ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਜ਼ਿਲ੍ਹਾ ਚੋਣ ਅਫ਼ਸਰ
ਖੁਸ਼ਪ੍ਰੀਤ ਸਿੰਘ ਚਹਿਲ, BOL PUNJAB DE , ਮਾਨਸਾ ਪੰਜਾਬ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਮਾਨਸਾ ਵਿੱਚ ਜ਼ਿਲ੍ਹਾ…