*ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ: ਡਾ. ਅਸ਼ੋਕ ਕੁਮਾਰ ਗਰਗ*
*ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਕਿਸਾਨ ਸਿਖਲਾਈ ਕੈਂਪ ਧੂਰੀ, 14 ਮਈ Bol Punjab De, Buero ਰਸਾਇਣਕ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ (ਐਫ.ਏ.ਐਸ.ਸੀ.) ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਸਿਫਾਰਿਸ਼ ਕਿਸਮਾਂ, ਮਿੱਟੀ ਪਰਖ…