Headlines

ਪਾਣੀ ਨਿਕਾਸੀ ਦੀਆਂ ਗੈਰ ਮਿਆਰੀ ਪਾਈਪਾਂ ਤੇ ਲੋਕਾਂ ਨੇ ਚੁੱਕੇ ਸਵਾਲ 

— ਕਿਹਾ ਟੁੱਟੀਆਂ ਪਾਈਪਾਂ ਘਰਾਂ ਦਾ ਕਰਨਗੀਆਂ ਨੁਕਸਾਨ  ** ਈਓ ਬੋਲੇ ਮਸਲੇ ਦਾ ਜਲਦੀ ਕਰਾਂਗੇ ਹੱਲ  Bol Punjab De, Buero  ਸੁਨਾਮ — ਨਗਰ ਕੌਂਸਲ ਦੀ ਹਦੂਦ ਵਿੱਚ ਪੈਂਦੀ ਬਿਗੜਵਾਲ ਰੋਡ ਤੇ ਪਾਣੀ ਨਿਕਾਸੀ ਲਈ ਗਲੀਆਂ ਵਿੱਚ ਪਾਈਆਂ ਜਾ ਰਹੀਆਂ ਗੈਰ ਮਿਆਰੀ ਪਾਈਪਾਂ ਤੇ ਇਲਾਕੇ ਦੇ ਲੋਕਾਂ ਨੇ ਸਵਾਲ ਖੜ੍ਹੇ ਕੀਤੇ ਹਨ। ਲੋਕਾਂ ਦਾ ਕਹਿਣਾ ਹੈ…

Read More

ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

* ਮੁਕੰਮਲ ਪ੍ਰੋਜੈਕਟਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਉਣ ਅਤੇ ਕੰਮਾਂ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼ ਮਾਲੇਰਕੋਟਲਾ, 11 ਜੂਨ Bol Punjab De, Buero                   ਪੰਜਾਬ ਸਰਕਾਰ ਦੇ ਸੁਪਨਮਈ ਪ੍ਰੋਜੈਕਟ ‘ਰੰਗਲਾ ਪੰਜਾਬ’ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ…

Read More

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨੂੰ ਸਫਲ ਬਣਾਉਣ ਲਈ ਚੋਣ ਅਮਲੇ ਦੀ ਟ੍ਰੇਨਿੰਗ ਆਯੋਜਿਤ

* ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਚੋਣ ਅਮਲੇ ਨੂੰ ਦਿੱਤੇ ਗਏ ਵਿਸ਼ੇਸ਼ ਦਿਸ਼ਾ-ਨਿਰਦੇਸ਼ ਮਾਲੇਰਕੋਟਲਾ, 11 ਜੂਨ Bol Punjab De, Buero                  ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ  ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੀਆਂ ਤਿਆਰੀਆਂ ਨੂੰ…

Read More

*ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ ‘ਚ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ*

ਸੰਗਰੂਰ, 11 ਜੂਨ Bol Punjab De, Buero  ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਅਤੇ ਲੜਕੀਆਂ ਦੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ…

Read More

“ਆਪ” ਨੇ ਵੋਟ ਬੈਂਕ ਦੀ ਸਿਆਸਤ ਲਈ ਸਮਾਜਿਕ ਤਾਣੇ ਬਾਣੇ ਨੂੰ ਲਾਈ ਢਾਹ: ਗਰਗ

ਜਾਤੀ ਅਧਾਰਤ ਬੋਰਡਾਂ ਦਾ ਗਠਨ ਆਧਾਰਹੀਨ ਤੇ ਬੇਲੋੜਾ: ਗਰਗ ਸੰਗਰੂਰ , 11 ਜੂਨ (Bol Punjab De, Buero) ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜਾਤੀ ਅਧਾਰਤ ਕੀਤੇ ਜਾ ਰਹੇ ਬੋਰਡਾਂ ਦੇ ਗਠਨ ਉੱਤੇ ਆਪਣੀ ਤਿੱਖੀ ਪ੍ਰਤਿਕਿਰਿਆ ਦਿੰਦਿਆਂ ਸਾਬਕਾ ਸੰਸਦੀ ਸਕੱਤਰ ਅਤੇ ਸੰਗਰੂਰ ਤੋਂ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਬਾਬੂ ਪ੍ਰਕਾਸ਼ ਚੰਦ…

Read More

ਐਂਪਰੈਂਟਸਿਪ ਬੇਰੁਜ਼ਗਾਰ ਵਰਕਰਾਂ ਤੇ ਲਾਠੀਚਾਰਜ ਨਿੰਦਣਯੋਗ ਕਾਰਾ 

** ਪੈਨਸ਼ਨਰਾਂ ਨੇ ਪੁਲਿਸ ਅਧਿਕਾਰੀ ਖਿਲਾਫ਼ ਮੰਗੀ ਕਾਰਵਾਈ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਦੀ ਹੋਈ ਮਾਸਿਕ ਇਕੱਤਰਤਾ ਵਿੱਚ ਹਾਜ਼ਰ ਮੈਂਬਰਾਂ ਨੇ ਪਟਿਆਲਾ ਵਿਖੇ ਹੱਕਾਂ ਲਈ ਸੰਘਰਸ਼ ਕਰ ਰਹੇ ਐਂਪਰੈਂਟਸਿਪ ਬੇਰੁਜ਼ਗਾਰ ਵਰਕਰਾਂ ਤੇ ਲਾਠੀਚਾਰਜ ਦੀ ਕਾਰਵਾਈ ਨੂੰ ਨਿੰਦਣਯੋਗ ਕਾਰਾ ਕ਼ਰਾਰ ਦਿੱਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਰਾਮ ਸਰੂਪ…

Read More

FIFA World Cup 2026 ਦਾ ਰੋਮਾਂਚ ਸ਼ੁਰੂ

Bol Punjab De, Buero  ਦੁਨੀਆ ਦੇ ਸਭ ਤੋਂ ਵੱਡੇ ਖੇਡ ਸਮਾਗਮਾਂ ਵਿੱਚੋਂ ਇੱਕ FIFA ਵਿਸ਼ਵ ਕੱਪ 2026 ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਵਾਰ ਦਾ ਟੂਰਨਾਮੈਂਟ ਕਈ ਪੱਖੋਂ ਇਤਿਹਾਸਕ ਹੈ ਕਿਉਂਕਿ ਪਹਿਲੀ ਵਾਰ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਸਾਂਝੇ ਤੌਰ ‘ਤੇ ਇਸ ਦੀ ਮੇਜ਼ਬਾਨੀ ਕਰ ਰਹੇ ਹਨ। ਇਸ ਦੇ ਨਾਲ ਹੀ ਪਹਿਲੀ ਵਾਰ ਵਿਸ਼ਵ ਕੱਪ ਵਿੱਚ…

Read More

🌦️ ਪੰਜਾਬ ਮੌਸਮ ਵਿਸ਼ੇਸ਼ ਰਿਪੋਰਟ | 11 ਜੂਨ 2026

Bol Punjab De, Buero  ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਭਿਆਨਕ ਗਰਮੀ ਅਤੇ ਲੂ ਦੇ ਦੌਰ ਤੋਂ ਬਾਅਦ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ 11 ਤੋਂ 14 ਜੂਨ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ, ਗੱਜ-ਚਮਕ, ਧੂੜ ਭਰੀਆਂ ਹਨੇਰੀਆਂ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ…

Read More

🇺🇸🇮🇷 ਅਮਰੀਕਾ-ਈਰਾਨ ਟਕਰਾਅ: ਦੁਨੀਆ ਨੂੰ ਕਿਉਂ ਹੈ ਚਿੰਤਾ? (ਵਿਸਥਾਰਪੂਰਵਕ ਵਿਸ਼ਲੇਸ਼ਣ)

Bol Punjab De, Buero  ਮੱਧ ਪੂਰਬ ਵਿੱਚ ਅਮਰੀਕਾ ਅਤੇ ਈਰਾਨ ਵਿਚਕਾਰ ਤਣਾਅ ਇੱਕ ਨਵੇਂ ਖ਼ਤਰਨਾਕ ਮੋੜ ‘ਤੇ ਪਹੁੰਚ ਗਿਆ ਹੈ। ਹਾਲ ਹੀ ਵਿੱਚ ਅਮਰੀਕੀ ਫੌਜ ਨੇ ਈਰਾਨ ਦੇ ਕੁਝ ਰਡਾਰ, ਡਰੋਨ ਕਮਾਂਡ ਅਤੇ ਸੈਨਿਕ ਠਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਅਮਰੀਕਾ ਦਾ ਕਹਿਣਾ ਹੈ ਕਿ ਇਹ ਕਾਰਵਾਈ ਉਸਦੇ ਹੈਲੀਕਾਪਟਰ ਅਤੇ ਸਮੁੰਦਰੀ ਆਵਾਜਾਈ ਲਈ ਖ਼ਤਰਾ ਬਣ ਰਹੀਆਂ…

Read More

ਭਾਰਤ ਸਰਕਾਰ ਵੱਲੋਂ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦੀ ਮੋਨਿਟਾਈਜ਼ੇਸ਼ਨ ਯੋਜਨਾ ਨੂੰ ਮਨਜ਼ੂਰੀ, ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ

11 ਜੂਨ Bol Punjab De, Buero  ਭਾਰਤ ਸਰਕਾਰ ਨੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 2026-27 ਲਈ 17 ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦੀ ਮੋਨਿਟਾਈਜ਼ੇਸ਼ਨ ਯੋਜਨਾ ਤਿਆਰ ਕੀਤੀ ਹੈ। ਇਸ ਯੋਜਨਾ ਤਹਿਤ ਸਰਕਾਰ ਮੌਜੂਦਾ ਸੜਕ ਪ੍ਰੋਜੈਕਟਾਂ ਤੋਂ ਨਿੱਜੀ ਨਿਵੇਸ਼ ਆਕਰਸ਼ਿਤ ਕਰਕੇ ਨਵੇਂ ਹਾਈਵੇ, ਐਕਸਪ੍ਰੈਸਵੇਅ ਅਤੇ ਆਵਾਜਾਈ ਪ੍ਰੋਜੈਕਟਾਂ ਲਈ ਫੰਡ ਇਕੱਠਾ ਕਰੇਗੀ। ਕੇਂਦਰੀ…

Read More