ਰਵਿੰਦਰ ਟੁਰਨਾ ਨੇ ਬੇਰੁਜ਼ਗਾਰਾਂ ਤੇ ਲਾਠੀਚਾਰਜ ਦੀ ਕੀਤੀ ਨਿੰਦਾ
— ਕਿਹਾ ” ਆਪ ” ਸਰਕਾਰ ਲੋਕਤੰਤਰ ਦਾ ਕਰ ਰਹੀ ਹੈ ਘਾਣ — ਸੂਬੇ ਦੀ ਜਨਤਾ ਵਿਧਾਨ ਸਭਾ ਚੋਣਾਂ ਚ, ਮੰਗੇਗੀ ਹਿਸਾਬ ਦਰਸ਼ਨ ਸਿੰਘ ਚੌਹਾਨ,Bol Punjab De, Buero ਸੁਨਾਮ — ਟਕਸਾਲੀ ਕਾਂਗਰਸੀ ਆਗੂ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਓਐਸਡੀ ਰਵਿੰਦਰ ਸਿੰਘ ਟੁਰਨਾ ਨੇ ਪਟਿਆਲਾ ਅਤੇ ਸੁਨਾਮ ਵਿਖੇ ਹੱਕ ਮੰਗਦੇ ਨੌਜਵਾਨਾਂ…