Headlines

ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾਂਦੇ ਕਿਸਾਨ ਪੁਲਿਸ ਨੇ ਥਾਣੇ ਡੱਕੇ 

— ਕਿਸਾਨਾਂ ਨੇ ਆਖਿਆ ਸਵਾਲ ਪੁੱਛਣ ਦਾ ਹੱਕ ਖੋਹ ਰਹੀ ਹੈ ਸਰਕਾਰ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਕਿਸਾਨੀ ਮੰਗਾਂ ਅਤੇ ਮਸਲਿਆਂ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਪੁੱਛਣ ਜਾਂਦੇ ਕਿਸਾਨਾਂ ਨੂੰ ਪੁਲਿਸ ਨੇ ਘੰਟਿਆਂਬੱਧੀ ਚੀਮਾਂ ਥਾਣੇ ਵਿੱਚ ਡੱਕੀ ਰੱਖਿਆ। ਹਿਰਾਸਤ ਚ ਲਏ ਕਿਸਾਨਾਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ…

Read More

ਲੋਕਤੰਤਰ ਦੀ ਆਵਾਜ਼ ਦੱਬ ਰਹੀ ” ਆਪ ” ਸਰਕਾਰ– ਖਡਿਆਲ 

** ਕਿਹਾ ਕੌਂਸਲ ਚੋਣਾਂ ਚ, ਨਾਮਜ਼ਦਗੀ ਪੱਤਰ ਕੀਤੇ ਰੱਦ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਖਡਿਆਲ ਨੇ ਮੌਜੂਦਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ…

Read More

ਸੁਨਾਮ ਚ, ਨਾਮਜ਼ਦਗੀਆਂ ਰੱਦ ਕਰਨ ਖ਼ਿਲਾਫ਼ ਦਿੱਤਾ ਧਰਨਾ 

** ਹਾਕਮ ਧਿਰ ਖ਼ਿਲਾਫ਼ ਵਿਰੋਧੀ ਧਿਰਾਂ ਇੱਕਮੰਚ ਤੇ ਹੋਈਆਂ ਇੱਕਜੁਟ  ** ਕਿਹਾ ਮਿੱਥਕੇ ਰੱਦ ਕਰਵਾਏ ਪਰਚੇ, ਭੁਗਤਣਾ ਪਵੇਗਾ ਖਮਿਆਜ਼ਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਦੀਆਂ ਹੋ ਰਹੀਆਂ ਚੋਣਾਂ ਵਿੱਚ ਨਾਮਜ਼ਦਗੀ ਪੱਤਰ ਰੱਦ ਕਰਾਉਣ ਦੇ ਰੋਸ ਵਜੋਂ ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ, ਕਾਂਗਰਸ ਆਗੂ ਰਾਜਿੰਦਰ ਦੀਪਾ, ਜਸਵਿੰਦਰ ਸਿੰਘ…

Read More

ਐਸ.ਆਈ.ਆਰ. ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਭਰੋਸੇਯੋਗ  ਬਣਾਉਣ ਲਈ ਰਾਜਨੀਤਿਕ ਪਾਰਟੀਆਂ ਦਾ ਸਹਿਯੋਗਜ਼ਰੂਰੀ -ਵਿਰਾਜਐਸ. ਤਿੜਕੇ

·         ਜ਼ਿਲ੍ਹਾ ਚੋਣਕਾਰ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ( ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ                                      ਮਾਲੇਰਕੋਟਲਾ, 18 ਮਈ Bol Punjab De, Buero  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ।…

Read More

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026

ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਗਈ ·         ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਚੋਣ ਅਮਲੇ ਦੀ ਤਾਇਨਾਤੀ ਪ੍ਰਕਿਰਿਆ ਸ਼ੁਰੂ : ਵਿਰਾਜ ਐਸ. ਤਿੜਕੇ ਮਾਲੇਰਕੋਟਲਾ, 18 ਮਈ Bol Punjab De, Buero  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ-2026 ਨੂੰ ਸੁਚਾਰੂ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੋਲਿੰਗ ਸਟਾਫ਼…

Read More

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਭੜਕੇ ਕੈਮਿਸਟ 

— ਕੈਮਿਸਟ 20 ਨੂੰ ਕਰਨਗੇ ਮੁਕੰਮਲ ਹੜਤਾਲ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਜ਼ਿਲ੍ਹਾ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਦਵਾਈ ਵਿਕਰੇਤਾਵਾਂ ਦੀਆਂ ਭਖਦੀਆਂ ਮੁਸ਼ਕਲਾਂ ‘ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ 20 ਮਈ 2026 (ਬੁੱਧਵਾਰ) ਨੂੰ ਜ਼ਿਲ੍ਹੇ…

Read More

ਗਰਗ ਪਰਿਵਾਰ ਵੱਲੋਂ ਫਰੀ ਮੈਡੀਕਲ ਚੈੱਕਅਪ ਕੈਂਪ ਲਾਇਆ ਗਿਆ 120 ਮਰੀਜ਼ਾਂ ਦੇ ਸ਼ੁਗਰ  ਟੈਸਟ ਫਰੀ ਕੀਤੇ ਗਏ

 ਮਾਲੇਰਕੋਟਲਾ 18 ਮਈ (ਅਸ਼ਰਫ ਅਨਸਾਰੀ) Bol Punjab De, Buero  ਜ਼ਿਲ੍ਹਾ ਮਾਲੇਰਕੋਟਲਾ ਦੇ ਨੇੜਲੇ ਪਿੰਡ ਭੂਦਨ ਵਿਖੇ ਤਪ ਅਸਥਾਨ ਬਾਬਾ ਭਾਈ ਝਾੜੂ ਜੀ ਦੇ ਸਲਾਨਾ ਜੋੜ ਮੇਲੇ ਤੇ ਗਰਗ ਪਰਿਵਾਰ ਵੱਲੋਂ ਫਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਇਸ ਕੈਂਪ ਦੌਰਾਨ ਲੋਕਾਂ ਨੂੰ ਫਰੀ ਦਵਾਈਆਂ ਦਿੱਤੀਆਂ ਗਈਆਂ ਅਤੇ ਇਸ ਮੌਕੇ 120 ਮਰੀਜ਼ਾਂ ਨੇ ਆਪਣਾ ਸ਼ੁਗਰ ਟੈਸਟ ਕਰਵਾਇਆਂ…

Read More

ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਸੁਨਾਮ ਚ, ਨਰਕ ਵਰਗੀ ਸਥਿਤੀ

** ਪੀਰਾਂ ਵਾਲਾ ਗੇਟ ਵਿਖੇ ਸੜਕਾਂ ਤੇ ਭਰਿਆ ਗੰਦਾ ਪਾਣੀ ** ਸਕੂਲੀ ਵਿਦਿਆਰਥੀਆਂ ਨੂੰ ਕਰਨਾ ਪੈ ਰਿਹਾ ਮੁਸ਼ਕਲਾਂ ਦਾ ਸਾਹਮਣਾ ** ਬਦਬੂ ਕਾਰਨ ਮਹਾਂਮਾਰੀ ਫ਼ੈਲਣ ਦਾ ਡਰ ਦਰਸ਼ਨ ਸਿੰਘ ਚੌਹਾਨ,  Bol Punjab De, Buero  ਸੁਨਾਮ — ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਸੁਨਾਮ ਸ਼ਹਿਰ ਦਾ ਦਿਲ ਮੰਨੇ ਜਾਂਦੇ ਪੀਰਾਂ ਵਾਲਾ ਚੌਂਕ ਵਿਖੇ ਸੀਵਰੇਜ਼ ਦਾ ਗੰਦਾ ਪਾਣੀ ਸੜਕਾਂ…

Read More

ਗ੍ਰੰਥੀ ਸਿੰਘਾਂ ਨੇ ਬੇਅਦਬੀ ਕਾਨੂੰਨ ਚ , ਮੰਗੀਆਂ ਸੋਧਾਂ 

** ਕਿਹਾ ਸਰਕਾਰ ਧਾਰਮਿਕ ਮਾਮਲਿਆਂ ਵਿੱਚ ਨਾ ਦੇਵੇ ਦਖ਼ਲ  ਦਰਸ਼ਨ ਸਿੰਘ ਚੌਹਾਨ,  Bol Punjab De, Buero  ਸੁਨਾਮ — ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਦੇ ਮੈਂਬਰਾਂ ਅਤੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੇ ਹਾਲ ਹੀ ਵਿੱਚ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਦੀ ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਵਿੱਚ ਕੀਤੀਆਂ ਸੋਧਾਂ ਨੂੰ…

Read More

ਗੁਰਸਿਮਰਤ ਜਖੇਪਲ ਅਧਿਆਪਕ ਦਲ ਦੇ ਸੂਬਾਈ ਇੰਚਾਰਜ ਬਣੇ 

** ਕਿਹਾ ਅਧਿਆਪਕਾਂ ਦੇ ਹੱਕਾਂ ਲਈ ਜਾਰੀ ਰਹੇਗਾ ਸੰਘਰਸ਼  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਅਧਿਆਪਕਾਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਜਥੇਬੰਦੀ ਅਧਿਆਪਕ ਦਲ ਪੰਜਾਬ ਦੀ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਸੁਨਾਮ ਦੇ ਨੌਜਵਾਨ ਅਧਿਆਪਕ ਆਗੂ ਗੁਰਸਿਮਰਤ ਸਿੰਘ ਜਖੇਪਲ ਨੂੰ ਜਥੇਬੰਦੀ ਦਾ ਸੂਬਾਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਜਦਕਿ ਸਤਨਾਮ ਸਿੰਘ ਰੰਧਾਵਾ ਸੂਬਾ ਪ੍ਰਧਾਨ…

Read More