Headlines

ਸੁਨਾਮ- ਲਹਿਰਾ ਮੁੱਖ ਸੜਕ ਤੇ ਖੱਡਾ ਦੇ ਰਿਹਾ ਹਾਦਸਿਆਂ ਨੂੰ ਸੱਦਾ 

** ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦਾ ਕਰ ਰਿਹਾ ਇੰਤਜ਼ਾਰ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਕਣਕ ਭੰਡਾਰ ਕਰਨ ਲਈ ਬਣੇ ਸੀਲੋ ਗੁਦਾਮ ਦੇ ਨਜ਼ਦੀਕ ਸੁਨਾਮ ਲਹਿਰਾ ਮੁੱਖ ਸੜਕ ਤੇ ਪਿਆ ਖੱਡਾ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ। ਸੜਕ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਹੈ। ਸੜਕ ਦੇ ਵਿਚਕਾਰ ਪਿਆ ਡੂੰਘਾ…

Read More

ਮੁੱਖ ਮੰਤਰੀ ਦੇ ਪਿੰਡ ਜਾਂਦੇ ਬੇਰੁਜ਼ਗਾਰ ਪੁਲਿਸ ਨੇ ਰੋਕੇ 

— ਬੀਰਕਲਾਂ ਤੋਂ ਸਤੌਜ ਨੂੰ ਜਾਂਦਾ ਰਾਹ ਪੁਲਿਸ ਛਾਉਣੀ ਚ ਕੀਤਾ ਤਬਦੀਲ  ** ਬੇਰੁਜ਼ਗਾਰ ਸਾਂਝਾ ਮੋਰਚਾ ਨੇ ਸੱਥ ਲਾਉਣ ਦਾ ਕੀਤਾ ਸੀ ਐਲਾਨ ** ਬੇਰੁਜ਼ਗਾਰ ਅਧਿਆਪਕ ਟਾਵਰ ‘ਤੇ ਚੜ੍ਹੇ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਸੱਥ ਲਾਕੇ ਮੰਗਾਂ ਤੋਂ ਜਾਣੂੰ ਕਰਵਾਉਣ ਜਾਂਦੇ ਬੇਰੁਜ਼ਗਾਰਾਂ…

Read More

ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਦੇ ਸੁਚਾਰੂ ਲਾਗੂਕਰਨ ਲਈ ਜ਼ਿਲ੍ਹੇ ਵਿੱਚ ਸਿਖਲਾਈ ਕੈਂਪਾਂ ਦੀ ਸ਼ੁਰੂਆਤ

ਮਾਲੇਰਕੋਟਲਾ, 15 ਜੂਨ Bol Punjab De, Buero                 ਪੰਜਾਬ ਸਰਕਾਰ ਦੀ ਲੋਕ-ਭਲਾਈ ਅਤੇ ਮਹਿਲਾ ਸਸ਼ਕਤੀਕਰਨ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਦੇਣ ਲਈ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਦੇ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਲਾਗੂਕਰਨ ਲਈ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸਿਖਲਾਈ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਕੈਂਪਾਂ ਰਾਹੀਂ…

Read More

ਸੁਨਾਮ ਚ , ਮਿਲਿਆ ਡੇਂਗੂ ਦਾ ਲਾਰਵਾ 

** ਸਿਹਤ ਵਿਭਾਗ ਦੀਆਂ ਟੀਮਾਂ ਛਿੜਕਾਅ ਚ, ਜੁਟੀਆਂ  ** ਭਾਜਪਾ ਕੌਂਸਲਰ ਮੋਨਿਕਾ ਗੋਇਲ ਨੇ ਸਫ਼ਾਈ ਕਾਰਜਾਂ ਦਾ ਲਿਆ ਜਾਇਜ਼ਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਦੇ ਵਾਰਡ ਨੰਬਰ 17 ਵਿੱਚ ਚੱਲ ਰਹੇ ਦਵਾਈ ਦੇ ਛਿੜਕਾਅ ਦੌਰਾਨ ਡੇਂਗੂ ਦਾ ਲਾਰਵਾ ਮਿਲਿਆ ਹੈ। ਸਿਹਤ ਵਿਭਾਗ ਦੇ ਕਾਮਿਆਂ…

Read More

ਫੀਫਾ ਵਰਲਡ ਕੱਪ 2026 ਦਾ ਰੋਮਾਂਚ ਸਿਖਰਾਂ ‘ਤੇ, ਦੁਨੀਆ ਭਰ ਦੀਆਂ ਨਜ਼ਰਾਂ ਟੂਰਨਾਮੈਂਟ ‘ਤੇ

15 ਜੂਨ Bol Punjab De, Buero  ਫੀਫਾ ਵਰਲਡ ਕੱਪ 2026 ਦਾ ਰੋਮਾਂਚ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਦੀ ਸਾਂਝੀ ਮੇਜ਼ਬਾਨੀ ਹੇਠ ਹੋ ਰਹੇ ਇਸ ਮਹਾਂਕੁੰਭ ਵਿੱਚ ਦੁਨੀਆ ਦੀਆਂ ਚੋਟੀ ਦੀਆਂ ਫੁੱਟਬਾਲ ਟੀਮਾਂ ਖਿਤਾਬ ਲਈ ਜ਼ੋਰ ਅਜ਼ਮਾਈ ਕਰ ਰਹੀਆਂ ਹਨ। ਗਰੁੱਪ ਮੈਚਾਂ ਦੌਰਾਨ ਕਈ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ ਹਨ, ਜਿੱਥੇ ਕੁਝ…

Read More

ਪੰਜਾਬ ਵਿੱਚ ਗਰਮੀ ਤੋਂ ਰਾਹਤ, ਕਈ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ

15 ਜੂਨ Bol Punjab De, Buero : ਪੰਜਾਬ ਦੇ ਕਈ ਹਿੱਸਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਪੱਛਮੀ ਗੜਬੜੀ ਦਾ ਪ੍ਰਭਾਵ ਘੱਟ ਹੋਣ ਅਤੇ ਹਵਾਵਾਂ ਦੀ ਦਿਸ਼ਾ ਵਿੱਚ ਬਦਲਾਅ ਕਾਰਨ ਤਾਪਮਾਨ ਵਿੱਚ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ…

Read More

ਅਮਰੀਕਾ-ਈਰਾਨ ਸ਼ਾਂਤੀ ਸਮਝੌਤਾ ਲਗਭਗ ਤਿਆਰ, ਖੇਤਰੀ ਤਣਾਅ ਘਟਣ ਦੀ ਉਮੀਦ

15 ਜੂਨ Bol Punjab De, Buero : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਅਤੇ ਈਰਾਨ ਵਿਚਾਲੇ ਸ਼ਾਂਤੀ ਸਮਝੌਤਾ ਲਗਭਗ ਤਿਆਰ ਹੋ ਚੁੱਕਾ ਹੈ। ਉਨ੍ਹਾਂ ਮੁਤਾਬਕ ਦੋਵੇਂ ਦੇਸ਼ਾਂ ਵਿਚਾਲੇ ਚੱਲ ਰਹੀਆਂ ਕੂਟਨੀਤਿਕ ਗੱਲਬਾਤਾਂ ਨੇ ਮਹੱਤਵਪੂਰਨ ਤਰੱਕੀ ਕੀਤੀ ਹੈ ਅਤੇ ਜਲਦ ਹੀ ਇਸ ਸਬੰਧੀ ਅਧਿਕਾਰਕ ਐਲਾਨ ਹੋ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਸਤਾਵਿਤ ਸਮਝੌਤੇ…

Read More

ਓਮਾਨ ਤਟ ਨੇੜੇ ਭਾਰਤੀ ਜਹਾਜ਼ ਹਾਦਸਾਗ੍ਰਸਤ, 14 ਕਰੂ ਮੈਂਬਰਾਂ ਦੀ ਭਾਲ ਜਾਰੀ

Bol Punjab De, Buero  ਓਮਾਨ ਦੇ ਸਮੁੰਦਰੀ ਖੇਤਰ ਵਿੱਚ ਭਾਰਤੀ ਝੰਡੇ ਵਾਲਾ ਵਪਾਰਕ ਜਹਾਜ਼ “ਵਿਰਾਟ-1” ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਤੋਂ ਬਾਅਦ ਜਹਾਜ਼ ‘ਤੇ ਸਵਾਰ 14 ਕਰੂ ਮੈਂਬਰਾਂ ਦੀ ਭਾਲ ਅਤੇ ਬਚਾਅ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਓਮਾਨ ਦੇ ਤਟ ਨੇੜੇ ਸਮੁੰਦਰੀ ਖੇਤਰ ਵਿੱਚ ਵਾਪਰਿਆ, ਜਿਸ…

Read More

ਪੰਜਾਬ ਵਿੱਚ ਚੋਣਾਂ ਜਲਦੀ ਹੋਣ ਦੀ ਚਰਚਾ, ਸਿਆਸੀ ਪਾਰਟੀਆਂ ਨੇ ਤਿਆਰੀਆਂ ਕੀਤੀਆਂ ਤੇਜ਼

15 ਜੂਨ Bol Punjab De, Buero : ਪੰਜਾਬ ਦੀ ਸਿਆਸਤ ਵਿੱਚ ਇਨ੍ਹਾਂ ਦਿਨੀਂ ਇੱਕ ਨਵੀਂ ਚਰਚਾ ਨੇ ਜ਼ੋਰ ਫੜਿਆ ਹੋਇਆ ਹੈ। ਸਿਆਸੀ ਗਲਿਆਰਿਆਂ ਵਿੱਚ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਨਿਰਧਾਰਿਤ ਸਮੇਂ ਫਰਵਰੀ 2027 ਦੀ ਬਜਾਏ ਨਵੰਬਰ 2026 ਵਿੱਚ ਕਰਵਾਈਆਂ ਜਾ ਸਕਦੀਆਂ ਹਨ। ਹਾਲਾਂਕਿ ਚੋਣ ਕਮਿਸ਼ਨ ਜਾਂ ਕੇਂਦਰ ਸਰਕਾਰ ਵੱਲੋਂ…

Read More

ਮੈਡੀਕਲ ਕੈਂਪ ਚ, ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ 

** ਕਿਹਾ ਸਮਾਜਿਕ ਸੰਸਥਾਵਾਂ ਦਾ ਲੋਕ ਭਲਾਈ ਕਾਰਜਾਂ ਚ, ਅਹਿਮ ਯੋਗਦਾਨ  ਦਰਸ਼ਨ ਸਿੰਘ ਚੌਹਾਨ,Bol Punjab De, Buero  ਸੁਨਾਮ — ਪੀਰ ਬਾਬਾ ਚਿਰੰਗੀ ਸ਼ਾਹ ਸੰਮਤੀ  ਵੱਲੋਂ ਜਨ ਸੇਵਾ ਦੇ ਮੰਤਵ ਨਾਲ ਬਾਬਾ ਚਿਰੰਗੀ ਸ਼ਾਹ ਜੀ ਦੀ ਯਾਦ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿੱਚ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੀ ਸਰੀਰਕ ਜਾਂਚ ਕੀਤੀ। ਸੈਂਕੜੇ ਮਰੀਜ਼ਾਂ ਦੀ…

Read More