ਸਹਿਕਾਰੀ ਬੈਂਕਾਂ ਵਧੇ ਹੱਦ ਕਰਜ਼ੇ ਮੁਤਾਬਕ ਦੇਣ ਪੈਸਾ– ਚੱਠਾ
** ਕਿਹਾ ਕਿਸਾਨਾਂ ਦੀ ਖੱਜਲ ਖ਼ੁਆਰੀ ਨਹੀਂ ਕਰਾਂਗੇ ਬਰਦਾਸ਼ਤ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਸਹਿਕਾਰੀ ਬੈਂਕ ਵੱਲੋਂ ਕਿਸਾਨਾਂ ਨੂੰ ਵਧੇ ਹੱਦ ਕਰਜ਼ੇ ਅਨੁਸਾਰ ਫ਼ਸਲੀ ਕਰਜ਼ਾ ਦੇਣ ਤੋਂ ਇਨਕਾਰ ਕੀਤੇ ਜਾਣ ਦੇ ਸਿੱਟੇ ਵਜੋਂ ਕਿਸਾਨਾਂ ‘ਚ ਫ਼ੈਲ ਰਹੀ…