Headlines

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

** ਸੌ ਫ਼ੀਸਦੀ ਰਿਹਾ ਸਕੂਲ ਦਾ ਨਤੀਜਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੁਨਾਮ ਦੇ ਸੀਬੀਐਸਈ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਮੋਹਰੀ ਰਹੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਆਰੰਭ ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਨਾਲ ਕੀਤਾ ਗਿਆ । ਸਕੂਲ…

Read More

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ

*ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਦੇ ਵਾਰਡ ਨੰਬਰ 17 ‘ਚ 47.86 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ* *ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ* ਧੂਰੀ ਸ਼ਹਿਰ ਦੇ ਜ਼ਿਆਦਾਤਰ ਵਿਕਾਸ ਕਾਰਜ 30 ਮਈ ਤੱਕ ਮੁਕੰਮਲ ਕਰਨ ਦਾ ਟੀਚਾ ਧੂਰੀ, 17 ਅਪ੍ਰੈਲ: Bol Punjab De, Buero  ਮੁੱਖ ਮੰਤਰੀ ਸ. ਭਗਵੰਤ…

Read More

ਤਹਿਸੀਲਦਾਰ ਅਮਿਤ ਸ਼ਰਮਾ ਦਾ ਕੀਤਾ ਸਵਾਗਤ 

— ਤਹਿਸੀਲਦਾਰ ਪਦ ਉਨਤ ਹੋਣ ਉਪਰੰਤ ਹੋਈ ਨਿਯੁਕਤੀ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸੁਨਾਮ ਤਹਿਸੀਲ ਵਿੱਚ ਤਰੱਕੀ ਪ੍ਰਾਪਤ ਨਵ-ਨਿਯੁਕਤ ਤਹਿਸੀਲਦਾਰ ਅਮਿਤ ਸ਼ਰਮਾ ਦਾ ਸਥਾਨਕ ਨਿਵਾਸੀਆਂ ਅਤੇ ਵੱਖ-ਵੱਖ ਸਮਾਜਿਕ ਸੰਗਠਨਾਂ ਨੇ ਨਿੱਘਾ ਸਵਾਗਤ ਕੀਤਾ। ਸ਼ੁੱਕਰਵਾਰ ਨੂੰ ਕੋਰਟ ਕੰਪਲੈਕਸ ਵਿਖੇ ਆਯੋਜਿਤ ਇੱਕ ਵਿਸ਼ੇਸ਼ ਇਕੱਠ ਦੌਰਾਨ, ਭੱਦਰ ਕਾਲੀ ਮੰਦਰ ਕਮੇਟੀ ਅਤੇ ਮੁਹੱਲਾ ਕੈਲਾਸ਼ ਪਰਬਤ…

Read More

ਡਿਪਟੀ ਕਮਿਸ਼ਨਰ ਨੇ ‘ਜਲ ਸ਼ਕਤੀ ਅਭਿਆਨ’ ਤਹਿਤ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

* ਪਾਣੀ ਦੀ ਬੱਚਤ ਤੇ ਇਸ ਦੀ ਸੁਚੱਜੀ ਵਰਤੋਂ ਸਬੰਧੀ ਕੀਤੇ ਗਏ ਕਾਰਜਾਂ ਦੀ ਕੀਤੀ ਸਮੀਖਿਆ ਮਾਲੇਰਕੋਟਲਾ, 17 ਅਪ੍ਰੈਲ Bol Punjab De, Buero  ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ‘‘ਜਲ ਸ਼ਕਤੀ ਅਭਿਆਨ’’ ਦੇ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਅੰਦਰ ਪਾਣੀ ਨਿਕਾਸੀ, ਪਾਣੀ ਦੀ ਬੱਚਤ ਤੇ ਇਸ ਦੀ…

Read More

ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੀ ਮੀਟਿੰਗ ਦੌਰਾਨ ਸਮੱਸਿਆਵਾਂ ਸੁਣੀਆਂ

* ਪਛਾਣ ਪੱਤਰ ਤੇ ਵੋਟਰ ਕਾਰਡ ਬਣਵਾਉਣਾ ਬਹੁਤ ਜ਼ਰੂਰੀ – ਡਿਪਟੀ ਕਮਿਸ਼ਨਰ * ਕਿਸੇ ਵੀ ਸਿੱਖਿਆ ਸੰਸਥਾ ਵੱਲੋਂ ਟਰਾਂਸਜੈਂਡਰ ਬੱਚਿਆਂ ਦੇ ਦਾਖਲੇ ਤੋਂ ਇਨਕਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਮਾਲੇਰਕੋਟਲਾ, 17 ਅਪ੍ਰੈਲ :Bol Punjab De, Buero  ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਸਬੰਧਤ ਮਸਲਿਆਂ ਅਤੇ ਸਮੱਸਿਆਵਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ।  ਇਸ ਮੀਟਿੰਗ ਦੌਰਾਨ…

Read More

ਕੇਂਦਰ ਨੇ ਕਣਕ ਦੇ ਖ਼ਰੀਦ ਮਾਪਦੰਡਾਂ ਚ, ਦਿੱਤੀ ਰਾਹਤ

** ਸੁਨਾਮ ਮੰਡੀ ਪਹੁੰਚੀ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ** ਕਿਹਾ ਸੂਬਾ ਸਰਕਾਰ ਦੀ ਲਾਪ੍ਰਵਾਹੀ ਨੇ ਕਿਸਾਨ ਕੀਤੇ ਪ੍ਰੇਸ਼ਾਨ  ਦਰਸ਼ਨ ਸਿੰਘ ਚੌਹਾਨ,  Bol Punjab De, Buero  ਸੁਨਾਮ — ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਣਕ ਦੀ ਕੁਆਲਿਟੀ ਵਿੱਚ ਆਏ ਖ਼ਰਾਬੇ ਕਾਰਨ ਖਰੀਦ ਵਿੱਚ ਆ ਰਹੀਆਂ ਰੁਕਾਵਟਾਂ ਦੂਰ ਕਰਦਿਆਂ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਣਕ ਖਰੀਦ ਦੇ…

Read More

ਵਧੀਕ ਡਿਪਟੀ ਕਮਿਸ਼ਨਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿਸ਼ਾ ਦਿੱਤੇ ਨਿਰਦੇਸ਼

*  ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਵਪਾਰੀਆਂ ਨਾਲ ਸਬੰਧਿਤ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ * ਕਿਹਾ,  ਲੋਕ ਸਹੂਲਤਾਂ ਸੰਬੰਧੀ ਮਾਮਲਿਆਂ ਵਿੱਚ ਕੋਈ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ ਅਤੇ ਅਧਿਕਾਰੀ ਆਪਣੀਆਂ ਡਿਊਟੀਆਂ ਤੇ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ। ਮਾਲੇਰਕੋਟਲਾ, 17 ਅਪ੍ਰੈਲ Bol Punjab De, Buero  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀ ਵਰਗ ਨਾਲ ਜੁੜੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਗੰਭੀਰਤਾ ਨਾਲ ਕਦਮ…

Read More

ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਬੋਰਡ ਵਿੱਚ ਸ਼ਾਨਦਾਰ ਨਤੀਜਾ, 100 ਫੀਸਦੀ 

ਸੰਗਰੂਰ, 17 ਅਪ੍ਰੈਲ Bol Punjab De, Buero  ਸੁਨਾਮ ਰੋਡ: ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੁਨਾਮ ਰੋਡ, ਸੰਗਰੂਰ ਨੇ ਸੀ.ਬੀ.ਐਸ.ਈ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ 100 ਫੀਸਦੀ ਨਤੀਜਾ ਹਾਸਲ ਕਰਕੇ ਇੱਕ ਵਾਰ ਫਿਰ ਆਪਣੀ ਕਾਬਲੀਅਤ ਸਾਬਤ ਕੀਤੀ ਹੈ। ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ…

Read More

ਸੁਨਾਮ ਵਿਖੇ ਮਾਤਾ ਮਹਿੰਦਰ ਕੌਰ ਦੀ ਯਾਦ ਚ ਬਣਿਆ ਚੌਕ 

** ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਉਦਘਾਟਨ ** ਕਿਹਾ ਟਰੈਫਿਕ ਸੁਧਾਰ ਵਿਚ ਹੋਵੇਗਾ ਸਹਾਈ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਸਾਬਕਾ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਦੇ ਮਾਤਾ ਮਹਿੰਦਰ ਕੌਰ ਦੀ ਯਾਦ ਵਿੱਚ ਨਵੇਂ ਉਸਾਰੇ ਗਏ ਚੌਕ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ…

Read More

ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ

* ਕਣਕ ਦੀ ਰਹਿੰਦ- ਖੂੰਹਦ  ਨਾ ਸਾੜਨ ਲਈ ਪਿੰਡ-ਪਿੰਡ ਜਾਗਰੂਕਤਾ ਮੁਹਿੰਮ ਸ਼ੁਰੂ, ਵਾਤਾਵਰਣ ਸੁਰੱਖਿਆ ਵੱਲ ਅਹਿਮ ਕਦਮ ਮਾਲੇਰਕੋਟਲਾ, 17 ਅਪ੍ਰੈਲ :              ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ ਕਣਕ ਦੀ ਨਾੜ ਅਤੇ ਫਸਲੀ ਰਹਿੰਦ-ਖੂੰਹਦ  ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀਆਂ ਕਿਸਾਨ ਜਾਗਰੂਕਤਾ ਵੈਨਾਂ…

Read More