Headlines

ਆਊਟਸੋਰਸ ਮਿਉਂਸਪਲ ਕਾਮਿਆਂ ਨੇ ਮੰਗਿਆ ਪੂਰਾ ਮਿਹਨਤਾਨਾ 

ਦਰਸ਼ਨ ਸਿੰਘ ਚੌਹਾਨ,Bol Punjab De, Buero  ਸੁਨਾਮ – ਮਜ਼ਦੂਰ ਦਿਹਾੜੇ ਮੌਕੇ ਜ਼ਿਲ੍ਹਾ ਮਿਉਂਸਪਲ ਆਊਟਸੋਰਸ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਸਥਾਨਕ ਨਗਰ ਕੌਂਸਲ ਦਫ਼ਤਰ ਦੇ ਪਾਰਕ ਵਿੱਚ ਹੋਈ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਸ਼ਹੀਦ ਕਾਮਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਉਪਰੰਤ ਸਭਾ ਨੂੰ ਸੰਬੋਧਨ ਕਰਦਿਆਂ ਮਿਉਂਸਪਲ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਜਗਸੀਰ ਸਿੰਘ ਚੀਮਾ…

Read More

ਚਾਨਣ ਦਾ ਮਸੀਹਾ ਸਾਬਕਾ ਡੀ.ਐੱਸ.ਪੀ. ਨਾਹਰ ਸਿੰਘ ਫਤਿਹਮਾਜਰੀ

Bol Punjab De, Buero  ਨਾਹਰ ਸਿੰਘ ਫਤਿਹਮਾਜਰੀ ਪੰਜਾਬੀਆਂ ਦੀ ਜਿਉਂਦੀ-ਜਾਗਦੀ ਸੋਹਣੀ ਤਸਵੀਰ ਤੇ ਤਾਸੀਰ ਹਨ। ਇਨਸਾਨੀ ਜੀਵਨ ਕੁਦਰਤ ਵੱਲੋਂ ਮਿਲ਼ਿਆ ਸਭ ਤੋਂ ਅਨਮੋਲ ਤੋਹਫਾ ਹੁੰਦਾ ਹੈ। ਹਰ ਇਨਸਾਨ ਨੂੰ ਆਪਣੇ ਅਤੇ ਪਰਿਵਾਰ ਦੇ ਗੁਜ਼ਾਰੇ ਲਈ ਕੋਈ ਨਾ ਕੋਈ ਕਿੱਤਾ ਅਪਣਾਉਣਾ ਪੈਂਦਾ ਹੈ ਜਾਂ ਫਿਰ ਕਹਿ ਲਵੋ ਕੁਦਰਤ ਵੱਲੋਂ ਹਰ ਵਿਅਕਤੀ ਨੂੰ ਕੋਈ ਨਾ ਕੋਈ ਜਿੰਮੇਵਾਰੀ…

Read More

ਰਾਜਿੰਦਰ ਦੀਪਾ ਨੇ ਕਿਸਾਨਾਂ ਦੇ ਹੱਕ ਚ ਮਾਰਿਆ ਹਾਅ ਦਾ ਨਾਅਰਾ 

** ਕਿਹਾ ਮੁੱਖ ਮੰਤਰੀ ਦੇ ਦੌਰੇ ਮੌਕੇ ਕਿਸਾਨਾਂ ਨਾਲ ਖਿੱਚਧੂਹ ਕਰਨਾ ਸ਼ਰਮਨਾਕ ਕਾਰਾ  — ਮੁੱਖ ਮੰਤਰੀ ਤੋਂ ਸਵਾਲ ਪੁੱਛਣੇ ਲੋਕਾਂ ਦਾ ਜਮਹੂਰੀ ਹੱਕ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਅਤੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਕਿਸਾਨਾਂ ਦੇ ਹੱਕ…

Read More

ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ

*ਲੋਕਾਂ ਨੂੰ ਜਨਗਣਨਾ ’ਚ ਸ਼ੁਮਾਰ ਹੋ ਕੇ ਮਰਦਮਸ਼ੁਮਾਰੀ ਨੂੰ ਕਾਮਯਾਬ ਬਣਾਉਣ ਦਾ ਸੱਦਾ * ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ 14 ਮਈ ਤੱਕ ਆਪਣੀ ਜਾਣਕਾਰੀ ਆਨਲਾਈਨ ਭਰਨ ਦੀ ਅਪੀਲ * ਕਿਹਾ, ਆਨਲਾਈਨ ਪੋਰਟਲ https://se.census.gov.in  ਤੇ ਜ਼ਿਲ੍ਹਾ ਵਾਸੀ ਆਪਣੇ ਪਰਿਵਾਰ ਨਾਲ ਸਬੰਧਤ ਜਾਣਕਾਰੀ ਭਰਕੇ ਕਰਵਾ ਸਕਣਗੇ ਰਜਿਸਟਰੇਸ਼ਨ * ਜਨਗਣਨਾ-2027 ਤਹਿਤ 15 ਮਈ ਤੋਂ 13 ਜੂਨ ਤੱਕ ਗਿਣਤੀਕਾਰ ਘਰ-ਘਰ ਜਾ ਕੇ ਕਰਨਗੇ ਸਰਵੇਖਣ ਮਾਲੇਰਕੋਟਲਾ, 01 ਮਈ Bol Punjab De, Buero  ਜਨਗਣਨਾ 2027 ਦਾ ਪਹਿਲਾ ਪੜਾਅ ਸਵੈ-ਗਿਣਤੀ ਸ਼ੁਰੂ ਹੋ ਚੁੱਕੀ ਹੈ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ se.census.gov.in ਪੋਰਟਲ…

Read More

ਭਾਜਪਾ ਨੇ ਨਗਰ ਕੌਂਸਲ ਚੋਣਾਂ ਲਈ ਵਿੱਢੀ ਤਿਆਰੀ 

** ਭਾਜਪਾ ਪੂਰੀ ਦ੍ਰਿੜਤਾ ਨਾਲ ਲੜੇਗੀ ਕੌਂਸਲ ਚੋਣਾਂ– ਦਾਮਨ ਬਾਜਵਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸੂਬੇ ਅੰਦਰ ਨੇੜ ਭਵਿੱਖ ਵਿੱਚ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਭਾਜਪਾ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਵੀਰਵਾਰ ਨੂੰ ਸੁਨਾਮ ਵਿਖੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਪਾਰਟੀ ਵੱਲੋਂ ਨਿਯੁਕਤ…

Read More

 ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਆਯੋਜਿਤ

ਮਾਲੇਰਕੋਟਲਾ, 30 ਅਪ੍ਰੈਲ –                            ਪ੍ਰਧਾਨ ਜਿਲ੍ਹਾ ਸੈਨਿਕ ਬੋਰਡ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜਿਲ੍ਹਾ ਸੈਨਿਕ ਬੋਰਡ, ਮਾਲੇਰਕੋਟਲਾ ਦੀ ਤਿਮਾਹੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਦੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ…

Read More

ਸੀ-ਪਾਈਟ ਸੈਂਟਰ ਨਾਭਾ ਵਿਖੇ ਕਾਉਂਸਲਿੰਗ ਸੈਸ਼ਨ ਦਾ ਆਯੋਜਨ

ਮਾਲੇਰਕੋਟਲਾ, 30 ਅਪ੍ਰੈਲ Bol Punjab De, Buero  ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਕੰਵਲਪੁਨੀਤ ਕੌਰ ਵੱਲੋਂ ਸੀ-ਪਾਈਟ ਸੈਂਟਰ, ਨਾਭਾ ਵਿਖੇ ਕਾਉਂਸਲਿੰਗ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਸੈਸ਼ਨ ਦੌਰਾਨ ਸੁਰੱਖਿਆ ਬਲਾਂ ਵਿੱਚ ਭਰਤੀ ਲਈ ਤਿਆਰੀ ਕਰ ਰਹੇ ਪ੍ਰਾਰਥੀਆਂ ਨੂੰ ਲਿਖਤੀ ਪ੍ਰੀਖਿਆ ਅਤੇ ਫ਼ਿਜ਼ੀਕਲ ਮਾਪਦੰਡਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਉਮੀਦਵਾਰਾਂ ਨੂੰ ਸੁਰੱਖਿਆ…

Read More

ਅਕਾਲੀਆਂ ਨੇ ਐਸਡੀਐਮ ਦਫ਼ਤਰ ਮੂਹਰੇ ਲਾਇਆ ਧਰਨਾ 

** ਬਿਜਲੀ ਕੱਟਾਂ ਕਾਰਨ ਲੋਕ ਹੋ ਰਹੇ ਨੇ ਪਰੇਸ਼ਾਨ– ਗੋਲਡੀ  ** ਕਿਹਾ ਬਿਜਲੀ ਸਪਲਾਈ ਯਕੀਨੀ ਬਣਾਵੇ ਸਰਕਾਰ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ ** ਸੂਬੇ ਅੰਦਰ ਲੱਗ ਰਹੇ ਬਿਜਲੀ ਕੱਟਾਂ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਖਡਿਆਲ ਦੀ ਅਗਵਾਈ ਹੇਠ ਐਸਡੀਐਮ ਦਫ਼ਤਰ…

Read More

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

— ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਘਰ ਘਰ ਕੀਤਾ ਸਰਵੇ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ ਘਰ ਜਾਕੇ ਸਰਵੇ ਸ਼ੁਰੂ ਕਰ ਦਿੱਤਾ ਹੈ। ਵੀਰਵਾਰ ਨੂੰ ਸੁਨਾਮ ਵਿਖੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਅਵਤਾਰ ਸਿੰਘ ਗੰਢੂਆਂ ਅਤੇ…

Read More

*ਮਿੱਟੀ ਪਰਖ ਕਰਵਾ ਕੇ ਹੀ ਖਾਦਾਂ ਪਾਉਣ ਕਿਸਾਨ ਵੀਰ: ਡਾ. ਅਸ਼ੋਕ ਗਰਗ*

*ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਜਿੱਤਵਾਲ ਖੁਰਦ ਵਿਖੇ ਲਗਾਇਆ ਕੈਂਪ* ਸੰਗਰੂਰ, 29 ਅਪ੍ਰੈਲ Bol Punjab De, Buero  ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਦੇਖਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਮਿੱਟੀ ਪਰਖ ਕਰਵਾਕੇ ਖਾਦਾਂ ਪਾਉਣ ਅਤੇ ਫਾਸਫੋਰਸ ਖਾਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਜਿੱਤਵਾਲ…

Read More