ਕਿਸਾਨਾਂ ਨੇ ਐਸ ਐਸ ਪੀ ਦਫਤਰ ਮੂਹਰੇ ਧਰਨਾ 7 ਤੱਕ ਕੀਤਾ ਮੁਲਤਵੀ
** ਬਦਸਲੂਕੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਦਾ ਦਿੱਤਾ ਭਰੋਸਾ — ਕਿਹਾ ਮਾਮਲੇ ਦੀ ਕਰਵਾਈ ਜਾਵੇਗੀ ਜਾਂਚ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾਂਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਕਿਸਾਨ ਆਗੂਆਂ ਨਾਲ ਬਦਸਲੂਕੀ ਅਤੇ ਸੋਸ਼ਲ ਮੀਡੀਆ ਤੇ ਕਵਰੇਜ ਕਰਨ ਵਾਲੇ ਕਿਸਾਨਾਂ ਦੇ ਮੋਬਾਈਲ ਖੋਹਕੇ ਵੀਡੀਓ ਡਲੀਟ…