ਪੰਜਾਬ ਵਿੱਚ ਹੀਟਵੇਵ ਦਾ ਅਲਰਟ, ਤਾਪਮਾਨ 45 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ
Bol Punjab De, Buero ਪੰਜਾਬ ਵਿੱਚ ਇੱਕ ਵਾਰ ਫਿਰ ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਦਿਨ ਦਾ ਤਾਪਮਾਨ 44 ਤੋਂ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ…