Bol Punjab De, Buero
ਸੁਨਾਮ ਵਿਖੇ ਸੰਗਰਾਦ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੇ ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਅਤੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਸੁਨਾਮ ਨਗਰ ਕੌਂਸਲ ਦੇ ਵਾਰਡ ਨੰਬਰ 20 ਤੋਂ ਅਜ਼ਾਦ ਉਮੀਦਵਾਰ ਘਣਸ਼ਿਆਮ ਕਾਂਸਲ ਨੂੰ ਸਿਰੋਪਾਓ ਦੇਕੇ ਸਨਮਾਨਿਤ ਕਰਦੇ ਹੋਏ। ਇਸ ਮੌਕੇ ਸਾਬਕਾ ਕੌਂਸਲਰ ਹਾਕਮ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।