Headlines

ਅੰਬੇਡਕਰ ਜਯੰਤੀ ਮੌਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ

ਸੰਗਰੂਰ, 14 ਅਪ੍ਰੈਲ: Bol Punjab De, Buero  ਅੰਬੇਡਕਰ ਜਯੰਤੀ ਮੌਕੇ ਮੈਂਬਰ, ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ, ਗੁਲਜ਼ਾਰ ਸਿੰਘ ਬੌਬੀ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਭਾਰਤੀ ਸੰਵਿਧਾਨ ਨਿਰਮਾਤਾ ਅਤੇ ਮਹਾਨ ਸਮਾਜ ਸੁਧਾਰਕ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਪੁਸ਼ਪ ਅਰਪਿਤ ਕਰਦੇ ਹੋਏ ਉਨ੍ਹਾਂ ਨੂੰ ਨਮਨ ਕੀਤਾ ਗਿਆ। ਇਸ ਮੌਕੇ ਉਨ੍ਹਾਂ…

Read More

ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ 

** ਬੀਬੀ ਖੀਵੀ ਲੰਗਰ ਕਮੇਟੀ ਦਾ ਵੱਡਾ ਉਪਰਾਲਾ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਅਤੇ ਬੀਬੀ ਖੀਵੀ ਲੰਗਰ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ…

Read More

ਡਾ. ਬੀ.ਆਰ. ਅੰਬੇਡਕਰ ਵੱਲੋਂ ਲਿਆ ਸੁਪਨਾ ਸਾਕਾਰ ਕਰਨ ਲਈ ਰਲਕੇ ਹੰਭਲਾ ਮਾਰਨ ਦੀ ਲੋੜ : ਚੇਅਰਮੈਨ ਦਲਵੀਰ ਸਿੰਘ ਢਿੱਲੋਂ

-ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਡਾ. ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅੱਗੇ ਵਧਾਇਆ : ਚੇਅਰਮੈਨ ਰਾਜਵੰਤ ਸਿੰਘ ਘੁੱਲੀ -ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਬਾਬਾ ਸਾਹਿਬ ਦੀ ਦੇਣ ਨੂੰ ਯਾਦ ਕੀਤਾ ਧੂਰੀ, 14 ਅਪ੍ਰੈਲ:Bol Punjab De, Buero  ਭਾਰਤੀ ਸੰਵਿਧਾਨ ਦੇ ਨਿਰਮਾਤਾ…

Read More

ਕਣਕ ਦੀ ਖਰੀਦ ਨਾ ਹੋਣ ਤੋਂ ਨਰਾਜ਼ ਕਿਸਾਨਾਂ ਨੇ ਲਾਇਆ ਧਰਨਾ 

** ਕਿਹਾ ਸਰਕਾਰ ਦੀ ਬੇਰੁਖੀ ਕਾਰਨ ਮੰਡੀਆਂ ਚ , ਰੁਲ ਰਿਹਾ ਅੰਨਦਾਤਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਕਣਕ ਦੀ ਖਰੀਦ ਨਾ ਹੋਣ ਤੋਂ ਨਰਾਜ਼ ਕਿਸਾਨਾਂ ਨੇ ਸੁਨਾਮ ਦੀ ਅਨਾਜ ਮੰਡੀ ਵਿੱਚ ਸੰਕੇਤਕ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਕੁਦਰਤੀ ਕਰੋਪੀ ਦੇ ਝੰਬੇ ਕਿਸਾਨ ਹੁਣ ਮੰਡੀਆਂ ਵਿੱਚ…

Read More

ਵਿਸਾਖੀ ਦਾ ਤਿਉਹਾਰ ਮਨਾਇਆ ਗਿਆ

Bol Punjab De, Buero  ਐੱਸ.ਯੂ.ਐੱਸ ਸੀਨੀਅਰ ਸੈਕੰਡਰੀ ਸਕੂਲ, ਮਹਿਲਾਂ ਚੌਂਕ ਵਿਖੇ ਅੱਜ ਮਿਤੀ 13 ਅਪ੍ਰੈਲ 2026 ਨੂੰ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਸੰਦੀਪ ਜੀ ਵੱਲੋਂ ਵਿਸਾਖੀ ਦਾ ਮਹੱਤਵ ਦੱਸਦੇ ਹੋਏ ਕੀਤੀ ਕਿ ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਸੀ ਅਤੇ ਜਲ੍ਹਿਆਂਵਾਲਾ ਬਾਗ ਦੇ ਖੂਨੀ…

Read More

ਮਾਲੇਰਕੋਟਲਾ ਸਾਈਬਰ ਕ੍ਰਾਈਮ ਟੀਮ ਵੱਲੋਂ 67 ਗੁੰਮੇ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਕੀਤੇ ਸਪੁਰਦ

* ਸਾਈਬਰ ਅਪਰਾਧ ਹੋਣ ਤੇ ਹੈਲਪਲਾਈਨ ਨੰਬਰ 1930 ‘ਤੇ ਕੀਤਾ ਜਾਵੇ ਸੰਪਰਕ – ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ, 13 ਅਪ੍ਰੈਲ , ਅਸ਼ਰਫ ਅਨਸਾਰੀ, Bol Punjab De, Buero   ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਐੱਸ.ਪੀ (ਸਥਾਨਕ) ਗੁਰਸ਼ਰਨਜੀਤ ਸਿੰਘ ਅਤੇ ਡੀ.ਐੱਸ.ਪੀ (ਸਥਾਨਕ-ਕਮ-ਸਾਈਬਰ ਕਰਾਈਮ) ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਮਨਜੋਤ ਸਿੰਘ ਦੀ ਸਾਈਬਰ ਕਰਾਈਮ ਟੀਮ ਵੱਲੋਂ…

Read More

ਆਬਾਨ ਪਬਲਿਕ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।

ਮਾਲੇਰਕੋਟਲਾ, 14 ਅਪ੍ਰੈਲ (ਅਸ਼ਰਫ ਅਨਸਾਰੀ) Bol Punjab De, Buero  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ 8ਵੀਂ ਜਮਾਤ ਦਾ ਆਬਾਨ ਪਬਲਿਕ ਸਕੂਲ ਦਾ ਨਤੀਜਾ 100ਫੀਸਦੀ ਰਿਹਾ। ਪ੍ਰਿੰਸੀਪਲ ਮੁਹੰਮਦ ਅਸ਼ਰਫ ਨੇ ਦੱਸਿਆ ਕਿ ਮੁੰਹਮਦ ਆਬਾਨ ਪੁੱਤਰ ਮੁਹੰਮਦ ਅਸ਼ਰਫ ਨੇ 449/600 ਨੰਬਰ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਸ਼ਹਿਨਾਜ ਪਰਵੀਨ ਪੁੱਤਰੀ ਮੁਹੰਮਦ ਸਿਰਾਜ ਆਲਮ ਨੇ 428/600 ਨੰਬਰ…

Read More

ਡਾ. ਭੀਮ ਰਾਓ ਅੰਬੇਦਕਰ ਦੀ ਜੈਯੰਤੀ ਮਨਾਈ 

ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦੱਬੇ ਕੁੱਚਲੇ ਸਮਾਜ ਦੇ ਮਸੀਹਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਵਸ ਵਾਲਮੀਕਿ ਨਗਰ ਵਿਖੇ ਧੂਮ ਧਾਮ ਅਤੇ ਸ਼ਰਧਾ ਨਾਲ਼ ਮਨਾਇਆ ਗਿਆ।ਜਿਸ ਵਿੱਚ ਪਨਸੀਡ ਦੇ ਚੇਅਰਮੈਨ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ…

Read More

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ 

— ਸੰਗਤਾਂ ਦਾ ਉਮੜਿਆ ਸੈਲਾਬ, ਗੱਤਕਾ ਪਾਰਟੀਆਂ ਦੇ ਦਿਖਾਏ ਜੌਹਰ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸੁਨਾਮ ਵਿਖੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੂਰੇ ਖ਼ਾਲਸਾਈ ਜਾਹੋਜਲਾਲ ਨਾਲ ਸਜਾਇਆ ਗਿਆ।…

Read More

*ਟਰੇਡਰਜ਼ ਕਮਿਸ਼ਨ ਕੋਲ ਆਈਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ ‘ਤੇ ਨਿਪਟਾਰਾ*

*ਸ਼ਿਕਾਇਤਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਇਆ ਜਾਵੇ: ਸਹਾਇਕ ਕਮਿਸ਼ਨਰ* *-ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਕੀਤੀ ਅਹਿਮ ਮੀਟਿੰਗ* ਸੰਗਰੂਰ, 13 ਅਪ੍ਰੈਲ: Bol Punjab De, Buero  ਟਰੇਡਰਜ਼ ਕਮਿਸ਼ਨ ਕੋਲ ਹਲਕੇ ਪੱਧਰ ‘ਤੇ ਪ੍ਰਾਪਤ ਹੋਈਆਂ ਵੱਖ-ਵੱਖ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ‘ਤੇ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਰਾਜਬੀਰ…

Read More