ਯਾਦਵਿੰਦਰ ਸ਼ਰਮਾ ਨੇ ਬਤੌਰ ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਅਹੁਦਾ ਸੰਭਾਲਿਆ
• ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਟਰੱਸਟ ਦੀ ਪਹਿਲ – ਯਾਦਵਿੰਦਰ ਸ਼ਰਮਾਮਾਲੇਰਕੋਟਲਾ 11 ਮਈ Bol Punjab De, Buero ਯਾਦਵਿੰਦਰ ਸ਼ਰਮਾ ਨੇ ਅੱਜ ਇੰਪਰੂਵਮੈਂਟ ਟਰੱਸਟ ਮਾਲੇਰਕੋਟਲਾ ਦੇ ਕਾਰਜ ਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ…