*ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਹਾਇਕ ਕਮਿਸ਼ਨਰ (ਜਨਰਲ) ਵੱਲੋਂ ਮੀਟਿੰਗ*
*ਸਪੈਸ਼ਲ ਇੰਨਟੈਸਿਵ ਰਿਵੀਜਨ-2026 ਦੇ ਸੋਧੇ ਹੋਏ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ ਸੰਗਰੂਰ, 03 ਜੂਨ Bol Punjab De, Buero ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰਵੀਜਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਸਪੈਸ਼ਲ ਇਨਟੈਨਸਿਵ ਰਵੀਜਨ ਦੀਆਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਸਬੰਧੀ ਜਾਣਕਾਰੀ ਦੇਣ ਲਈ ਦਫਤਰ ਡਿਪਟੀ ਕਮਿਸ਼ਨਰ ਸੰਗਰੂਰ ਵਿਖੇ…