ਸੁਨਾਮ ਚ, ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸ਼ੁਰੂ
— ਪੋਲਿੰਗ ਬੂਥਾਂ ਤੇ ਰਾਜਸੀ ਪਾਰਟੀਆਂ ਦੇ ਬੈਠੇ ਨੁੰਮਾਇੰਦੇ — 2003 ਦੀ ਵੋਟਰ ਸੂਚੀ ਨੂੰ ਬਣਾਇਆ ਗਿਆ ਅਧਾਰ ਦਰਸ਼ਨ ਸਿੰਘ ਚੌਹਾਨ,Bol Punjab De, Buero ਸੁਨਾਮ — ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਨਾਮ ਵਿਖੇ ਐਸ ਆਈ ਆਰ ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਵੋਟਰ ਸੂਚੀਆਂ ਦੀ ਸੁਧਾਈ ਦੇ…