Headlines

bolpunjabde

ਨਗਰ ਨਿਗਮ ਚੋਣਾਂ ’ਚ ਵੱਡੀ ਵੋਟਿੰਗ, ਕਈ ਥਾਵਾਂ ’ਤੇ ਹੰਗਾਮੇ ਤੇ ਝੜਪਾਂ

Bol Punjab De, Buero  ਪੰਜਾਬ ਦੀ ਰਾਜਨੀਤੀ ਲਈ “ਸੈਮੀਫਾਈਨਲ” ਮੰਨੀਆਂ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੌਰਾਨ ਮੰਗਲਵਾਰ ਨੂੰ ਸੂਬੇ ਭਰ ਵਿੱਚ ਭਾਰੀ ਵੋਟਿੰਗ ਦਰਜ ਕੀਤੀ ਗਈ। ਸ਼ਾਮ 5 ਵਜੇ ਤੱਕ ਕਰੀਬ 61.5 ਫੀਸਦੀ ਵੋਟਿੰਗ ਹੋਣ ਦੀ ਜਾਣਕਾਰੀ ਸਾਹਮਣੇ ਆਈ। ਹਾਲਾਂਕਿ ਚੋਣ ਪ੍ਰਕਿਰਿਆ ਦੌਰਾਨ ਕਈ ਇਲਾਕਿਆਂ ਵਿੱਚ ਝੜਪਾਂ, ਹੰਗਾਮੇ, ਪੱਥਰਬਾਜ਼ੀ ਅਤੇ…

Read More

ਜ਼ਿਲ੍ਹਾ ਮਲੇਰਕੋਟਲਾ ’ਚ ਨਗਰ ਕੌਂਸਲਾਂ/ਨਗਰ ਪੰਚਾਇਤ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ : ਡਿਪਟੀ ਕਮਿਸ਼ਨਰ

* ਜ਼ਿਲ੍ਹੇ ਵਿੱਚ ਨਗਰ ਕੌਸ਼ਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਕਰੀਬ 72.14 ਫੀਸਦੀ ਮਤਦਾਨ ਹੋਇਆ * ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਣ ’ਤੇ ਵੋਟਰਾਂ, ਚੋਣ ਅਮਲੇ ਅਤੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਮਾਲੇਰਕੋਟਲਾ, 26 ਮਈ Bol Punjab De, Buero                          ਜ਼ਿਲ੍ਹਾ ਮਲੇਰਕੋਟਲਾ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਲਈ ਹੋਈ ਵੋਟਿੰਗ ਅੱਜ…

Read More

ਸੁਨਾਮ ਵਿਖੇ, ਕੌਂਸਲ ਚੋਣਾਂ ਦਾ ਅਮਲ ਸੰਪੰਨ 

** ਉਮੀਦਵਾਰਾਂ ਦੀ ਕਿਸਮਤ ਵੋਟ ਬਕਸਿਆਂ ਚ, ਹੋਈ ਬੰਦ  ** ਇੱਕਾ ਦੁੱਕਾ ਘਟਨਾਵਾਂ ਨੂੰ ਛੱਡਕੇ ਰਹੀ ਸ਼ਾਂਤੀ  ** ਵੋਟਰਾਂ ਨੇ ਸਵੇਰੇ ਸਮੇਂ ਲੰਮੀਆਂ ਕਤਾਰਾਂ ਲਾਕੇ ਪਾਈਆਂ ਵੋਟਾਂ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ– ਨਗਰ ਕੌਂਸਲ ਸੁਨਾਮ ਦੀਆਂ ਚੋਣਾਂ ਦਾ ਅਮਲ ਸੰਪੰਨ ਹੋ ਗਿਆ। ਉਮੀਦਵਾਰਾਂ ਦੀ ਕਿਸਮਤ ਵੋਟ ਬਕਸਿਆਂ ਚ ਬੰਦ ਹੋ ਗਈ ਹੈ। ਜਾਣਕਾਰੀ…

Read More

ਮਾਲੇਰਕੋਟਲਾ ਨੇ ਫਿਰ ਦਿੱਤਾ ਭਾਈਚਾਰਕ ਸਾਂਝ ਅਤੇ ਅਮਨ-ਅਮਾਨ ਦਾ ਸੁਨੇਹਾ – ਐੱਸ.ਐੱਸ.ਪੀ. ਗੁਰਮੀਤ ਸਿੰਘ

·         ਕਿਹਾ, ਸ਼ਾਂਤਮਈ ਚੋਣਾਂ ਲਈ ਉਮੀਦਵਾਰਾਂ, ਵੋਟਰਾਂ ਸਿਵਲ ਪ੍ਰਸਾਸ਼ਨ ਅਤੇ ਪੁਲਿਸ ਦੀ ਸਾਂਝੀ ਕੋਸ਼ਿਸ਼ ਕਾਬਿਲੇ-ਤਾਰੀਫ਼  ਮਾਲੇਰਕੋਟਲਾ, 26 ਮਈ Bol Punjab De, Buero                      ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ-8 ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗੁਰਮੀਤ ਸਿੰਘ ਨੇ ਕਿਹਾ ਕਿ ਮਾਲੇਰਕੋਟਲਾ ਹਮੇਸ਼ਾ ਤੋਂ ਭਾਈਚਾਰਕ ਸਾਂਝ, ਅਮਨ-ਅਮਾਨ ਅਤੇ ਆਪਸੀ ਪਿਆਰ ਦਾ ਪ੍ਰਤੀਕ ਰਿਹਾ ਹੈ ਅਤੇ ਇਸ ਵਾਰ ਵੀ ਚੋਣਾਂ ਦੌਰਾਨ ਲੋਕਾਂ ਨੇ ਉਸ ਪਰੰਪਰਾ ਨੂੰ ਕਾਇਮ ਰੱਖਿਆ ਹੈ।                 ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੁਝ ਅਫਵਾਹਾਂ ਫੈਲਾਈਆਂ ਜਾ ਰਹੀਆਂ ਸਨ ਕਿ ਵਾਰਡ ਨੰਬਰ-8 ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਆ ਸਕਦੀ ਹੈ, ਪਰ ਸਾਰੇ ਉਮੀਦਵਾਰਾਂ, ਸਿਆਸੀ ਪਾਰਟੀਆਂ, ਵਰਕਰਾਂ ਅਤੇ ਵੋਟਰਾਂ ਨੇ ਮਿਲਜੁਲ ਕੇ ਸ਼ਾਂਤਮਈ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਉਮੀਦਵਾਰਾਂ ਨੇ ਆਪਸੀ ਸਹਿਮਤੀ ਨਾਲ ਭਾਈਚਾਰਕ ਸਾਂਝ ਅਤੇ ਕਾਨੂੰਨ ਦੀ ਪਾਲਣਾ ਨੂੰ ਪਹਿਲ ਦਿੱਤੀ, ਜਿਸ ਕਾਰਨ ਲੋਕ ਨੇ ਬਿਨਾਂ ਕਿਸੇ ਡਰ ਜਾਂ ਦਬਾਅ ਤੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ।            ਐੱਸ.ਐੱਸ.ਪੀ. ਨੇ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਇਲਾਕੇ ਵਿੱਚ ਚੌਕਸੀ ਅਤੇ ਮੁਸਤੈਦੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ ਅਤੇ ਹਰ ਪੋਲਿੰਗ ਬੂਥ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ  ਜ਼ਿਲ੍ਹੇ ਦੇ ਸਾਰੇ ਉਮੀਦਵਾਰਾਂ, ਉਨ੍ਹਾਂ ਦੇ ਸਮਰਥਕਾਂ, ਵੋਟਰਾਂ ਅਤੇ ਆਮ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਲੇਰਕੋਟਲਾ ਦਾ “ਮੁਹੱਬਤ ਦਾ ਗੁਲਦਸਤਾ” ਵਾਲਾ ਸੁਨੇਹਾ ਸਾਰਿਆਂ ਨੇ ਮਿਲ ਕੇ ਸੱਚੇ ਅਰਥਾਂ ਵਿੱਚ ਪੇਸ਼ ਕੀਤਾ ਹੈ।            ਉਨ੍ਹਾਂ ਬਾਕੀ ਰਹਿੰਦੇ ਵਾਰਡਾਂ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਅਮਨ-ਅਮਾਨ, ਭਾਈਚਾਰਕ ਸਾਂਝ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਦੇ ਹੋਏ ਸਮਾਜ ਵਿੱਚ ਸੁਚੇਤ ਨਾਗਰਿਕ ਵਜੋਂ ਅਹਿਮ ਰੋਲ ਨਿਭਾਉਂਦੇ ਰਹਿਣ ।

Read More

ਰਜਿੰਦਰ ਦੀਪਾ ਅਤੇ ਮੰਤਰੀ ਅਰੋੜਾ ਦੇ ਸਹਾਇਕ ਵਿਚਕਾਰ ਹੋਈ ਤਲਖ਼ੀ 

** ਧੱਕਾ ਮਾਰਨ ਅਤੇ ਹੱਥੋਪਾਈ ਦੇ ਲਾਏ ਦੋਸ਼ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਸੁਨਾਮ ਸ਼ਹਿਰ ਦੇ ਵਾਰਡ ਨੰਬਰ 1 ਵਿੱਚ ਵੋਟਿੰਗ ਪ੍ਰਕਿਰਿਆ ਦੌਰਾਨ, ਸੀਨੀਅਰ ਕਾਂਗਰਸੀ ਆਗੂ ਰਜਿੰਦਰ ਦੀਪਾ ਅਤੇ ਮੰਤਰੀ ਅਮਨ ਅਰੋੜਾ ਦੇ ਸਹਾਇਕ ਦੱਸੇ ਜਾਂਦੇ ਇੱਕ ਵਿਅਕਤੀ ਵਿਚਕਾਰ ਤਿੱਖੀ ਬਹਿਸ ਹੋ ਗਈ,…

Read More

ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਦੀ ਤੋੜੀ ਕਮਰ

Bol Punjab De, Buero  ਕੀ ਹਨ ਅਸਲ ਕਾਰਨ, ਲੋਕਾਂ ਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਅਤੇ ਕੀ ਹੈ ਇਸ ਪਿੱਛੇ ਦੀ ਕਹਾਣੀ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਹਰ ਰੋਜ਼ ਵਧ ਰਹੀਆਂ ਕੀਮਤਾਂ ਨੇ ਘਰ ਦੇ ਬਜਟ ਤੋਂ ਲੈ…

Read More

ਇਯਾਲੀ ਅਤੇ ਰੱਖੜਾ ਦਾ ਸ਼੍ਰੋਮਣੀ ਅਕਾਲੀ ਦਲ {ਪੁਨਰ ਸੁਰਜੀਤ} ’ਚੋਂ ਲਾਂਭੇ ਹੋਣਾਂ ਬੇਹੱਦ ਮੰਦ ਭਾਗਾ: ਢੀਂਡਸਾ

  ਪੰਥ ਅਤੇ ਪੰਜਾਬ ਦੇ ਮਸਲਿਆਂ ਦੇ ਹੱਲ ਤੋਂ ਬਗੈਰ ਕਿਸੇ ਨਾਲ ਵੀ ਕੋਈ ਸਮਝੌਤਾ ਸੰਭਵ ਨਹੀਂ ਮਾਲੇਰਕੋਟਲਾ , 26 ਮਈ: (ਬਲਜੀਤ ਸਿੰਘ ਟਿੱਬਾ) Bol Punjab De, Buero  ਸ਼੍ਰੋਮਣੀ ਅਕਾਲੀ ਦਲ {ਪੁਨਰ ਸੁਰਜੀਤ} ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਦੇ ਦੋ ਅਹਿਮ ਆਗੂਆਂ ਮਨਪ੍ਰੀਤ ਸਿੰਘ ਇਯਾਲੀ ਤੇ ਸੁਰਜੀਤ ਸਿੰਘ…

Read More

ਅਮਨਬੀਰ ਚੈਰੀ ਨੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਦੌਰਾ, 

** ਸਮਰਥਕ ਉਮੀਦਵਾਰਾਂ ਦਾ ਵਧਾਇਆ ਹੌਸਲਾ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਦੀ ਚੱਲ ਰਹੀ ਵੋਟਿੰਗ ਪ੍ਰਕਿਰਿਆ ਦੌਰਾਨ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਭਖੀਆਂ ਹੋਈਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਮਨਬੀਰ ਸਿੰਘ ਚੈਰੀ ਵੱਲੋਂ ਮੰਗਲਵਾਰ ਨੂੰ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿੱਚ ਬਣਾਏ ਗਏ ਪੋਲਿੰਗ…

Read More

ਸੁਨਾਮ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਨਗਰ ਕੌਂਸਲ ਸੁਨਾਮ ਦੇ ਵਾਰਡ ਨੰਬਰ 16 ਦੇ ਆਈ ਟੀ ਆਈ ਵਿਖੇ ਸਥਿਤ ਬੂਥ ਨੰਬਰ 36 ਤੇ ਆਪਣੀ ਵੋਟ ਭੁਗਤਾਈ। 

Bol Punjab De, Buero 

Read More