ਰਹਿਣਗੇ ਜਾਰੀ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਦੱਸਿਆ ਕਿ ਕਿਸਾਨ ਪਹਿਲੀ ਜੂਨ ਨੂੰ ਚੰਡੀਗੜ੍ਹ ਵਿਖੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਦੇ ਦਫ਼ਤਰ ਦਾ ਘਿਰਾਓ ਕਰਨਗੇ। ਉਨ੍ਹਾਂ ਆਖਿਆ ਕਿ ਲੈਂਡ ਮਾਰਗੇਜ ਬੈਂਕਾਂ ਸਾਹਮਣੇ ਚੱਲ…

Read More

ਅਮਨਬੀਰ ਚੈਰੀ ਨੇ ਜੇਤੂ ਉਮੀਦਵਾਰ ਦਾ ਕਰਾਇਆ ਮੂੰਹ ਮਿੱਠਾ 

** ਆਜ਼ਾਦ ਉਮੀਦਵਾਰ ਰਾਜਿੰਦਰ ਕੌਰ ਨੇ ਅਕਾਲੀ ਆਗੂ ਚੈਰੀ ਦਾ ਕੀਤਾ ਧੰਨਵਾਦ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਦੇ ਵਾਰਡ ਨੰਬਰ 10 ਤੋਂ ਜੇਤੂ ਅਜ਼ਾਦ ਉਮੀਦਵਾਰ ਰਾਜਿੰਦਰ ਕੌਰ ਅਤੇ ਉਸਦੇ ਪਤੀ ਪ੍ਰਿਤਪਾਲ ਸਿੰਘ ਕਾਲਾ ਕੋਕੋ ਮਾਜਰੀ ਨੇ ਪੁਨਰ ਸੁਰਜੀਤ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਅਤੇ ਅਮਨਬੀਰ…

Read More

ਸੁਨਾਮ ਵਿਖੇ ਨਗਰ ਕੌਂਸਲ ਦੇ ਵਾਰਡ ਨੰਬਰ ਇੱਕ ਤੋਂ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ਾ ਬਜਾਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ। ਇਸ ਮੌਕੇ ਵਪਾਰੀ ਆਗੂ ਰਾਜਨ ਸਿੰਗਲਾ ਤੇ ਹੋਰ ਆਗੂ ਹਾਜ਼ਰ ਸਨ।

Bol Punjab De, Buero 

Read More

ਸੁਨਾਮ ਨਗਰ ਕੌਂਸਲ ਤੇ ” ਆਪ” ਦਾ ਕਬਜ਼ਾ 

** 23 ਚੋਂ 19 ਵਾਰਡਾਂ ਚ, ” ਆਪ” ਦੇ ਉਮੀਦਵਾਰ ਜੇਤੂ  ** ਭਾਜਪਾ ਇੱਕ ਤੇ ਤਿੰਨ ਅਜ਼ਾਦ ਉਮੀਦਵਾਰ ਵੀ ਜਿੱਤੇ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਦੀਆਂ ਹੋਈਆਂ ਚੋਣਾਂ ਦੇ ਸ਼ੁੱਕਰਵਾਰ ਨੂੰ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ਼ ਕੀਤੀ ਹੈ। ” ਆਪ” , ਦੇ 23…

Read More

ਬੱਚਿਆਂ ਦੀ ਸੁਰੱਖਿਆ ਸਬੰਧੀ ਪੋਕਸੋ ਐਕਟ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮਾਲੇਰਕੋਟਲਾ, 29 ਮਈ Bol Punjab De, Buero                          ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਡੀ.ਏ.ਵੀ. ਪਬਲਿਕ ਸਕੂਲ ਵਿਖੇ ਪੋਕਸੋ ਐਕਟ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਸਟਾਫ ਨੂੰ ਬੱਚਿਆਂ ਦੀ ਸੁਰੱਖਿਆ ਅਤੇ…

Read More

ਧੂਰੀ ਤੋਂ ਭਾਜਪਾ ਦੇ ਉਮੀਦਵਾਰ ਬਣ ਸਕਦੇ ਹਨ ਰਾਘਵ ਚੱਢਾ!ਰਾਗਵ ਚੱਢਾ ਵੱਲੋਂ ਆਪਣੀ ਪਤਨੀ ਫਿਲਮੀ ਅਦਾਕਾਰ ਪਰਨੀਤੀ ਚੋਪੜਾ ਸਮੇਤ ਧੂਰੀ ਵਿੱਚ ਵੋਟ ਬਣਾਉਣ ਦੀਆਂ ਚਰਚਾਵਾਂਧੂਰੀ ਦੀ ਸਿਆਸਤ ਵਿੱਚ ਹਲਚਲ

ਧੂਰੀ Bol Punjab De, Buero ਪੰਜਾਬ ਦੀ ਰਾਜਨੀਤੀ ਵਿੱਚ ਇਸ ਵੇਲੇ ਇੱਕ ਵੱਡੀ ਚਰਚਾ ਨੇ ਜਨਮ ਲੈ ਲਿਆ ਹੈ। ਆਮ ਆਦਮੀ ਪਾਰਟੀ ਦੇ ਸਾਬਕਾ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਭਾਜਪਾ ਵਿੱਚ ਜਾਣ ਤੋਂ ਬਾਅਦ ਹੁਣ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਭਾਰਤੀ ਜਨਤਾ ਪਾਰਟੀ ਉਨ੍ਹਾਂ ਨੂੰ ਧੂਰੀ ਵਿਧਾਨ ਸਭਾ ਹਲਕੇ…

Read More

IPL Qualifier-2 ਅੱਜ: ਫਾਈਨਲ ਦੀ ਟਿਕਟ ਲਈ ਗੁਜਰਾਤ ਅਤੇ ਰਾਜਸਥਾਨ ਵਿਚਾਲੇ ਮਹਾਂਮੁਕਾਬਲਾ

Bol Punjab De, Buero  IPL 2026 ਦਾ ਰੋਮਾਂਚ ਹੁਣ ਆਪਣੇ ਆਖ਼ਰੀ ਪੜਾਅ ਵਿੱਚ ਪਹੁੰਚ ਚੁੱਕਾ ਹੈ। ਅੱਜ Qualifier-2 ਵਿੱਚ Gujarat Titans ਅਤੇ Rajasthan Royals ਦੀਆਂ ਟੀਮਾਂ ਆਮਨੇ-ਸਾਮਨੇ ਹੋਣਗੀਆਂ। ਇਸ ਮੁਕਾਬਲੇ ਦਾ ਜੇਤੂ ਸਿੱਧਾ ਫਾਈਨਲ ਵਿੱਚ ਪਹੁੰਚੇਗਾ, ਜਿੱਥੇ ਉਸਦਾ ਸਾਹਮਣਾ Royal Challengers Bengaluru ਨਾਲ ਹੋਵੇਗਾ। ਮੈਚ ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ…

Read More