ਭਾਰਤ ਅਤੇ ਅਫ਼ਗਾਨਿਸਤਾਨ ਵਿਚਾਲੇ ਇਤਿਹਾਸਕ ਟੈਸਟ ਮੁਕਾਬਲਾ ਸ਼ੁਰੂ, ਮੁੱਲਾਂਪੁਰ ਵਿੱਚ ਕ੍ਰਿਕਟ ਪ੍ਰੇਮੀਆਂ ਦਾ ਉਤਸ਼ਾਹ ਚਰਮ ‘ਤੇ
ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਤਿਆਰੀ ਲਈ ਭਾਰਤੀ ਟੀਮ ਲਈ ਅਹਿਮ ਮੈਚ Bol Punjab De, Buero : ਭਾਰਤ ਅਤੇ ਅਫ਼ਗਾਨਿਸਤਾਨ ਵਿਚਾਲੇ ਇਕਲੌਤਾ ਟੈਸਟ ਮੈਚ ਅੱਜ ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਸ਼ੁਰੂ ਹੋ ਗਿਆ। ਇਸ ਮੁਕਾਬਲੇ ਨੂੰ ਲੈ ਕੇ ਕ੍ਰਿਕਟ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਟੀਮ…