Headlines

ਪੁਸਤਕ ਲੋਕ ਅਰਪਣ ਸਮਾਗਮ ਅੱਜ 

Bol Punjab De, Buero   ਜੀਵਨ ਦਾ ਲੰਮਾ ਸਮਾਂ ਨਸ਼ਿਆਂ ਦੀ ਹਨੇਰੀ ਖਿਲਾਫ ਕੰਮ ਕਰਨ ਵਾਲੇ ਮੋਹਨ ਸ਼ਰਮਾ ਜੋ ਕਿ ਬਹੁਪੱਖੀ ਲੇਖਕ ਹਨ, ਦੀ ਨਵੀਂ ਕਿਤਾਬ ‘ਕਹਿਰ ਦੀ ਹਨੇਰੀ’  ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ 8 ਮਈ ਸਵੇਰ 11 ਵਜੇ ਲੋਕ ਅਰਪਣ ਕੀਤੀ ਜਾਵੇਗੀ। ਦੱਸਣਾ ਬਣਦਾ ਹੈ ਕਿ ਇਸ ਸਮੇਂ ‘ਕਲਾਬਾਜ਼ੀਆਂ ਪ੍ਰਕਾਸ਼ਨ’ ਦੀ ਸ਼ੁਰੂਆਤ ਹੋਵੇਗੀ।…

Read More

*ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 8 ਮਈ ਨੂੰ*

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਸਾਉਣੀ ਦੀਆਂ ਫਸਲਾਂ ਸਬੰਧੀ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ : ਜ਼ਿਲ੍ਹਾ ਖੇਤਬਾੜੀ ਅਫ਼ਸਰ  ਸੰਗਰੂਰ, 6 ਮਈ Bol Punjab De, Buero  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਮਿਤੀ 08 ਮਈ ਦਿਨ ਸ਼ੁੱਕਰਵਾਰ ਨੂੰ ਪ੍ਰਿੰਸ ਵਿਲੇ, ਸੰਗਰੂਰ ਰੋਡ…

Read More

ਅਧਿਆਪਕ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਦਿੱਤਾ ਮੰਗ ਪੱਤਰ*

ਮਾਲੇਰਕੋਟਲਾ 6 ਮਈ Bol Punjab De, Buero  ਲੰਬੇ ਸਮੇਂ ਤੋਂ ਲਟਕ ਰਹੀਆਂ ਅਧਿਆਪਕ ਮੰਗਾਂ ਨੂੰ ਹੱਲ ਕਰਵਾਉਣ ਦੇ ਲਈ ਛੇ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵੱਲੋਂ ਸਾਂਝਾ ਥੜਾ ਉਸਾਰ ਕੇ ਆਪਣੀਆਂ ਮੰਗਾਂ ਲਈ ਤਿੱਖਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਜਿਸ ਦੇ ਤਹਿਤ ਅੱਜ ਉਕਤ ਜਥੇਬੰਦੀਆਂ ਦੇ ਆਗੂਆਂ ਵੱਲੋਂ ADC ਮਾਲੇਰਕੋਟਲਾ ਸ ਬਰਾੜ ਜੀ…

Read More

ਸਾਬਕਾ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਪਿੰਡ ਮੰਗਵਾਲ ਦੀਆਂ ਪ੍ਰਮੁੱਖ ਸ਼ਖਸੀਅਤਾਂ ਕਾਂਗਰਸ ਪਾਰਟੀ ‘ਚ ਸ਼ਾਮਲ

ਸੰਗਰੂਰ Bol Punjab De, Buero  ਜ਼ਿਲ੍ਹਾ ਸੰਗਰੂਰ ਦੇ ਪਿੰਡ ਮੰਗਵਾਲ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਗਤੀਸ਼ੀਲ ਅਗਵਾਈ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਦੇ ਚੁਣੇ ਹੋਏ ਨੁਮਾਇੰਦੇ ਅਤੇ ਮੋਹਤਬਰ ਸੱਜਣ ਕਾਂਗਰਸ ਵਿੱਚ ਸ਼ਾਮਲ ਹੋ ਗਏ। ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ…

Read More

ਬੈਂਕਾਂ ਜਿਣਸਾਂ ਦੀ ਅਦਾਇਗੀ ਚ , ਨਾ ਕਰਨ ਆਨਾਕਾਨੀ — ਗੰਢੂਆਂ 

— ਕਿਹਾ ਕਣਕ ਦੀ ਪੇਮੈਂਟ ਨੂੰ ਬਣਾਇਆ ਜਾਵੇ ਯਕੀਨੀ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਬੈਂਕਾਂ ਨੂੰ ਕਣਕ ਦੀ ਫ਼ਸਲ ਦੀ ਅਦਾਇਗੀ ਬਿਨਾਂ ਦੇਰੀ ਤੋਂ ਕਰਨ ਲਈ ਆਖਿਆ ਹੈ। ਜਥੇਬੰਦੀ ਦਾ ਤਰਕ ਹੈ ਕਿ ਕਣਕ ਵੇਚਿਆ ਨੂੰ ਮਹੀਨੇ ਦਾ ਸਮਾਂ ਬੀਤ ਗਿਆ ਹੈ ਪਰੰਤੂ ਕਿਸਾਨਾਂ ਨੂੰ ਬੈਂਕਾਂ…

Read More

225 ਕਰੋੜ ਦੀ ਲਾਗਤ ਨਾਲ ਉਸਾਰੀਆਂ ਜਾਣ ਵਾਲਾ ਈ.ਐਸ.ਆਈ. ਹਸਪਤਾਲ ਨਾਲ “ਹੈਲਥ ਹੱਬ” ਵਜੋਂ ਉਭਰੇਗਾ ਜ਼ਿਲ੍ਹਾ ਮਾਲੇਰਕੋਟਲਾ -ਵਿਧਾਇਕ ਮਾਲੇਰਕੋਟਲਾ

• ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ 1 ਕਰੋੜ 50 ਲੱਖ ਰੁਪਏ ਲਾਗਤ ਨਾਲ ਉਸਾਰੀ ਜਾ ਰਹੀ ਚਾਰਦੀਵਾਰੀ ਦੇ ਕੰਮ ਦਾ ਜਾਇਜ਼ਾ, ਸਿਹਤ ਸੇਵਾਵਾਂ ਨੂੰ ਮਿਲੇਗੀ ਨਵੀਂ ਦਿਸ਼ਾ •        ਕਿਹਾ, ਇਹ ਪ੍ਰੋਜੈਕਟ ਸਰਕਾਰ ਦੀ ਲੋਕ-ਕੇਂਦਰਿਤ ਸੋਚ ਦਾ ਪ੍ਰਤੀਕ ਹੋਣ ਦੇ ਨਾਲ ਖੇਤਰ ਦੇ ਨਾਗਰਿਕਾਂ ਦੀ ਭਲਾਈ ਲਈ ਇਕ ਮਹੱਤਵਪੂਰਨ ਕਦਮ ਹੈ । ਮਾਲੇਰਕੋਟਲਾ, 06 ਮਈ Bol Punjab De, Buero                 …

Read More

ਆਉਂਦੇ ਮਾਨਸੂਨ ਸੀਜਨ ਦੌਰਾਨ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ ਪੂਰਬ ਨੂੰ ਸਮਰਪਿਤ ਹੋ ਕੇ ਜ਼ਿਲ੍ਹੇ ਵਿੱਚ 6.50 ਲੱਖ ਰੁੱਖ ਲਗਾਏ ਜਾਣਗੇ- ਵਿਰਾਜ ਐਸ. ਤਿੜਕੇ

• ਮਾਲੇਰਕੋਟਲਾ ਵਿੱਚ ਬਣਨਗੀਆਂ ‘ਗੁਰੂ ਰਵਿਦਾਸ ਬਗੀਚੀਆਂ, ਹਰਿਆਲੀ ਰਾਹੀਂ ਵਾਤਾਵਰਣ ਦੀ ਸੰਭਾਲ ਦਾ ਦਿੱਤਾ ਜਾਵੇਗਾ ਸੰਦੇਸ਼• ਜ਼ਿਲ੍ਹੇ ਦੀਆਂ ਸਮੂਹ ਐਨ.ਜੀ.ਓਜ਼ ਨੂੰ ਸਾਂਝੀਆਂ ਥਾਵਾਂ ਤੇ ਵੱਧ ਤੋਂ ਵੱਧ ਰੁੱਖ ਲਗਾਉਂਣ ਦੀ ਅਪੀਲ• ਵਿਆਪਕ ਪੱਧਰ ‘ਤੇ ਚਲਾਈ ਜਾਵੇਗੀ ਪੌਦੇ ਲਾਉਣ ਦੀ ਮੁਹਿੰਮ, ਪੰਚਾਇਤੀ ਵਿਭਾਗ ਨੂੰ ਜਗ੍ਹਾ ਦੀ ਸ਼ਨਾਖ਼ਤ ਦੇ ਨਿਰਦੇਸ਼ ਮਾਲੇਰਕੋਟਲਾ 06 ਮਈ Bol Punjab De, Buero   …

Read More

ਪੈਨਸ਼ਨਰਾਂ ਨੇ ਸਰਕਾਰ ਤੋਂ ਮੰਗਿਆ ਡੀਏ ਦਾ ਬਕਾਇਆ 

** ਹਰਿਆਣਾ ਤੇ ਹਿਮਾਚਲ ਸਰਕਾਰਾਂ ਨੇ ਜਾਰੀ ਕੀਤਾ ਡੀਏ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਬੁੱਧਵਾਰ ਨੂੰ ਸੁਨਾਮ ਵਿਖੇ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸੂਬੇ ਦੀ ਸਰਕਾਰ ਤੋਂ ਡੀਏ ਦਾ ਬਕਾਇਆ ਮੰਗਿਆ ਹੈ। ਉਨ੍ਹਾਂ ਆਖਿਆ ਕਿ ਹਰਿਆਣਾ ਅਤੇ…

Read More

ਮਨੀ ਵੜ੍ਹੈਚ ਬਲਾਕ ਕਾਂਗਰਸ ਦੇ ਮੁੜ ਪ੍ਰਧਾਨ ਬਣੇ 

** ਕਾਂਗਰਸੀ ਆਗੂਆਂ ਨੇ ਕੀਤਾ ਸਨਮਾਨਤ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਦੇ ਲਗਾਤਾਰ ਦੋ ਵਾਰ ਕੌਂਸਲਰ ਰਹੇ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੂੰ ਕਾਂਗਰਸ ਹਾਈਕਮਾਨ ਨੇ ਬਲਾਕ ਕਾਂਗਰਸ ਕਮੇਟੀ ਸੁਨਾਮ (ਸ਼ਹਿਰੀ)ਦਾ ਦੂਜੀ ਵਾਰ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ। ਬਲਾਕ ਕਾਂਗਰਸ ਕਮੇਟੀ ਸੁਨਾਮ ਸ਼ਹਿਰੀ ਦੇ ਮੁੜ ਪ੍ਰਧਾਨ ਬਣੇ ਮਨਪ੍ਰੀਤ ਸਿੰਘ…

Read More

ਸਫ਼ਾਈ ਕਾਮਿਆਂ ਨੇ ਸਰਕਾਰ ਖ਼ਿਲਾਫ਼ ਖੋਲਿਆ ਮੋਰਚਾ 

** ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਸ਼ੁਰੂ  ** ਸੂਬਾ ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਆਊਟਸੋਰਸ ਕੱਚੇ ਕਾਮਿਆਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲੀ, ਤਨਖਾਹਾਂ ਚ ਵਾਧਾ ਅਤੇ ਠੇਕੇਦਾਰੀ ਸਿਸਟਮ ਪ੍ਰਣਾਲੀ ਬੰਦ ਕਰਨ ਦੀ ਮੰਗ ਨੂੰ ਲੈਕੇ ਸਫ਼ਾਈ ਕਾਮਿਆਂ ਨੇ ਸੂਬੇ ਦੀ ਸਰਕਾਰ ਖ਼ਿਲਾਫ਼ ਮੋਰਚਾ…

Read More