ਅਕਾਲੀ ਦਲ ਨੇ ਸੁਨਾਮ ਹਲਕੇ ਦੀ ਜਥੇਬੰਦੀ ਕੀਤੀ ਭੰਗ
** ਜੂਨ ਮਹੀਨੇ ਦੇ ਅਖੀਰ ਤੱਕ ਨਵੀਂ ਜਥੇਬੰਦੀ ਦਾ ਕੀਤਾ ਜਾਵੇਗਾ ਐਲਾਨ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਸ਼੍ਰੋਮਣੀ ਅਕਾਲੀ ਦਲ ਜਿਲ਼ਾ ਸੰਗਰੂਰ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਖਡਿਆਲ ਦੀ ਸਿਫਾਰਸ਼ ਤੇ ਹਲਕਾ ਸੁਨਾਮ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਜੂਨ ਮਹੀਨੇ ਦੇ ਅਖੀਰ…