*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਧੂਰੀ ਤੋਂ ਜਾਗਰੂਕਤਾ ਵਾਹਨ ਕੀਤੇ ਰਵਾਨਾ*
*ਨਸ਼ਾ ਤਸਕਰਾਂ ਸਬੰਧੀ ਮਿਲਣ ਵਾਲੀ ਹਰ ਸੂਚਨਾ ’ਤੇ ਹੋਵੇਗੀ ਸਖ਼ਤ ਕਾਰਵਾਈ, ਸੂਚਨਾ ਦੇਣ ਵਾਲੇ ਦੀ ਪਛਾਣ ਰਹੇਗੀ ਗੁਪਤ: ਰਾਜਵੰਤ ਸਿੰਘ ਘੁਲੀ* *ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਲੋਕਾਂ ਦੀ ਭਾਗੀਦਾਰੀ ਸਭ ਤੋਂ ਅਹਿਮ: ਰਛਪਾਲ ਸਿੰਘ ਭੁੱਲਰ* ਧੂਰੀ, 12 ਜੂਨ Bol Punjab De, Buero ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ…