ਪੰਜਾਬ ਵਿੱਚ ਭਿਆਨਕ ਹੀਟਵੇਵ ਜਾਰੀ
ਬਠਿੰਡਾ ਸਭ ਤੋਂ ਗਰਮ, IMD ਵੱਲੋਂ ਮੀਂਹ ਅਤੇ ਗਰਜ-ਚਮਕ ਦੀ ਚੇਤਾਵਨੀ Bol Punjab De, Buero ਪੰਜਾਬ ਇਸ ਵੇਲੇ ਭਿਆਨਕ ਹੀਟਵੇਵ ਦੀ ਚਪੇਟ ਵਿੱਚ ਹੈ। ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਤੋਂ ਕਾਫੀ ਵੱਧ ਦਰਜ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਤਿੱਖੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਭ ਤੋਂ ਵੱਧ ਤਾਪਮਾਨ…