ਭਾਜਪਾ ਪੰਜਾਬ ਦੇ ਮਸਲੇ ਹੱਲ ਕਰਨ ਦੇ ਸਮਰੱਥ- ਸਤਨਾਮ ਸਿੰਘ ਸੰਧੂ
— ਕਿਹਾ ਪੰਜਾਬ ਦੇ ਸੰਸਦ ਵਿੱਚ ਪ੍ਰਮੁੱਖਤਾ ਨਾਲ ਉਠਾ ਰਿਹਾਂ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਸੀਨੀਅਰ ਆਗੂ ਸਤਨਾਮ ਸਿੰਘ ਸੰਧੂ ਨੇ ਜ਼ੋਰ ਦੇਕੇ ਆਖਿਆ ਕਿ ਭਾਜਪਾ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਨ ਦੇ ਸਮਰੱਥ ਹੈ। ਸੂਬੇ ਦੇ ਲੋਕਾਂ ਨੂੰ ਹੁਣ ਪੰਜਾਬ ਦੀ ਬਿਹਤਰੀ ਲਈ ਭਾਜਪਾ ਤੋਂ…