Headlines

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

* ਪਤਨੀ , ਸਾਲੀ ‘ਤੇ ਇਕ ਹੋਰ ਖਿਲਾਫ ਮਾਮਲਾ ਦਰਜ਼  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ —  ਸਹੁਰੇ ਪਰਿਵਾਰ ਵੱਲੋਂ ਘਰ ਵਾਲੀ ਨੂੰ ਤੋਰਨ ਤੋਂ ਜਵਾਬ ਦੇਣ ਕਾਰਨ ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲਕੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਗਿਆ ਹੈ ਕਿ ਵਿਆਹ ਤੋਂ ਬਾਅਦ ਪਤੀ ਪਤਨੀ ਵਿਚਾਲੇ ਅਕਸਰ ਕਲੇਸ਼ ਰਹਿੰਦਾ ਸੀ। ਸੋਮਵਾਰ ਨੂੰ ਸ਼ਹੀਦ…

Read More

ਪ੍ਰਦੀਪ ਮੈਨਨ ਬ੍ਰਾਹਮਣ ਫੈਡਰੇਸ਼ਨ ਦੇ ਬੁਲਾਰੇ ਨਿਯੁਕਤ 

ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਪ੍ਰਧਾਨ ਅਤੇ ਰਾਜਸਥਾਨ ਦੇ ਸਾਬਕਾ ਮੰਤਰੀ ਐਸ ਡੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਦੀਪ ਮੈਨਨ ਨੂੰ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦਾ ਰਾਸ਼ਟਰੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਬ੍ਰਾਹਮਣ ਫੈਡਰੇਸ਼ਨ ਦਾ ਬੁਲਾਰਾ ਨਿਯੁਕਤ ਕੀਤੇ ਜਾਣ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਬ੍ਰਾਹਮਣ ਸਭਾ…

Read More

ਸਹਿਣਾ ਸਰਹੰਦ ਰੋਡ ਸੰਘਰਸ਼ ਕਮੇਟੀ ਦੀ ਹੋਈ ਅਹਿਮ ਮੀਟਿੰਗ 

ਸ਼ੇਰਪੁਰ, 12 ਅਪ੍ਰੈਲ (ਬਲਜੀਤ ਸਿੰਘ ਟਿੱਬਾ) Bol Punjab De, Buero  ਸਹਿਣਾ ਸਰਹੰਦ ਰੋਡ ਸੰਘਰਸ਼ ਕਮੇਟੀ ਦੀ ਇਕ ਅਹਿਮ  ਮੀਟਿੰਗ ਕਮੇਟੀ ਪ੍ਰਧਾਨ ਹਰਜਸ ਸਿੰਘ ਫਰਵਾਹੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਟਿੱਬੀ ਸਾਹਿਬ ਕਾਤਰੋਂ ਵਿਖੇ ਹੋਈ  । ਜਿਸ ਵਿੱਚ ਪਿਛਲੇ ਲੰਮੇ ਸਮੇਂ ਤੋਂ ਲਮਕਦੀਆਂ ਕਿਸਾਨੀ ਮੰਗਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ।ਕਿ ਬਲਾਕ ਸ਼ੇਰਪੁਰ ਦੇ ਨੌ ਪਿੰਡਾਂ ਫਰਵਾਹੀ ਚਾਂਗਲੀ,…

Read More

ਸੜਕ ਹਾਦਸੇ ‘ਚ ਜਖਮੀ ਨੇ ਦਮ ਤੋੜਿਆ 

ਦਰਸ਼ਨ ਸਿੰਘ ਚੌਹਾਨ,Bol Punjab De, Buero  ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਪਿੰਡ ਮਹਿਲਾਂ ਦੇ ਜਗਵੀਰ ਸਿੰਘ ਦੀ ਮੌਤ ਹੋ ਗਈ ਹੈ। ਗੰਭੀਰ ਜਖਮੀ ਹੋਣ ਕਾਰਨ ਉਸ ਨੂੰ ਇਲਾਜ ਲਈ ਸੰਗਰੂਰ, ਪਟਿਆਲਾ ਅਤੇ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਸੀ।ਪੁਲਿਸ ਚੌਂਕੀ ਮਹਿਲਾਂ ਚੌਂਕ ਦੇ ਹੌਲਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਜਗਵੀਰ ਸਿੰਘ ਕ਼ਰੀਬ ਇੱਕ ਮਹੀਨਾ ਪਹਿਲਾਂ ਸੜਕ…

Read More

ਬਲਵੀਰ ਲੌਂਗੋਵਾਲ ਇਨਕਲਾਬੀ ਵਿਰਾਸਤ ਮੰਚ ਦੇ ਪ੍ਰਧਾਨ ਬਣੇ   

— ਗ਼ਦਰ ਪਾਰਟੀ ਦਾ ਸਥਾਪਨਾ ਦਿਵਸ 21 ਨੂੰ ਮਨਾਇਆ ਜਾਵੇਗਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ– ਗਦਰ ਪਾਰਟੀ, ਗਦਰ ਲਹਿਰ ਤੇ ਗਦਰੀ ਯੋਧਿਆਂ  ਦੀਆਂ ਕੁਰਬਾਨੀਆਂ ਬਾਰੇ ਅਜੋਕੀ ਪੀੜੀ ਨੂੰ ਜਾਣਕਾਰੀ ਦੇਣ ਤੇ ਗਦਰ ਲਹਿਰ ਬਾਰੇ ਪ੍ਰਚਾਰ ਪ੍ਰਸਾਰ ਕਰਨ ਲਈ ਸੂਬਾ ਪੱਧਰ ਤੇ ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦਾ ਗਠਨ ਕੀਤਾ ਗਿਆ ਹੈ।   …

Read More

–ਯੁੱਧ ਨਸ਼ਿਆਂ ਵਿਰੁੱਧ–

*ਐਨ.ਡੀ.ਪੀ.ਐਸ.ਐਕਟ ਤਹਿਤ 03 ਕੇਸ ਦਰਜ ਕਰ ਕੇ 05 ਮੁਲਜ਼ਮ ਗ੍ਰਿਫਤਾਰ* *ਮੁਲਜ਼ਮਾਂ ਪਾਸੋਂ 23 ਗ੍ਰਾਮ ਹੋਰੋਰਿਨ/ਚਿੱਟਾ ਬ੍ਰਾਮਦ ਮੂਨਕ, 12 ਅਪ੍ਰੈਲ Bol Punjab De, Buero  ਸਰਤਾਜ ਸਿੰਘ ਚਾਹਲ , ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 06.04.2026…

Read More

*ਆਂਗਣਵਾੜੀ ਕੇਂਦਰਾਂ ਵਿੱਚ ਮਨਾਇਆ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ*

*ਬੱਚਿਆਂ ਲਈ ਕਰਵਾਈਆਂ ਵੱਖ-ਵੱਖ ਰੌਚਿਕ ਅਤੇ ਸਿੱਖਣਯੋਗ ਗਤੀਵਿਧੀਆਂ  ਸੰਗਰੂਰ, 12 ਅਪ੍ਰੈਲ Bol Punjab De, Buero  ਜ਼ਿਲਾ ਪ੍ਰੋਗਰਾਮ ਅਫਸਰ, ਸੰਗਰੂਰ, ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ  ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਮਹੀਨਾਵਾਰ ਅਰਲੀ ਚਾਇਲਡਹੁਡ ਕੇਅਰ ਐਡ ਐਜੂਕੇਸ਼ਨ (ਈ.ਸੀ.ਸੀ.ਈ.) ਦਿਵਸ ਉਤਸ਼ਾਹ…

Read More

*ਸਕੂਲ ਵਾਹਨਾਂ ਦੀ ਜਾਂਚ; 10 ਚਲਾਨ ਕੱਟੇ*

ਮੂਨਕ, 12 ਅਪ੍ਰੈਲ Bol Punjab De, Buero  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਨਾਲ ਸਬੰਧਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿਤ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸੰਗਰੂਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਵਿੱਚ ਮੂਨਕ ਵਿਖੇ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਦਾ ਮੁੱਖ ਉਦੇਸ਼…

Read More

ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮੌਕੇ ਸੰਖਿਆਤਮਕ ਵਿਕਾਸ ਬਾਰੇ ਮਾਪਿਆਂ ਨੂੰ ਕੀਤਾ ਗਿਆ ਜਾਗਰੂਕ

* ਬੱਚਿਆਂ ਵਿੱਚ ਛੋਟੀ ਉਮਰ ਤੋਂ ਗਿਣਤੀ ਅਤੇ ਤਰਕਸ਼ੀਲ ਸੋਚ ਦੇ ਵਿਕਾਸ ’ਤੇ ਜ਼ੋਰ ਦੇਣਾ ਲਾਜ਼ਮੀ ਮਾਲੇਰਕੋਟਲਾ, 11 ਅਪ੍ਰੈਲ Bol Punjab De, Buero  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ 545 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਸਰਵਾਂਗੀਣ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਮੁੱਢਲੀ ਸਿੱਖਿਆ…

Read More

ਟੀ ਈ ਟੀ, ਸਿੱਖਿਆ ਨੀਤੀ ਤੇ ਪੁਰਾਣੀ ਪੈਨਸ਼ਨ ਨੂੰ ਲੈ ਕੇ ਹਜਾਰਾਂ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਨਿਵਾਸ ਵੱਲ “ਵਾਅਦਾ ਖਿਲਾਫੀ” ਮਾਰਚ

ਸੰਗਰੂਰ, 11 ਅਪ੍ਰੈਲ,Bol Punjab De, Buero  ਤਿੰਨ ਪ੍ਰਮੁੱਖ ਸੰਘਰਸ਼ੀ ਅਧਿਆਪਕ ਜਥੇਬੰਦੀਆਂ ਦੇ ਸੱਦੇ ‘ਤੇ ਪੰਜਾਬ ਭਰ ਤੋਂ ਪਹੁੰਚੇ ਵੱਡੀ ਗਿਣਤੀ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਉੱਪਰ ਟੀਈਟੀ (ਅਧਿਆਪਕ ਯੋਗਤਾ ਪ੍ਰੀਖਿਆ) ਨੂੰ ਇਨਸਰਵਿਸ ਅਧਿਆਪਕਾਂ ‘ਤੇ ਜਬਰੀ ਥੋਪਣ ਦੇ ਗੈਰ ਵਾਜਿਬ ਫੈਸਲੇ ਨੂੰ ਪੰਜਾਬ ਵਿੱਚ ਲਾਗੂ ਕਰਨ, ਸੂਬੇ ਦੇ ਸਥਾਨਕ ਹਾਲਾਤਾਂ ਅਨੁਸਾਰ ਆਪਣੀ ਸਿੱਖਿਆ ਨੀਤੀ ਘੜਨ ਤੋਂ ਇਨਕਾਰੀ…

Read More