Headlines

ਰਾਜ ਸਭਾ ਚੋਣਾਂ ਲਈ BJP ਦੀ ਪਹਿਲੀ ਸੂਚੀ ਜਾਰੀ, ਰਵਨੀਤ ਸਿੰਘ ਬਿੱਟੂ ਦਾ ਨਾਮ ਨਹੀਂ

Bol Punjab De, Buero  ਭਾਰਤੀ ਜਨਤਾ ਪਾਰਟੀ (BJP) ਵੱਲੋਂ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਦੇ ਜਾਰੀ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ, ਕਿਉਂਕਿ ਕੇਂਦਰੀ ਰਾਜ ਮੰਤਰੀ Ravneet Singh Bittu ਦਾ ਨਾਮ ਇਸ ਸੂਚੀ ਵਿੱਚ ਸ਼ਾਮਲ ਨਹੀਂ ਹੈ। ਦੂਜੇ…

Read More

ਅਮਰੀਕਾ-ਈਰਾਨ ਵਿਵਾਦ ਮੁੜ ਚਰਚਾ ਵਿੱਚ, ਮੱਧ ਪੂਰਬ ਦੀ ਸਥਿਤੀ ‘ਤੇ ਦੁਨੀਆ ਦੀ ਨਜ਼ਰ

Bol Punjab De, Buero  ਮੱਧ ਪੂਰਬ ਵਿੱਚ ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਇੱਕ ਵਾਰ ਫਿਰ ਅੰਤਰਰਾਸ਼ਟਰੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਪਰਮਾਣੂ ਪ੍ਰੋਗਰਾਮ, ਖੇਤਰੀ ਸੁਰੱਖਿਆ ਅਤੇ ਸਮੁੰਦਰੀ ਰਸਤਿਆਂ ਦੀ ਸੁਰੱਖਿਆ ਨੂੰ ਲੈ ਕੇ ਦੋਵੇਂ ਦੇਸ਼ਾਂ ਵਿਚਕਾਰ ਮਤਭੇਦ ਜਾਰੀ ਹਨ। ਇਸ ਕਾਰਨ ਵਿਸ਼ਵ ਭਾਈਚਾਰਾ ਵੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਅਮਰੀਕਾ ਲੰਬੇ ਸਮੇਂ…

Read More

ਪੰਜਾਬ ਵਿੱਚ ਮੌਸਮ ਨੇ ਲਈ ਕਰਵਟ, ਗਰਮੀ ਤੋਂ ਮਿਲ ਸਕਦੀ ਹੈ ਵੱਡੀ ਰਾਹਤ

Bol Punjab De, Buero  ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਦੇ ਦਰਮਿਆਨ ਹੁਣ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿੱਚ ਆ ਰਹੇ ਇਸ ਬਦਲਾਅ ਨਾਲ ਲੋਕਾਂ ਨੂੰ ਗਰਮੀ ਤੋਂ…

Read More

ਭਾਰਤ-ਅਫ਼ਗਾਨਿਸਤਾਨ ਟੈਸਟ ਅੱਜ ਤੋਂ, ਮੁੱਲਾਂਪੁਰ ਵਿੱਚ ਸਜੇਗਾ ਕ੍ਰਿਕਟ ਦਾ ਮਹਾਂਮੁਕਾਬਲਾ

Bol Punjab De, Buero  ਭਾਰਤ ਅਤੇ ਅਫ਼ਗਾਨਿਸਤਾਨ ਵਿਚਾਲੇ ਇੱਕੋ ਇਕ ਟੈਸਟ ਮੈਚ ਅੱਜ ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਸਥਿਤ ਮਹਾਰਾਜਾ ਯਾਦਵਿੰਦਰਾ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਸ਼ੁਰੂ ਹੋ ਰਿਹਾ ਹੈ। ਇਸ ਮੁਕਾਬਲੇ ਨੂੰ ਲੈ ਕੇ ਕ੍ਰਿਕਟ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦੋਵੇਂ ਟੀਮਾਂ ਨੇ ਮੈਚ ਲਈ ਆਪਣੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ…

Read More

ਮਾਨ ਸਰਕਾਰ ‘ਬਦਲਾਅ’ ਦੇ ਨਾਂ ‘ਤੇ ਚਲਾ ਰਹੀ ਹੈ ‘ਲਾਠੀ-ਤੰਤਰ’; ਪਟਿਆਲਾ ਨੂੰ ਬਣਾਇਆ ਪੁਲਿਸ ਛਾਉਣੀ: ਵਿਜੈ ਇੰਦਰ ਸਿੰਗਲਾ

ਸੰਗਰੂਰ Bol Punjab De, Buero  ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਖੌਤੀ ‘ਬਦਲਾਅ’ ਦੇ ਦਾਅਵਿਆਂ ਦੀ ਅੱਜ ਪੂਰੀ ਤਰ੍ਹਾਂ ਫੂਕ ਨਿਕਲ ਗਈ ਹੈ। ਰੁਜ਼ਗਾਰ ਦੇ ਚੋਣ ਵਾਅਦੇ ਪੂਰੇ ਕਰਨ ਦੀ ਬਜਾਏ, ਭਗਵੰਤ ਮਾਨ ਸਰਕਾਰ ਨੇ ਆਪਣੇ ਹੱਕ ਮੰਗ ਰਹੇ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ‘ਤੇ ਪੁਲਿਸ ਦੀ ਲਾਠੀ ਦੇ ਜ਼ੋਰ ‘ਤੇ ਰਾਜ ਕਰਨ ਦਾ ਰਾਹ ਚੁਣਿਆ…

Read More

ਸੁਨਾਮ ਹਲਕੇ ਦੇ ਪਿੰਡਾਂ ਦੀ ਬਦਲੇਗੀ ਨੁਹਾਰ 

— ਵਿਕਾਸ ਕਾਰਜਾਂ ਤੇ ਖਰਚ ਹੋਣਗੇ ਢਾਈ ਕਰੋੜ ਰੁਪਏ  — ਮੰਤਰੀ ਅਮਨ ਅਰੋੜਾ ਨੇ ਵੰਡੇ ਮਨਜ਼ੂਰੀ ਪੱਤਰ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜਾਂ ਲਈ ਕਰੀਬ 2.50 ਕਰੋੜ ਰੁਪਏ ਦੇ…

Read More

*ਧੂਰੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਹੋਈ ਸਮੀਖਿਆ ਮੀਟਿੰਗ*

*ਸਮਾਜ ਦਾ ਹਰੇਕ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਸਤਿੰਦਰ ਸਿੰਘ ਚੱਠਾ* ਸਰਪੰਚਾਂ, ਪੰਚਾਂ, ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਨਸ਼ਿਆਂ ਖ਼ਿਲਾਫ਼ ਡਟ ਕੇ ਲੜਨ ਲਈ ਕੀਤਾ ਪ੍ਰੇਰਿਤ ਧੂਰੀ, 5 ਜੂਨ Bol Punjab De, Buero  ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ…

Read More

ਵਿਸ਼ਵ ਵਾਤਾਵਰਣ ਦਿਵਸ ਮੌਕੇ ਸੁਨਾਮ ਕਾਲਜ ਚ, ਬੂਟੇ ਲਾਏ 

** ਲਾਇਨਜ ਕਲੱਬ ਹਰਿਆਲੀ ਦਾ ਦਾਇਰਾ ਵਧਾਉਣ ਲਈ ਯਤਨਸ਼ੀਲ — ਜ਼ਖ਼ਮੀ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਰਹਿਨੁਮਾਈ ਹੇਠ ਐਨ.ਐਸ.ਐਸ. ਵਿਭਾਗ ਵੱਲੋਂ ਲਾਇਨਜ ਕਲੱਬ ( ਪ੍ਰਾਈਮ ) ਅਤੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਕਾਲਜ ਕੈਂਪਸ…

Read More

ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ, 

* ਪਤੀ ਸਣੇ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ਼  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਚੀਮਾਂ ਮੰਡੀ ਦੀ ਇੱਕ ਵਿਆਹੁਤਾ ਔਰਤ ਦੀ ਉਸ ਦੇ ਸਹੁਰੇ ਪਿੰਡ ਮਾਖਾ ਚਹਿਲਾਂ ਵਿਖੇ ਸ਼ੱਕੀ ਹਾਲਾਤ ‘ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਥਾਣਾ ਜੋਗਾ ਦੀ ਪੁਲਿਸ ਨੇ ਮ੍ਰਿਤਕ ਔਰਤ ਦੇ ਪਤੀ ਸਮੇਤ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ…

Read More

ਵਿਸ਼ਵ ਵਾਤਾਵਰਨ ਦਿਵਸ ਮੌਕੇ ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਨੇ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਦਾ ਸੁਨੇਹਾ ਦਿੱਤਾ

ਸੰਗਰੂਰ, 05 ਜੂਨ Bol Punjab De, Buero  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਵਾਤਾਵਰਨ ਸੰਭਾਲ ਅਤੇ ਕੁਦਰਤੀ ਖੇਤੀ ਬਾਰੇ ਜਾਗਰੂਕਤਾ ਫੈਲਾਉਣ ਲਈ ਕਿਸਾਨਾਂ ਅਤੇ ਕਿਸਾਨ ਬੀਬੀਆਂ ਨਾਲ ਮਿਲ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ। ਇਸ ਮੌਕੇ ਸੰਬੋਧਨ ਕਰਦਿਆਂ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਇੰਚਾਰਜ ਡਾ. ਮਨਦੀਪ ਸਿੰਘ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ…

Read More