ਵਪਾਰੀ-ਪੁਲਿਸ ਮਿਲਣੀ ਪ੍ਰੋਗਰਾਮ ਤਹਿਤ ਐਸ.ਐਸ.ਪੀ. ਮਾਲੇਰਕੋਟਲਾ ਵਪਾਰਕ ਭਾਈਚਾਰੇ ਨਾਲ ਹੋਏ ਰੂਬਰੂ
ਮਾਲੇਰਕੋਟਲਾ, 04 ਜੂਨ Bol Punjab De, Buero ਮਾਲੇਰਕੋਟਲਾ ਜ਼ਿਲ੍ਹੇ ਵਿੱਚ ਲੋਕ-ਪੁਲਿਸ ਸਾਂਝ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਕਰਵਾਏ ਗਏ “ਵਪਾਰੀ-ਪੁਲਿਸ ਮਿਲਣੀ” ਪ੍ਰੋਗਰਾਮ ਤਹਿਤ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਮਾਲੇਰਕੋਟਲਾ ਗੁਰਮੀਤ ਸਿੰਘ ਨੇ ਸ਼ਹਿਰ ਦੇ ਪ੍ਰਮੁੱਖ ਕੱਪੜਾ ਵਪਾਰੀਆਂ, ਟਰੇਡ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਹੋਰ ਕਾਰੋਬਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਵਪਾਰਕ…