Headlines

*ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਮਿੱਟੀ ਪਰਖ ਅਤੇ ਫਾਸਫੋਰਸ ਖਾਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਭੂੰਦੜ ਭੈਣੀ ਵਿਖੇ ਕੈਂਪ*  

*ਮਿੱਟੀ ਪਰਖ ਦੇ ਆਧਾਰ ‘ਤੇ ਹੀ ਖਾਦਾਂ ਪਾਉਣ ਲਈ ਪ੍ਰੇਰਿਆ  ਸੰਗਰੂਰ , 11 ਅਪ੍ਰੈਲ Bol Punjab De, Buero  ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਦੇਖਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਮਿੱਟੀ ਪਰਖ ਕਰਵਾਕੇ ਖਾਦਾਂ ਪਾਉਣ ਅਤੇ ਫਾਸਫੋਰਸ ਖਾਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਭੂੰਦੜ ਭੈਣੀ…

Read More

“ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰਮ 

*ਮਿਤੀ 01.04.2026 ਤੋਂ 10.04.2026 ਤਕ ਡਰੱਗ ਦੇ 42 ਮੁਕੱਦਮੇ ਦਰਜ ਕਰ ਕੇ 63 ਮੁਲਜ਼ਮ ਗ੍ਰਿਫ਼ਤਾਰ* *334 ਗ੍ਰਾਮ ਹੈਰੋਇਨ, 05 ਕਿੱਲੋ ਭੁੱਕੀ ਚੂਰਾ ਪੋਸਤ, 04 ਕਿੱਲੋ 500 ਗ੍ਰਾਮ ਸੁਲਫਾ/ਗਾਂਜਾ, 15 ਨਸ਼ੀਲੇ ਟੀਕੇ ਅਤੇ 670 ਨਸ਼ੀਲੀਆਂ ਗੋਲੀਆਂ ਬ੍ਰਾਮਦ  ਸੰਗਰੂਰ, 11 ਅਪ੍ਰੈਲ Bol Punjab De, Buero  ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ…

Read More

“ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਦਿਤੇ ਮਾਲਕਾਨਾ ਹੱਕ 

 ** ਮੰਤਰੀ ਅਮਨ ਅਰੋੜਾ 53 ਲਾਭਪਾਤਰੀਆਂ ਨੂੰ ਵੰਡੇ ਕਾਰਡ  ਦਰਸ਼ਨ ਸਿੰਘ ਚੌਹਾਨ, Bol Punjab De, Buero  ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਰਹਾਇਸ਼ੀ ਮਕਾਨਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਲੋਕ-ਭਲਾਈ ਯੋਜਨਾ “ਮੇਰਾ ਘਰ ਮੇਰੇ ਨਾਮ” ਤਹਿਤ ਸ਼ਨਿੱਚਰਵਾਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ…

Read More

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ 

** ਕਿਹਾ ਮੰਡੀਆਂ ਚ, ਕਿਸਾਨ ਹੋ ਰਹੇ ਨੇ ਖੱਜਲ ਖੁਆਰ  ** ਸਰਕਾਰੀ ਪ੍ਰਬੰਧ ਖ਼ਾਨਾਪੂਰਤੀ ਤੱਕ ਸਿਮਟੇ  ਦਰਸ਼ਨ ਸਿੰਘ ਚੌਹਾਨ,Bol Punjab De, Buero  ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਨਵੀਂ ਅਨਾਜ਼ ਮੰਡੀ ਦਾ ਦੌਰਾ ਕਰਕੇ ਕਣਕ ਦੇ ਖ਼ਰੀਦ ਪ੍ਰਬੰਧ ਸੁਚਾਰੂ ਨਾ ਹੋਣ ਕਾਰਨ ਸੂਬੇ ਦੀ ਸਰਕਾਰ ਤੇ…

Read More

*ਪੁਰਾਤਨ ਹੱਥ-ਲਿਖਤ ਖਰੜਿਆਂ ਸਬੰਧੀ ਗਿਆਨ ਭਾਰਤਮ ਮੋਬਾਈਲ ਐਪਲੀਕੇਸ਼ਨ ‘ਤੇ ਰਜਿਸਟ੍ਰੇਸ਼ਨ ਕਰਨ ਦੀ ਅਪੀਲ*

ਸੰਗਰੂਰ, 11 ਅਪ੍ਰੈਲ Bol Punjab De, Buero  *ਨੈਸ਼ਨਲ ਮੈਨੂਸਕ੍ਰਿਪਟ ਸਰਵੇ ਹੇਠ ਖਰੜਿਆਂ ਦੀ ਭਾਲ ਤੇ ਸੰਭਾਲ ਲਈ ਉਪਰਾਲਾ ਸਹਾਇਕ ਕਮਿਸ਼ਨਰ (ਜਨਰਲ) ਸੰਗਰੂਰ ਸ੍ਰ ਰਾਜਬੀਰ ਸਿੰਘ ਭੰਗੂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਅਧੀਨ ਚੱਲ ਰਹੇ ਨੈਸ਼ਨਲ ਮਿਸ਼ਨ ਫ਼ਾਰ ਮੈਨੂਸਕ੍ਰਿਪਟਸ (NMM) ਤਹਿਤ ਨੈਸ਼ਨਲ ਮੈਨੂਸਕ੍ਰਿਪਟ ਸਰਵੇਅ ਇੱਕ ਅਹਿਮ ਪਹਿਲ ਹੈ, ਜਿਸ ਦਾ…

Read More

ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦੇ ਸਮੇਂ ਚ ਤਬਦੀਲੀ ਮੰਗੀ

ਦਰਸ਼ਨ ਸਿੰਘ ਚੌਹਾਨ, Bol Punjab De, Buero  ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦਾ ਸਮਾਂ ਤਬਦੀਲ ਕਰਨ ਦੀ ਮੰਗ ਨੂੰ ਲੈਕੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਲੌਂਗੋਵਾਲ ਸਬ ਡਿਵੀਜ਼ਨ ਵਿਖੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ , ਅਮਰਜੀਤ ਸਿੰਘ ਬਰਾੜ, ਇਕਾਈ ਪ੍ਰਧਾਨ…

Read More

ਸੁਨਾਮ ਚ, ਦਸਤਾਰ ਚੇਤਨਾ ਮਾਰਚ 13 ਨੂੰ — ਦਸਤਾਰ ਸਿਖਲਾਈ ਕੈਂਪ ਦਾ ਵੀ ਕੀਤਾ ਜਾਵੇਗਾ ਆਯੋਜਨ

ਦਰਸ਼ਨ ਸਿੰਘ ਚੌਹਾਨ Bol Punjab De, Buero  ਗੁਰਦੁਆਰਾ ਬਾਬਾ ਨਾਮਦੇਵ ਸਾਹਿਬ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਅਤੇ ਹੈਡ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ…

Read More

–ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ– *ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਘਾਬਦਾਂ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ*

ਸੰਗਰੂਰ, 11 ਅਪ੍ਰੈਲ Bol Punjab De, Buero  *ਕਮਿਊਨਟੀ ਹਾਲ ਦੀ ਉਸਾਰੀ ਲਈ 10 ਲੱਖ ਰੁਪਏ, ਵਾਟਰ ਸਪਲਾਈ ਪ੍ਰਣਾਲੀ ਦੇ ਸੁਧਾਰ ਲਈ 04 ਲੱਖ ਰੁਪਏ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 03 ਲੱਖ ਰੁਪਏ ਦੀ ਗ੍ਰਾਂਟ ਜਾਰੀ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਘਾਬਦਾਂ ਵਿਖੇ ਲੋਕਾਂ…

Read More

ਐੱਸ.ਯੂ.ਐੱਸ ਕਾਲਜ ਮਹਿਲਾਂ ਚੌਂਕ ਦੇ ਬੀ.ਏ. ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

Bol Punjab De, Buero  ਚੇਅਰਮੈਨ ਸ਼੍ਰੀ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ਼੍ਰੀ ਕੌਰ ਸਿੰਘ ਡੁੱਲਟ ਜੀ ਦੀ ਅਗਵਾਈ ਹੇਠ ਚੱਲ ਰਹੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਂਕ ਦਾ ਬੀ.ਏ. ਸੈਸ਼ਨ ਮਈ 2025 ਸਮੈਂਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਪ੍ਰੀਖਿਆ ਵਿੱਚ ਵਿਦਿਆਰਥਣ ਹੁਸ਼ਨਪ੍ਰੀਤ ਕੌਰ ਸਪੁੱਤਰੀ ਰੋਚਨ ਸਿੰਘ…

Read More

*ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ*

ਲਹਿਰਾਗਾਗਾ, 11 ਅਪ੍ਰੈਲ Bol Punjab De, Buero  *ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ* *ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਫੈਸਲੇ ਦੀ ਲੜੀ ਤਹਿਤ ਕੀਤਾ ਗਿਆ ਉਪਰਾਲਾ *ਕੈਬਨਿਟ ਮੰਤਰੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਦਿੱਤੀ ਜਾਣਕਾਰੀ ਇਸ ਸਾਲ 09 ਜਨਵਰੀ ਨੂੰ…

Read More