ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ : ਰਿੰਪੀ ਗਰਗ
• ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਸਬੰਧੀ ਹਦਾਇਤਾਂ ਜਾਰੀ ਮਾਲੇਰਕੋਟਲਾ, 21 ਮਈ Bol Punjab De, Buero ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਰਿੰਪੀ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2026 ਲਈ ਵੋਟਰਾਂ ਦੀ ਪਛਾਣ ਸਬੰਧੀ ਜ਼ਰੂਰੀ…