ਜ਼ਿਲ੍ਹਾ ਪ੍ਰੀਸ਼ਦ ਸਮੇਤ ਤਿੰਨੇ ਬਲਾਕ ਸੰਮਤੀਆਂ ਦੇ ਚੇਅਰਮੈਨਾਂ ਵੱਲੋਂ ਅਹੁੱਦੇ ਸੰਭਾਲਣ ਨਾਲ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਮਿਲੇਗੀ ਰਫ਼ਤਾਰ- ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ
• ਵਿੱਚ ਮੰਤਰੀ ਵੱਲੋਂ ਜਿਲ੍ਹੇ ਸਮੂਹ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 20 ਕਰੋੜ ਰੁਪਏ ਗਰਾਂਟ ਦੇਣ ਦਾ ਐਲਾਨ • ਕਿਹਾ ਆਮ ਲੋਕਾਂ ਦੀ ਸਰਕਾਰ ਨੇ ਵਿਕਾਸ, ਪਾਰਦਰਸ਼ਤਾ ਅਤੇ ਲੋਕ ਭਲਾਈ ਨੂੰ ਦਿੱਤੀ ਨਵੀਂ ਦਿਸ਼ਾ • ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇਗਾ ਲਾਭ- ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਘਵੀਰ ਸਿੰਘ ਮਾਲੇਰਕੋਟਲਾ, 01 ਜੂਨ Bol…