Headlines

ਡੀਏਵੀ ਸਕੂਲ, ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

** 15 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ  ਦਰਸ਼ਨ ਸਿੰਘ ਚੌਹਾਨ,Bol Punjab De, Buero   ਸੁਨਾਮ — ਸੀਬੀਐਸਈ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਡੀਏਵੀ ਪਬਲਿਕ ਸਕੂਲ ਸੁਨਾਮ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਸਕੂਲ ਦਾ ਨਤੀਜਾ ਸੌ ਫੀਸਦੀ ਰਹਿਣ ਤੇ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਜ਼ਾਹਿਰ ਕੀਤੀ ਜਾ…

Read More

ਭਗਵਾਨ ਪਰਸ਼ੂਰਾਮ ਜੈਯੰਤੀ ਅਤੇ ਮੂਰਤੀ ਸਥਾਪਨਾ ਸਮਾਗਮ 19 ਨੂੰ 

ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਗਵਾਨ ਪਰਸ਼ੂਰਾਮ ਜੈਯੰਤੀ ਸਥਾਨਕ ਸਤੀ ਸਿ਼ਵਾਲਯਾ ਮੰਦਰ ਸੁਨਾਮ ਵਿਖੇ ਮਨਾਈ ਜਾ ਰਹੀ ਹੈ।ਇਸ ਮੌਕੇ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਸਥਾਪਨਾ ਵੀ ਕੀਤੀ ਜਾਵੇਗੀ। ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਮੰਦਿਰ ਕਮੇਟੀ ਦੇ ਪ੍ਰਧਾਨ ਠੇਕੇਦਾਰ ਨਰਿੰਦਰ ਸਿੰਘ ਕਣਕਵਾਲ ਨੇ ਦੱਸਿਆ ਕਿ 18 ਅਪ੍ਰੈਲ ਨੂੰ ਮੂਰਤੀ ਸਥਾਪਨਾ ਦੇ ਸਬੰਧ ਵਿੱਚ…

Read More

ਰਾਜਨ ਸਿੰਗਲਾ ਨੂੰ ਰਸਮੀ ਤੌਰ ਤੇ ਰੋਟਰੀ ਦਾ ਪ੍ਰਧਾਨ ਐਲਾਨਿਆ 

** ਦੇਵਿੰਦਰਪਾਲ ਸਿੰਘ ਰਿੰਪੀ ਨੂੰ ਦਿੱਤੀ ਜਨਰਲ ਸਕੱਤਰ ਦੀ ਜ਼ਿੰਮੇਵਾਰੀ  ਦਰਸ਼ਨ ਸਿੰਘ ਚੌਹਾਨ, Bol Punjab De, Buero   ਸੁਨਾਮ — ਸਮਾਜ ਸੇਵੀ ਅਤੇ ਵਪਾਰੀ ਆਗੂ ਰਾਜਨ ਸਿੰਗਲਾ ਨੂੰ ਸਰਬਸੰਮਤੀ ਨਾਲ 2027-28 ਸੈਸ਼ਨ ਲਈ ਰੋਟਰੀ ਕਲੱਬ ਸੁਨਾਮ ਦਾ ਰਸਮੀ ਤੌਰ ਤੇ ਪ੍ਰਧਾਨ ਐਲਾਨਿਆ ਗਿਆ ਹੈ। ਪ੍ਰਧਾਨ ਰਾਜਨ ਸਿੰਗਲਾ ਨੇ ਸਮੂਹ ਮੈਂਬਰਾਂ ਦਾ ਉਨ੍ਹਾਂ ਦੇ ਵਿਸ਼ਵਾਸ ਅਤੇ ਸਮਰਥਨ…

Read More

ਸੈਲਫ-ਇਨਿਊਮਰੇਸ਼ਨ ਸਹੂਲਤ ਰਾਹੀਂ ਲੋਕ ਖੁਦ ਭਰ ਸਕਣਗੇ ਜਨਗਣਨਾ ਦੀ ਜਾਣਕਾਰੀ : ਏ.ਡੀ.ਸੀ.

·  ਜਨਗਣਨਾ ਪਹਿਲੀ ਵਾਰ ਡਿਜ਼ੀਟਲ ਮੋਡ ‘ਚ ਕੀਤੀ ਜਾਵੇਗੀ- ਰਾਜਦੀਪ ਸਿੰਘ ਬਰਾੜ ਮਾਲੇਰਕੋਟਲਾ, 16 ਅਪ੍ਰੈਲ : ਵਧੀਕ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਸੈਂਸਸ ਅਫਸਰ ਰਾਜਦੀਪ ਸਿੰਘ ਬਰਾੜ ਨੇ ਦੱਸਿਆ ਕਿ ਭਾਰਤ ਦੀ ਜਨਗਣਨਾ 2026 ਪਹਿਲੀ ਵਾਰ ਡਿਜੀਟਲ ਮੋਡ ਵਿੱਚ ਕਰਵਾਈ ਜਾ ਰਹੀ ਹੈ, ਜਿਸ ਲਈ ਜ਼ਿਲ੍ਹੇ ਵਿੱਚ ਵਿਸਥਾਰਪੂਰਵਕ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਇਸ ਕਾਰਜ ਲਈ ਸਹਾਇਕ ਨੋਡਲ ਅਧਿਕਾਰੀ, ਵਧੀਕ ਜ਼ਿਲ੍ਹਾ ਸੈਂਸਸ ਅਧਿਕਾਰੀ, 06 ਚਾਰਜ ਅਫਸਰ, 16 ਫੀਲਡ…

Read More

ਐਸ.ਡੀ.ਐਮ. ਅਮਰਗੜ੍ਹ  ਨੇ ਪਿੰਡ ਚੰਦੂਰਾਈਆ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 21 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

 ਅਮਰਗੜ੍ਹ /ਮਾਲੇਰਕੋਟਲਾ, 16 ਅਪ੍ਰੈਲ :Bol Punjab De, Buero  ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਲੋਕ-ਹਿਤੈਸ਼ੀ “ਮੇਰਾ ਘਰ ਮੇਰੇ ਨਾਮ” ਸਕੀਮ ਅਧੀਨ ਤਹਿਸੀਲ ਅਮਰਗੜ ਦੇ ਪਿੰਡ ਚੰਦੂਰਾਈਆ ਵਿਖੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋੜਵੰਦਾਂ ਨੂੰ ਮਾਲਕਾਨਾ ਹੱਕ ਦੇ ਕਾਰਡ ਦੇਣ ਲਈ ਵਿਸ਼ੇਸ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਕੁੱਲ 21 ਹੱਕਦਾਰ…

Read More

ਆਲਮਾਈਟੀ ਪਬਲਿਕ ਸੀ. ਸੈ. ਸਕੂਲ ਮਾਲੇਰਕੋਟਲਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਅਸ਼ਰਫ ਅਨਸਾਰੀ, ਮਾਲੇਰਕੋਟਲਾ Bol Punjab De, Buero  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ 8ਵੀਂ ਜਮਾਤ ਦੇ ਨਤੀਜੇ ਵਿੱਚ ਆਲਮਾਈਟੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਮਾਲਪੁਰਾ, ਮਾਲੇਰਕੋਟਲਾ ਦਾ ਨਤੀਜਾ 100 ਫੀਸਦੀ ਰਿਹਾ। ਅਮੀਮਾ ਪੁੱਤਰੀ ਮੁਹੰਮਦ ਸਲੀਮ ਨੇ 600 ਵਿੱਚੋਂ 540 ਨੰਬਰ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਆਫੀਆ ਪੁੱਤਰੀ ਮੁਹੰਮਦ ਯੂਨਸ ਨੇ 509/600 ਨੰਬਰ ਲੈ ਕੇ…

Read More

*ਸੀ.ਬੀ.ਐਸ.ਸੀ. ਦਸਵੀਂ ਨਤੀਜਾ: ਸੰਗਰੂਰ ਦੀ ਧੀ ਪਾਵਨੀ ਗੁਪਤਾ ਨੇ 99.8% ਅੰਕ ਕੀਤੇ ਹਾਸਲ*

*500 ਵਿੱਚੋਂ 499 ਅੰਕ ਪ੍ਰਾਪਤ ਕਰਨ ਵਾਲੀ ਪਾਵਨੀ ਗੁਪਤਾ ਹੋਰਨਾਂ ਵਿਦਿਆਰਥੀਆਂ ਲਈ ਬਣੀ ਪ੍ਰੇਰਨਾ ਸਰੋਤ* ਸੰਗਰੂਰ, 16 ਅਪ੍ਰੈਲ: Bol Punjab De, Buero  ਬੀਤੇ ਦਿਨ ਸੀ.ਬੀ.ਐਸ.ਸੀ. ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਸੰਗਰੂਰ ਜ਼ਿਲ੍ਹੇ ਦੀ ਵਿਦਿਆਰਥਣ ਪਾਵਨੀ ਗੁਪਤਾ ਨੇ 500 ਵਿੱਚੋਂ 499 ਅੰਕ (99.8 ਫ਼ੀਸਦੀ) ਹਾਸਲ ਕਰਕੇ ਸੰਗਰੂਰ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।…

Read More

ਮਾਲੇਰਕੋਟਲਾ ਦੇ ਵਾਰਡ ਨੰਬਰ 13 ਵਿੱਚ ਸਿਹਤ ਬੀਮਾ ਯੋਜਨਾ ਕੈਂਪ ਦੀ ਐਸ.ਡੀ.ਐਮ. ਵੱਲੋਂ ਅਚਨਚੇਤ ਜਾਂਚ

· ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਬੀਮਾ ਕਾਰਡ ਬਣਵਾਉਣ ਲਈ ਅਪੀਲ ਮਾਲੇਰਕੋਟਲਾ, 16 ਅਪ੍ਰੈਲ : Bol Punjab De, Buero  ਉਪ ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ ਕਨੂ ਗਰਗ ਵੱਲੋਂ ਅੱਜ ਸਥਾਨਕ ਵਾਰਡ ਨੰਬਰ 13 ਵਿੱਚ ਆਯੋਜਿਤ ਸਿਹਤ ਬੀਮਾ ਯੋਜਨਾ ਕਾਰਡ ਸੰਬੰਧੀ ਵਿਸ਼ੇਸ਼ ਕੈਂਪ ਦੀ ਅਚਾਨਕ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਕੈਂਪ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ, ਸਹੂਲਤਾਂ ਅਤੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਪ ਮੰਡਲ ਮੈਜਿਸਟ੍ਰੇਟ ਵੱਲੋਂ ਮੌਕੇ…

Read More

ਸੁਨਾਮ ਚ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਦਾ ਕੀਤਾ ਅਗਾਜ਼ 

** ਲਾਭਪਾਤਰੀਆਂ ਨੂੰ ਜੁਲਾਈ ਤੋਂ ਮਿਲੇਗਾ ਲਾਭ– ਅਮਨ ਅਰੋੜਾ  ** ਦਲਿਤ ਔਰਤਾਂ ਨੂੰ 1,500 ਤੇ ਹੋਰ ਵਰਗਾਂ ਨੂੰ ਮਿਲਣਗੇ 1,000 ਰੁਪਏ ਪ੍ਰਤੀ ਮਹੀਨਾ  ਦਰਸ਼ਨ ਸਿੰਘ ਚੌਹਾਨ Bol Punjab De, Buero  ਸੁਨਾਮ, ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾਵਾਂ ਲਈ ਸ਼ੁਰੂ ਕੀਤੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ…

Read More

ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿਖੇ ਨਵੀਂ ਸਿੱਖਿਆ ਨੀਤੀ ਅਧਾਰਿਤ ਸੈਮੀਨਾਰ ਕਰਵਾਇਆ

ਸੰਗਰੂਰ, 15 ਅਪ੍ਰੈਲ Bol Punjab De, Buero  ਸੰਗਰੂਰ, ਸੁਨਾਮ ਰੋਡ ਸਥਿਤ ਪ੍ਰਸਿੱਧ ਵਿਦਿਅਕ ਸੰਸਥਾ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿਖੇ ਨਵੀਂ ਸਿੱਖਿਆ ਨੀਤੀ (ਐਨ.ਈ.ਪੀ.-2020) ਅਧਾਰਿਤ ਇੱਕ ਵਿਸ਼ਾਲ ਅਤੇ ਗਿਆਨਵਰਧਕ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸਕੂਲ  ਪ੍ਰਿੰਸੀਪਲ ਮਨਦੀਪ ਕੌਰ ਛੰਨਾ ਦੀ ਯੋਗ ਅਗਵਾਈ ਹੇਠ ਸੰਪੰਨ ਹੋਇਆ, ਜਿਸ ਵਿੱਚ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੇ ਅਧਿਆਪਕਾਂ ਦੇ ਨਾਲ-ਨਾਲ ਪੰਜਾਬ ਨੈਸ਼ਨਲ ਸਕੂਲ ਦੇ…

Read More