*ਸੰਗਰੂਰ ਵਿਖੇ ਵਿਸ਼ਵ ਸਾਈਕਲ ਦਿਵਸ ਸਬੰਧੀ ਸਾਈਕਲ ਰੈਲੀ ਅਤੇ ਅਸ਼ਮਿਤਾ ਖੇਲੋ ਇੰਡੀਆ ਮਹਿਲਾ ਸਾਈਕਲਿੰਗ ਲੀਗ*
*ਅਲੀਟ ਵਰਗ ਵਿੱਚ ਸਬਰੀਨ ਕੌਰ ਨੇ ਪਹਿਲਾ, ਮਹਿਕਦੀਪ ਕੌਰ ਨੇ ਦੂਜਾ ਅਤੇ ਯੋਗੀਮਾ ਨੇ ਹਾਸਲ ਕੀਤਾ ਤੀਜਾ ਸਥਾਨ *ਜੂਨੀਅਰ ਗਰਲਜ਼ ਵਿੱਚ ਬਲਪ੍ਰੀਤ ਕੌਰ ਨੇ ਪਹਿਲਾ, ਸਮਿਕਸ਼ਾ ਨੇ ਦੂਜਾ ਅਤੇ ਕਿਰਨਦੀਪ ਕੌਰ ਨੇ ਹਾਸਲ ਕੀਤਾ ਤੀਜਾ ਸਥਾਨ *ਸਬ ਜੂਨੀਅਰ ਵਰਗ ਵਿੱਚ ਸੁਖਮਨੀ ਕੌਰ ਨੇ ਪਹਿਲਾ, ਰਮਨਦੀਪ ਕੌਰ ਨੇ ਦੂਜਾ ਅਤੇ ਖੁਸ਼ਮੀਨ ਕੌਰ ਨੇ ਤੀਜਾ ਸਥਾਨ ਹਾਸਲ…