ਸਿਹਤ ਵਿਭਾਗ ਵੱਲੋਂ ਤੰਬਾਕੂ ਵਿਰੋਧੀ ਜਾਗਰੂਕਤਾ ਮੁਹਿੰਮ ਅਧੀਨ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ
* ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ ਅਮਰਗੜ੍ਹ/ਮਾਲੇਰਕੋਟਲਾ, 2 ਜੂਨ Bol Punjab De, Buero ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਤੰਬਾਕੂ ਸਬੰਧੀ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਸਿਹਤ ਬਲਾਕ ਅਮਰਗੜ੍ਹ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ…